PUNJABMAILUSA.COM

ਕੈਲੀਫੋਰਨੀਆ ਦੇ ਕਾਨੂੰਨ ਨਿਰਮਾਤਾਵਾਂ ਵੱਲੋਂ ਗੈਰ-ਕਾਨੂੰਨੀ ਰੂਪ ਨਾਲ ਨਿਵਾਸ ਕਰ ਰਹੇ ਪਰਵਾਸੀਆਂ ਦੀ ਰੱਖਿਆ ਲਈ ਇਕ ‘ਸੈਂਕਚੁਰੀ ਸਟੇਟ’ ਬਿੱਲ ਪਾਸ

September 17
17:30 2017

ਸਾਨ ਫਰਾਂਸਿਸਕੋ, 17 ਸਤੰਬਰ (ਪੰਜਾਬ ਮੇਲ)– ਕੈਲੀਫੋਰਨੀਆ ਦੇ ਕਾਨੂੰਨ ਨਿਰਮਾਤਾਵਾਂ ਨੇ ਅਮਰੀਕਾ ‘ਚ ਗੈਰ-ਕਾਨੂੰਨੀ ਰੂਪ ਨਾਲ ਨਿਵਾਸ ਕਰ ਰਹੇ ਪਰਵਾਸੀਆਂ ਦੀ ਰੱਖਿਆ ਲਈ ਇਕ ‘ਸੈਂਕਚੁਰੀ ਸਟੇਟ’ ਬਿੱਲ ਪਾਸ ਕੀਤਾ ਹੈ। ਜਿਹੜਾ ਸਰਕਾਰ ਦੇ ਵਿਸਤਾਰਿਤ ਆਦੇਸ਼ ਦੇ ਹੁਕਮਾਂ ਦਾ ਮੁਕਾਬਲਾ ਕਰਨ ਲਈ ਡੈਮੋਕ੍ਰੇਟ ਵੱਲੋਂ ਵਿਆਪਕ ਦਬਾਅ ਦਾ ਜ਼ਰੀਆ ਹੈ।
ਲਾਸ ਏਂਜਲਸ ਟਾਈਮਜ਼ ਦੀ ਖਬਰ ਮੁਤਬਾਕ, ਲਾਸ ਏਂਜਲਸ ਦੇ ਸੀਨੇਟਰ ਕੇਵਿਨ ਡੀ ਲਿਓਨ ਨੇ ਸੀਨੇਟ ਬਿੱਲ 54 ਪਾਸ ਕੀਤਾ ਜਿਹੜਾ ਕਿ ਸੰਘੀ ਇਮੀਗ੍ਰੇਸ਼ਨ ਸੰਸਥਾਵਾਂ ਨਾਲ ਰਾਜ ਅਤੇ ਸਥਾਨਕ ਕਾਨੂੰਨ ਲਾਗੂ ਕਰਨ ਦੇ ਸੰਚਾਰ ਨੂੰ ਸੀਮਿਤ ਕਰੇਗਾ ਅਤੇ ਅਧਿਕਾਰੀਆਂ ਨੂੰ ਇਮੀਗ੍ਰੇਸ਼ਨ ਦੇ ਉਲੰਘਣ ਦੇ ਮਾਮਲੇ ‘ਚ ਲੋਕਾਂ ਤੋਂ ਪੁੱਛਗਿਛ ਅਤੇ ਉਨ੍ਹਾਂ ਨੂੰ ਫੱੜਣ ਤੋਂ ਰੋਕਦਾ ਹੈ।
ਵਿਧਾਨ ਮੰਡਲ ਦੇ ਦੋਹਾਂ ਸਦਨਾਂ ‘ਚ ਸ਼ਨੀਵਾਰ ਨੂੰ ਬਹਿਸ ਤੋਂ ਬਾਅਦ ਬਿੱਲ ਨੂੰ ਪਾਰਟੀ ਲਾਇਨਾਂ ਦੇ ਨਾਲ 27-11 ਵੋਟਾਂ ਦੇ ਨਾਲ ਮਨਜ਼ੂਰੀ ਦੇ ਦਿੱਤੀ ਗਈ। ਇਹ ਫੈਸਲਾ ਸ਼ਿਕਾਗੋ ਦੇ ਇਕ ਸੰਘੀ ਕੋਰਟ ਵੱਲੋਂ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੇ ਜੁਡੀਸ਼ੀਅਲ ਵਿਭਾਗ ਨੂੰ ਧਨ ਦੇਣ ਨਾਲ ‘ਸੈਂਕਚੁਰੀ ਸਟੇਟ’ ਨੀਤੀਆਂ ਨੂੰ ਖਤਮ ਕਰਨ ਦੇ ਕਦਮ ‘ਤੇ ਰੋਕ ਲਾਉਣ ਦੇ ਕੁਝ ਘੰਟਿਆਂ ਬਾਅਦ ਆਇਆ ਸੀ। ਵਿਭਾਗ ਨੇ ਕਿਸੇ ਵੀ ‘ਸੈਂਕਚੁਰੀ ਸਟੇਟ’ ‘ਚ ਕਾਨੂੰਨ ਲਾਗੂ ਕਰਨ ਲਈ ਸਰਕਾਰੀ ਅਨੁਦਾਨਾਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਜਿਹੜਾ ਸਥਾਨਕ ਅਤੇ ਸੰਘੀ ਅਥਾਰਟੀਆਂ ਵਿਚਾਲੇ ਇਮੀਗ੍ਰੇਸ਼ਨ ਲਾਗੂ ਕਰਨ ‘ਤੇ ਸਹਿਯੋਗ ਸੀਮਿਤ ਕਰਦਾ ਹੈ।
ਸੀਨੇਟ ‘ਚ ਡੀ ਲਿਓਨ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ, ਇਨ੍ਹਾਂ ਸੋਧਾਂ ਦਾ ਮਤਲਬ ਇਸ ਮਾਪਦੰਡ ਦੇ ਮੁੱਖ ਟੀਚੇ ਨੂੰ ਖਤਮ ਨਹੀਂ ਕਰਨਾ ਹੈ। ਬਲਕਿ ਸਾਡੀ ਸੰਸਕ੍ਰਿਤੀ ਅਤੇ ਅਰਥ-ਵਿਵਸਥਾ ਬਹੁਤ ਮਿਹਨਤ ਕਰਨ ਵਾਲੇ ਪਰਿਵਾਰਾਂ ਦੀ ਰੱਖਿਆ ਕਰਨਾ ਹੈ। ਉਨ੍ਹਾਂ ਨੇ ਕਿਹਾ ਇਕ ਅਜਿਹਾ ਯਤਨ ਹੈ ਜਿਹੜਾ ਸਾਨੂੰ ਇਕ ਮਹਾਨ ਰਾਜ ਦੇ ਰੂਪ ‘ਚ ਦਰਸਾਉਂਦਾ ਹੈ। ਟਰੰਪ ਨੇ 25 ਜਨਵਰੀ ਨੂੰ ਇਕ ਕਾਰਜਕਾਰੀ ਆਦੇਸ਼ ‘ਤੇ ਆਦੇਸ਼ ਕੀਤੇ ਸਨ, ਜਿਹੜੇ ‘ਸੈਂਕਚੁਰੀ ਸਟੇਟ’ ਲਈ ਫੈਡਰਲ ਫੰਡਿੰਗ ‘ਤੇ ਰੋਕ ਲਾਉਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article