PUNJABMAILUSA.COM

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

 Breaking News

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼
April 24
10:20 2019

ਸੈਕਰਾਮੈਂਟੋ, 24 ਅਪ੍ਰੈਲ (ਪੰਜਾਬ ਮੇਲ)- ਸੈਕਰਾਮੈਂਟੋ ਕਾਊਂਟੀ ਵੱਲੋਂ ਵੋਟਰ ਚੁਆਇਸ ਐਕਟ ਕਮਿਊਨਿਟੀ ਐਡਵਾਇਜ਼ਰੀ ਕਮੇਟੀ ਦੀ ਇਕ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦੇ ਐਡਵਾਇਜ਼ਰੀ ਕਮੇਟੀ ਮੈਂਬਰ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਵਿਸ਼ੇਸ਼ ਸੱਦਾ ਦਿੱਤਾ ਗਿਆ। ਇਸ ਦੌਰਾਨ ਵੋਟਰਾਂ ਨੂੰ ਆਉਂਦੀਆਂ ਵੱਖ-ਵੱਖ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਰੰਧਾਵਾ ਵੱਲੋਂ ਪੰਜਾਬੀ ਭਾਈਚਾਰੇ ਵੱਲੋਂ ਇਕ ਮਤਾ ਪੇਸ਼ ਕੀਤਾ ਗਿਆ, ਜਿਸ ਅਨੁਸਾਰ ਉਨ੍ਹਾਂ ਸੁਝਾਅ ਦਿੱਤਾ ਕਿ ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕੈਲੀਫੋਰਨੀਆ ਵਿਚ ਪੰਜਾਬੀਆਂ ਦੀ ਆਬਾਦੀ ਕਾਫੀ ਵੱਧ ਗਈ ਹੈ ਤੇ ਉਨ੍ਹਾਂ ਵਿਚੋਂ ਬਹੁਤ ਸਾਰਿਆਂ ਨੂੰ ਹਾਲੇ ਅੰਗਰੇਜ਼ੀ ਵਿਚ ਬਹੁਤੀ ਮੁਹਾਰਤ ਨਹੀਂ ਹੈ, ਜਿਸ ਕਰਕੇ ਸ. ਰੰਧਾਵਾ ਨੇ ਮੰਗ ਕੀਤੀ ਕਿ ਵੋਟਰ ਬੈਲਟ ਪੇਪਰ ਪੰਜਾਬੀ ਜ਼ੁਬਾਨ ਵਿਚ ਵੀ ਹੋਣਾ ਚਾਹੀਦਾ ਹੈ। ਕਮੇਟੀ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਅਤੇ ਆਉਣ ਵਾਲੀਆਂ ਮੀਟਿੰਗਾਂ ਵਿਚ ਇਸ ਬਾਰੇ ਠੋਸ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ। ਜੇ ਅਜਿਹਾ ਹੋ ਜਾਂਦਾ ਹੈ, ਤਾਂ ਇਹ ਇਕ ਬਹੁਤ ਵੱਡੀ ਪ੍ਰਾਪਤੀ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

    ਸਾਂਤਾ ਕਲਾਰਿਟਾ ਦੇ ਹਾਈ ਸਕੂਲ ‘ਚ ਗੋਲੀਬਾਰੀ, 1 ਦੀ ਮੌਤ

    ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

    ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ