PUNJABMAILUSA.COM

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

 Breaking News

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ
July 11
10:21 2018

ਸੈਕਰਾਮੈਂਟੋ, 11 ਜੁਲਾਈ (ਪੰਜਾਬ ਮੇਲ)-ਕੈਲੀਫੋਰਨੀਆ ‘ਚ ਪਿਛਲੇ ਸਮੇਂ ਦੌਰਾਨ ਨਸਲੀ ਵਿਤਕਰੇ ਦੀਆਂ ਘਟਨਾਵਾਂ ‘ਚ ਵਾਧਾ ਹੋਇਆ ਹੈ। ਸਾਲ 2016 ਦੇ ਮੁਕਾਬਲੇ ਪਿਛਲੇ ਸਾਲ 2017 ‘ਚ ਨਸਲੀ ਘਟਨਾਵਾਂ 17 ਫੀਸਦੀ ਵਧੀਆਂ ਹਨ। ਜਦਕਿ ਇਸ ਤੋਂ ਪਹਿਲਾਂ ਕੈਲੀਫੋਰਨੀਆ ‘ਚ ਇਨ੍ਹਾਂ ਘਟਨਾਵਾਂ ‘ਚ ਕਦੇ ਵੀ ਇੰਨਾ ਜ਼ਿਆਦਾ ਵਾਧਾ ਨਹੀਂ ਹੋਇਆ ਸੀ। ਡੋਨਾਲਡ ਟਰੰਪ ਦੇ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਜਾਣ ਬਾਅਦ ਨਸਲੀ ਵਿਤਕਰੇ ਵਧੇ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਬਾਹਰੋਂ ਪ੍ਰਵਾਸ ਕਰਕੇ ਆਏ ਹੋਏ ਲੋਕ ਸ਼ਾਮਲ ਹਨ। ਸਾਲ 2017 ‘ਚ 217 ਧਾਰਮਿਕ ਵਿਤਕਰਿਆਂ ਬਾਰੇ ਪੁਲਿਸ ਰਿਪੋਰਟ ਕੀਤੀ ਗਈ। ਇਨ੍ਹਾਂ ਵਿਚੋਂ 46 ਕੇਸ ਮੁਸਲਿਮ ਭਾਈਚਾਰੇ ਨਾਲ ਸੰਬੰਧਤ ਸਨ। ਜਦਕਿ 171 ਕੇਸ ਹੋਰ ਧਰਮਾਂ ਦੇ ਲੋਕਾਂ ਨਾਲ ਸੰਬੰਧਤ ਸਨ। ਕੈਲੀਫੋਰਨੀਆ ਅਟਾਰਨੀ ਜਨਰਲ ਅਤੇ ਸਟੇਟ ਡਿਪਾਰਟਮੈਂਟ ਆਫ ਜਸਟਿਸ ਵੱਲੋਂ ਰਿਲੀਜ਼ ਕੀਤੇ ਗਏ ਪ੍ਰੈੱਸ ਨੋਟ ਅਨੁਸਾਰ ਸਾਲ 2017 ‘ਚ 1013 ਹੇਟ ਕ੍ਰਾਈਮ ਦੀਆਂ ਘਟਨਾਵਾਂ ਰਿਪੋਰਟ ਕੀਤੀਆਂ ਗਈਆਂ, ਜਦਕਿ 2016 ‘ਚ ਇਨ੍ਹਾਂ ਦੀ ਗਿਣਤੀ 982 ਸੀ। ਵਿਭਾਗ ਅਨੁਸਾਰ ਇਸ ਤੋਂ ਇਲਾਵਾ ਹੋਰ ਵੀ ਨਸਲੀ ਵਿਤਕਰੇ ਦੀਆਂ ਘਟਨਾਵਾਂ ਹੋ ਸਕਦੀਆਂ ਹਨ, ਪਰ ਲੋਕ ਇਸ ਦੀ ਰਿਪੋਰਟ ਕਰਾਉਣ ਤੋਂ ਝਿਜਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article