PUNJABMAILUSA.COM

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

 Breaking News

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ
September 13
10:37 2018

ਵਾਸ਼ਿੰਗਟਨ, 13 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ ਭਿਆਨਕ ਤੂਫਾਨ ਫਲੋਰੇਂਸ ਕੈਰੋਲਿਨਾ ਪਹੁੰਚ ਗਿਆ ਹੈ। ਜਿਸ ਨਾਲ 225 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚਲ ਰਹੀਆਂ ਹਨ ਅਤੇ ਭਾਰੀ ਵਰਖਾ ਹੋ ਰਹੀ ਹੈ ਜੋ ਆਉਣ ਵਾਲੇ ਕੁਝ ਦਿਨਾਂ ਤੱਕ ਜਾਰੀ ਰਹਿ ਸਕਦੀਆਂ ਹਨ। ਚੌਕਸੀ ਦੇ ਤੌਰ ‘ਤੇ ਕੰਢੀ ਇਲਾਕੇ ਦੇ ਕੋਲ ਰਹਿਣ ਵਾਲੇ ਲੋਕ ਅਪਣੇ ਘਰਾਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਹਨ।
ਪੂਰਵੀ ਤਟ ‘ਤੇ 54 ਲੱਖ ਤੋਂ ਜ਼ਿਆਦਾ ਲੋਕਾਂ ਦੇ ਘਰ ਹਨ। ਇਨ੍ਹਾਂ ਵਿਚੋਂ ਕੁਝ ਚਿਤਾਵਨੀਆਂ ਦੇ ਬਾਵਜੂਦ ਉਥੇ ਹੀ ਰਹਿ ਰਹੇ ਹਨ ਜਦ ਕਿ ਕਈ ਹੋਰ ਲੋਕ ਕੋਈ ਵੀ ਖ਼ਤਰਾ ਮੁੱਲ ਨਹੀਂ ਲੈ ਰਹੇ ਹਨ। ਨਾਰਥ ਕੈਰੋਲਿਨਾ ਦੇ ਗਵਰਨਰ ਰਾਏ ਕਪੂਰ ਹਰ ਕਿਸੇ ਨੂੰ ਘਰ ਛੱਡ ਕੇ ਜਾਣ ਦੇ ਲਈ ਰਾਜ਼ੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ, ਜਿਸ ਤਰ੍ਹਾਂ ਦੀ ਲਹਿਰਾਂ ਉਠ ਰਹੀਆਂ ਹਨ ਅਤੇ ਹਵਾਵਾਂ ਚਲ ਰਹੀਆਂ ਹਨ ਜਿਸ ਨਾਲ ਇਹ ਤੂਫ਼ਾਨ ਅਜਿਹਾ ਹੋ ਸਕਦਾ ਹੈ ਜੋ ਤੁਸੀਂ ਕਦੇ ਪਹਿਲਾਂ ਕਦੇ ਨਹੀਂ ਦੇਖਿਆ ਹੋਵੇ। ਜੇਕਰ ਤੁਸੀਂ ਪਹਿਲਾਂ ਵੀ ਤੂਫ਼ਾਨ ਨਾਲ ਪੀੜਤ ਰਹੇ ਹੋਣ ਤਾਂ ਇਹ ਉਸ ਤੋਂ ਵੀ ਅਲੱਗ ਹੋ ਸਕਦਾ ਹੈ। ਰਾਸ਼ਟਰਪਤੀ ਟਰੰਪ ਨੇ ਨਾਰਥ ਅਤੇ ਸਾਊਥ ਕੈਰੋਲਿਨਾ ਅਤੇ ਵਰਜੀਨੀਆ ਦੇ ਲਈ ਐਮਰਜੈਂਸੀ ਐਲਾਨ ਕੀਤੀ ਜਿਸ ਨਾਲ ਸੰਘੀ ਸਹਾਇਤਾ ਦਾ ਰਸਤਾ ਖੁਲ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਸੰਘੀ ਸਰਕਾਰ ਫਲੋਰੇਂਸ ਦੇ ਲਈ ਪੂਰੀ ਤਰ੍ਹਾਂ ਤਿਆਰ ਹੈ। ਤਿੰਨਾਂ ਸੂਬਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਹਿ ਦਿੱਤਾ ਹੈ। ਇਹ ਤੂਫਾਨ ਕਾਫੀ ਭਿਆਨਕ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article