PUNJABMAILUSA.COM

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

 Breaking News

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ
August 10
07:25 2018

ਅੱਗ ਬੁਝਾਉਣ ਲਈ ਕੈਦੀਆਂ ਸਮੇਤ 14 ਹਜ਼ਾਰ ਕਰਮੀ ਲੱਗੇ
ਕੈਲੀਫੋਰਨੀਆ, 10 ਅਗਸਤ (ਪੰਜਾਬ ਮੇਲ)- ਅੱਗ ਬੁਝਾਊ ਕਰਮੀਆਂ ਨੇ ਮੰਨਿਆ ਕਿ ਕੈਲੀਫੋਰਨੀਆ ਦੇ ਇਤਿਹਾਸ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਅੱਗ ‘ਤੇ ਕਾਬੂ ਪਾਉਣ ਵਿਚ ਉਨ੍ਹਾਂ ਕੁਝ ਹੱਦ ਤੱਕ ਸਫਲਤਾ ਮਿਲੀ ਹੈ ਲੇਕਿਨ ਇਸ ਅੱਗ ਨੂੰ ਬੁਝਾਉਣ ਵਿਚ ਸਤੰਬਰ ਮਹੀਨੇ ਤੱਕ ਦਾ ਸਮਾਂ ਲੱਗ ਸਕਦਾ ਹੈ। ਉਤਰੀ ਸੈਨ ਫਰਾਂਸਿਸਕੋ ਵਿਚ ਲੱਗੀ ਇਹ ਅੱਗ ਲਾਸ ਏਂਜਲਸ ਜਿੰਨੇ ਵੱਡੇ ਇਲਾਕੇ ਵਿਚ ਫੈਲ ਗਈ ਹੈ।
ਅੱਗ ਦੋ ਹਫ਼ਤੇ ਪਹਿਲਾਂ ਸ਼ੁਰੂ ਹੋਈ ਸੀ। ਤੇਜ਼ ਹਵਾਵਾਂ ਨੇ ਇਸ ਅੱਗ ਦੀ ਲਪਟਾਂ ਨੂੰ 160 ਕਿਲੋਮੀਟਰ ਦੇ ਘੇਰੇ ਵਿਚ ਫੈਲਾ ਦਿੱਤਾ ਹੈ। ਅਜੇ ਤੱਕ ਇਸ ਅੱਗ ਨੇ 116 ਘਰ ਬਰਬਾਦ ਕਰ ਦਿੱਤੇ ਹਨ।
ਅੱਗ ਨੂੰ ਬੁਝਾਉਣ ਦੇ ਲਈ ਪੂਰੇ ਕੈਲੀਫੋਰਨੀਆ ਵਿਚ 14 ਹਜ਼ਾਰ ਅੱਗ ਬੁਝਾਊ ਕਰਮੀ ਤੈਨਾਤ ਕੀਤੇ ਗਏ ਹਨ। ਰਾਜ ਦੇ ਅੱਗ ਬੁਝਾਊ ਵਿਭਾਗ ਵਿਚ ਕਰੀਬ ਪੰਜ ਹਜ਼ਾਰ ਤੋਂ ਜ਼ਿਆਦਾ ਕਰਮੀ ਹਨ। ਰਾਜ ਹਰ ਸਾਲ ਅੱਗ ਲੱਗਣ ਦੇ ਮੌਸਮ ਵਿਚ 1700 ਵਧੀਕ ਕਰਮੀਆਂ ਨੂੰ ਰੱਖਦਾ ਹੈ। ਇਸ ਸਾਲ ਜੇਲ੍ਹ ਵਿਚ ਬੰਦ ਟਰੇਨੀ ਕੈਦੀਆਂ, 17 ਹੋਰ ਰਾਜਾਂ ਅਤੇ ਪੂਰੀ ਦੁਨੀਆ ਦੇ ਅੱਗ ਬੁਝਾਊ ਕਰਮੀਆਂ ਨੂੰ ਵੀ ਅੱਗ ਬੁਝਾਉਣ ਦੇ ਲਈ ਬੁਲਾਇਆ ਗਿਆ ਹੈ। ਕੈਦੀਆਂ ਨੂੰ ਇਕ ਦਿਨ ਕੰਮ ਦੇ ਲਈ 1 ਡਾਲਰ ਦਿੱਤਾ ਜਾਂਦਾ ਹੈ। ਕਈ ਕੈਦੀਆਂ ਨੇ ਅੱਗ ਬੁਝਾਉਣ ਦਾ ਕੰਮ ਕਰਦੇ ਕਰਦੇ ਅਪਣੀ ਸਜ਼ਾ ਵੀ ਘੱਟ ਕਰਵਾ ਲਈ ਹੈ।
ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਅੱਗ ਬੁਝਾਊ ਕਰਮੀ ਵੀ ਕੈਲੀਫੋਰਨੀਆ ਦੀ ਮਦਦ ਕਰ ਰਹੇ ਹਨ। ਇਨ੍ਹਾਂ ਤੋਂ ਇਲਾਵਾ 200 ਸੈਨਿਕਾਂ ਨੂੰ ਵੀ ਜੰਗਲ ਦੀ ਅੱਗ ਬੁਝਾਉਣ ਦੇ ਲਈ ਚਾਰ ਦਿਨ ਦੀ ਟਰੇਨਿੰਗ ਦਿੱਤੀ ਗਈ ਹੈ ਅਤੇ ਇਹ ਅਗਲੇ ਹਫ਼ਤੇ ਤੋਂ ਕੈਲੀਫੋਰਨੀਆ ਵਿਚ ਤੈਨਾਤ ਕਰ ਦਿੱਤੇ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article