PUNJABMAILUSA.COM

ਕੈਲੀਫੋਰਨੀਆ ‘ਚ ‘ਹੈਪੇਟਾਈਟਸ-ਏ’ ਦਾ ਅਟੈਕ

 Breaking News

ਕੈਲੀਫੋਰਨੀਆ ‘ਚ ‘ਹੈਪੇਟਾਈਟਸ-ਏ’ ਦਾ ਅਟੈਕ

ਕੈਲੀਫੋਰਨੀਆ ‘ਚ ‘ਹੈਪੇਟਾਈਟਸ-ਏ’ ਦਾ ਅਟੈਕ
October 14
21:20 2017

ਲਾਂਸ ਏਜੰਲਸ, 14 ਅਕਤੂਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਗਵਰਨਰ ਜੇਰੀ ਬ੍ਰਾਓਨ ਨੇ ਰਾਜ ‘ਚ ਗੰਭੀਰ ਰੂਪ ਨਾਲ ‘ਹੈਪੇਟਾਈਟਸ ਏ’ ਬੀਮਾਰੀ ਫੈਲਣ ਕਾਰਨ ਐਮਰਜੰਸੀ ਦਾ ਐਲਾਨ ਕਰ ਦਿੱਤਾ। ਪੱਛਮੀ ਅਮਰੀਕੀ ਰਾਜ ‘ਚ ਗੰਭੀਰ ਹੈਪੇਟਾਈਟਸ ਏ ਕਾਰਨ ਘੱਟ ਤੋਂ ਘੱਟ 18 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕ ਅਖਬਾਰ ਏਜੰਸੀ ਦੀ ਰਿਪੋਰਟ ਮੁਤਾਬਕ ਰਾਜ ‘ਚ ਸ਼ੁੱਕਰਵਾਰ ਨੂੰ ਐਮਰਜੰਸੀ ਦੇ ਐਲਾਨ ਨਾਲ ਮੌਜੂਦਾ ਜ਼ਰੂਰਤਾਂ ਮੁਤਾਬਕ ਹੈਪੇਟਾਈਟਸ ਏ ਦੇ ਟੀਕਿਆਂ ਦੀ ਸਪਲਾਈ ਕੀਤੀ ਜਾ ਸਕੇਗੀ, ਜਿਸ ਨਾਲ ਇਸ ਬੀਮਾਰੀ ਨੂੰ ਕੰਟਰੋਲ ਕਰਨ ‘ਚ ਮਦਦ ਮਿਲੇਗੀ।
ਇਸ ਐਲਾਨ ਨਾਲ ਕੈਲੀਫੋਰਨੀਆ ਡਿਪਾਰਟਮੈਂਟ ਪਬਲਿਕ ਹੈਲਥ (ਸੀ. ਡੀ. ਪੀ. ਐੱਚ.) ਨੂੰ ਸਿੱਧੇ ਤੌਰ ‘ਤੇ ਨਿਰਮਾਤਾਵਾਂ ਤੋਂ ਹੋਰ ਟੀਕਿਆਂ ਦੀ ਖਰੀਦ ਕਰਨ ਅਤੇ ਪ੍ਰਭਾਵਿਤ ਖੇਤਰਾਂ ‘ਚ ਲੋਕਾਂ ਲਈ ਟੀਕਿਆਂ ਦੀ ਵੰਡ ਕਰਨ ‘ਚ ਮਦਦ ਮਿਲੇਗੀ।
ਸੀ. ਡੀ. ਪੀ. ਐੱਚ. ਦੇ ਡਾਇਰੈਕਟਰ ਅਤੇ ਰਾਜ ਦੇ ਸਿਹਤ ਅਧਿਕਾਰੀ ਕਰੇਨ ਸਮਿਥ ਨੇ ਇਕ ਬਿਆਨ ‘ਚ ਕਿਹਾ, ”ਇਸ ਬੀਮਾਰੀ ਦੇ ਦੌਰਾਨ ਲੋਕਾਂ ਨੂੰ ‘ਹੈਪੇਟਾਈਟਸ ਏ ਦਾ ਟੀਕਾ ਦੇਣਾ ਉਨ੍ਹਾਂ ਨੂੰ ਮਦਦ ਕਰੇਗਾ, ਜਿਸ ਨਾਲ ਹੈਪੇਟਾਈਟਸ ਨੂੰ ਫੈਲਣ ਤੋਂ ਰੋਕਿਆ ਜਾ ਸਕੇਗਾ।” ਸਮਿਥ ਨੇ ਕਿਹਾ, ”ਸਥਾਨਕ ਸਿਹਤ ਵਿਭਾਗ ਸਮਕਰਣ ਲੋਕਾਂ ਤੱਕ ਟੀਕੇ ਪਹੁੰਚਾਉਣ ਲਈ ਸਖਤ ਮਿਹਨਤ ਕਰ ਰਿਹਾ ਹੈ। ਇਨ੍ਹਾਂ ‘ਚ ਕੈਲੀਫੋਰਨੀਆ ਦੇ ਬੇਘਰ ਲੋਕ ਵੀ ਸ਼ਾਮਲ ਹਨ।”
ਉਨ੍ਹਾਂ ਨੇ ਕਿਹਾ, ”ਆਦੇਸ਼ ਤੋਂ ਬਾਅਦ ਸੰਗਠਨ ਟੀਕਿਆਂ ਦੀ ਵੰਡ ਕਰਨਾ ਜਾਰੀ ਰੱਖ ਸਕਦੇ ਹਨ।” ਦੇਸ਼ ‘ਚ ਕੈਲੀਫੋਰਨੀਆ ਹਲੇਂ ਤੱਕ ਦਾ ਸਭ ਤੋਂ ਵੱਡੀ ਹੈਪੇਟਾਈਟਸ ਦਾ ਬੀਮਾਰੀ ਨਾਲ ਨਜਿੱਠ ਰਿਹਾ ਹੈ। ਇਹ 2016 ‘ਚ ਦੱਖਣੀ ਕੈਲੀਫੋਰਨੀਆ ਸ਼ਹਿਰ ਸਾਨ ਡਿਆਗੋ ‘ਚ ਬੇਘਰ ਭਾਈਚਾਰੇ ਦੇ ਲੋਕਾਂ ‘ਚ ਸ਼ੁਰੂ ਹੋਇਆ ਅਤੇ ਰਾਜ ਦੇ ਹੋਰਨਾਂ ਲੋਕਾਂ ‘ਚ ਫੈਲ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article