PUNJABMAILUSA.COM

ਕੈਲੀਫੋਰਨੀਆ ‘ਚ ਛੋਟਾ ਹਵਾਈ ਜਹਾਜ਼ ਹਾਦਸਾਗ੍ਰਸਤ, 1 ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਹਵਾਈ ਜਹਾਜ਼ ਹਾਦਸਾਗ੍ਰਸਤ, 1 ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਹਵਾਈ ਜਹਾਜ਼ ਹਾਦਸਾਗ੍ਰਸਤ, 1 ਦੀ ਮੌਤ
April 03
20:33 2016

35201__front
ਫਾਲਬਰੂਕ, 3 ਅਪ੍ਰੈਲ (ਪੰਜਾਬ ਮੇਲ)- ਦੱਖਣੀ ਕੈਲੀਫੋਰਨੀਆ ਦੇ ਫਰੀਵੇ ਉੱਤੇ ਐਤਵਾਰ ਨੂੰ ਇਕ ਛੋਟਾ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਡਿੱਗਦੇ ਸਮੇਂ ਹਵਾਈ ਜਹਾਜ਼ ਸੜਕ ਕਿਨਾਰੇ ਖੜ੍ਹਾ ਇਕ ਕਾਰ ਨਾਲ ਟਕਰਾ ਗਿਆ, ਜਿਸ ਕਾਰਨ ਕਾਰ ਵਿਚ ਬੈਠੀ ਔਰਤ ਦੀ ਮੌਤ ਹੋ ਗਈ, ਜਦੋਂਕਿ ਜਹਾਜ਼ ਦੇ ਪਾਇਲਟ ਅਤੇ ਇਕ ਮੁਸਾਫਿਰ ਸਮੇਤ ਪੰਜ ਹੋਰ ਲੋਕ ਜ਼ਖਮੀ ਹੋ ਗਏ। ਕੈਲੀਫੋਰਨੀਆ ਦੇ ਕੌਮੀ ਮਾਰਗ ਗਸ਼ਤ ਅਧਿਕਾਰੀ ਕ੍ਰਿਸ ਪੈਰੰਟ ਨੇ ਕਿਹਾ ਕਿ ਚਸ਼ਮਦੀਦਾਂ ਨੇ ਦੱਸਿਆ ਕਿ ਅਜਿਹਾ ਲੱਗ ਰਿਹਾ ਸੀ ਕਿ ਹਵਾਈ ਵਿਚ ਕੋਈ ਤਕਨੀਕੀ ਨੁਕਸ ਸੀ। ਉਹ ਪਹਿਲਾਂ ਪੱਛਮੀ ਵੱਲ ਮੁੜਿਆ ਅਤੇ ਫਿਰ ਹੇਠਾਂ ਸੜਕ ਉੱਤੇ ਆ ਡਿੱਗਿਆ। ਪੈਰੰਟ ਨੇ ਕਿਹਾ ਕਿ ਇਕ ਇੰਜਣ ਵਾਲਾ ਹਵਾਈ ਜਹਾਜ਼ ਲੇਨਕੇਅਰ-4 ਕੱਲ ਸੜਕ ਕਿਨਾਰੇ ਖੜ•ੀ ਕਾਲੇ ਰੰਗ ਦੀ ਨਿਸਾਨ ਅਲਟਿਮਾ ਸੇਡਾਨ ਕਾਰ ਨਾਲ ਟਕਰਾਉਣ ਤੋਂ ਪਹਿਲਾਂ ਜ਼ਮੀਨ ਉੱਤੇ ਕਰੀਬ 250 ਫੁੱਟ ਤੱਕ ਘਿਸੜਦਾ ਹੋਇਆ ਚਲਿਆ ਗਿਆ। ਕਾਰ ਡਰਾਈਵਰ ਨੇ ਆਪਣੇ ਫੋਨ ਉੱਤੇ ਬਲੂਟੂਥ ਨੂੰ ਠੀਕ ਕਰਨ ਲਈ ਕਾਰ ਸੜਕ ਕਿਨਾਰੇ ਰੋਕੀ ਸੀ। ਇਸ ਟੱਕਰ ਨਾਲ ਕਾਰ ਦੇ ਪਿੱਛੇ ਦਾ ਹਿੱਸਾ ਪੂਰੀ ਖੜ੍ਹਾ ਹਾਦਸਾਗ੍ਰਸਤ ਹੋ ਗਿਆ ਅਤੇ ਕਾਰ ਦੀ ਪਿਛਲੀ ਸੀਟ ਉੱਤੇ ਬੈਠੀ ਸੇਨ ਡਿਏਗੋ ਵਾਸੀ 38 ਸਾਲਾ ਮਹਿਲਾ ਦੀ ਮੌਤ ਹੋ ਗਈ ਅਤੇ ਵਾਹਨ ਸਵਾਰ ਤਿੰਨ ਹੋਰ ਵਿਅਕਤੀ ਜ਼ਖਮੀ ਹੋ ਗਏ। ਇਸ ਹਾਦਸੇ ਕਾਰਨ ਲਾਸ ਵੇਗਾਸ ਜਾਣ ਵਾਲੇ ਫਰੀਵੇ ਉੱਤੇ ਲੰਬੇ ਸਮੇਂ ਤੱਕ ਜਾਮ ਲੱਗਾ ਰਿਹਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article