PUNJABMAILUSA.COM

ਕੈਲੀਫੋਰਨੀਆ ‘ਚ ਗੋਲੀਬਾਰੀ, ਬੰਦੂਕਧਾਰੀ ਸਮੇਤ ਤਿੰਨ ਔਰਤਾਂ ਦੀਆਂ ਲਾਸ਼ਾਂ ਬਰਾਮਦ

 Breaking News

ਕੈਲੀਫੋਰਨੀਆ ‘ਚ ਗੋਲੀਬਾਰੀ, ਬੰਦੂਕਧਾਰੀ ਸਮੇਤ ਤਿੰਨ ਔਰਤਾਂ ਦੀਆਂ ਲਾਸ਼ਾਂ ਬਰਾਮਦ

ਕੈਲੀਫੋਰਨੀਆ ‘ਚ ਗੋਲੀਬਾਰੀ, ਬੰਦੂਕਧਾਰੀ ਸਮੇਤ ਤਿੰਨ ਔਰਤਾਂ ਦੀਆਂ ਲਾਸ਼ਾਂ ਬਰਾਮਦ
March 10
10:02 2018

ਕੈਲੀਫੋਰਨੀਆ, 10 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਸੂਬੇ ਕੈਲੀਫੋਰਨੀਆ ‘ਚ ਸਥਿਤ ਫੌਜ ਦੇ ਅਪਾਹਜ ਅਤੇ ਸਾਬਕਾ ਜਵਾਨਾਂ ਦੇ ਆਸ਼ਰਮ ‘ਚ ਸ਼ੁੱਕਰਵਾਰ ਨੂੰ ਇਕ ਬੰਦੂਕਧਾਰੀ ਨੇ 3 ਲੋਕਾਂ ਨੂੰ ਬੰਧਕ ਬਣਾ ਲਿਆ ਸੀ ਅਤੇ ਪੁਲਸ ਨੇ ਹੁਣ ਇੱਥੋਂ 4 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਜਿਸ ਬੰਦੂਕਧਾਰੀ ਨੇ ਲੋਕਾਂ ਨੂੰ ਬੰਧਕ ਬਣਾਇਆ ਸੀ, ਉਸ ਦੀ ਅਤੇ 3 ਹੋਰ ਔਰਤਾਂ ਦੀਆਂ ਲਾਸ਼ਾਂ ਮਿਲੀਆਂ ਹਨ। ਸੂਬੇ ਦੇ ਸੈਨੇਟਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੰਦੂਕਧਾਰੀ ਓਲਡਏਜ ਪਾਥਵੇਅ ਹੋਮ ਦਾ ਮੈਂਬਰ ਸੀ। ਉਸ ਨੇ ਆਸ਼ਰਮ ‘ਚ ਕੰਮ ਕਰਨ ਵਾਲੇ ਕੁੱਝ ਲੋਕਾਂ ਨੂੰ ਬੰਧਕ ਬਣਾਇਆ ਸੀ। ਮ੍ਰਿਤਕ ਔਰਤਾਂ ਇਸ ਆਸ਼ਰਮ ‘ਚ ਹੀ ਕੰਮ ਕਰਦੀਆਂ ਸਨ। ਇਸ ਮਾਮਲੇ ਮਗਰੋਂ ਲੋਕ ਸਹਿਮ ਗਏ ਹਨ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਕਿ ਬੰਦੂਕਧਾਰੀ ਅਤੇ ਔਰਤਾਂ ਦੀ ਮੌਤ ਕਿਵੇਂ ਹੋਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਅਗਵਾ ਕਰਨ ਵਾਲੇ ਵਿਅਕਤੀ ਕੋਲ ਇਕ ਅਸਾਲਟ ਰਾਈਫਲ ਸੀ ਅਤੇ ਉਸ ਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ। ਉਸ ਨੇ ਆਸ਼ਰਮ ‘ਚ 15 ਤੋਂ 20 ਹਵਾਈ ਫਾਇਰ ਕੀਤੇ ਸਨ। ਅਜੇ ਤਕ ਇਹ ਜਾਣਕਾਰੀ ਨਹੀਂ ਮਿਲ ਸਕੀ ਕਿ ਬੰਦੂਕਧਾਰੀ ਨੇ ਅਜਿਹਾ ਕਿਉਂ ਕੀਤਾ। ਫਿਲਹਾਲ ਲਾਸ਼ਾਂ ਨੂੰ ਪੋਸਟ ਮਾਰਟਮ ਕਰਨ ਲਈ ਲੈ ਜਾਇਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਵੈਟਰਨਜ਼ ਹੋਮ 600 ਏਕੜ ਦੀ ਜ਼ਮੀਨ ‘ਚ ਬਣਾਇਆ ਗਿਆ ਹੈ ਅਤੇ ਇਸ ‘ਚ ਤਕਰੀਬਨ 840 ਅਪਾਹਜ ਫੌਜੀ ਰਹਿੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article