PUNJABMAILUSA.COM

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

 Breaking News

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ
August 13
10:28 2018

ਨਿਊਯਾਰਕ, 13 ਅਗਸਤ (ਪੰਜਾਬ ਮੇਲ)- ਕੈਲੀਫੋਰਨੀਆ ਇਨ੍ਹਾਂ ਦਿਨਾਂ ਭਿਆਨਕ ਅੱਗ ਦੀ ਲਪੇਟ ਵਿਚ ਹੈ ਜਿਸ ਕਾਰਨ ਕਰੀਬ 21 ਹਜ਼ਾਰ ਲੋਕਾਂ ਨੂੰ ਅਪਣਾ ਘਰ ਛੱਡਣ ਦੇ ਲਈ ਮਜਬੂਰ ਹੋਣਾ ਪਿਆ ਹੈ। ਕੈਲੀਫੋਰਨੀਆ ਵਿਚ ਲੱਗੀ ਭਿਆਨਕ ਅੱਗ ਜੋ ਤੇਜ਼ੀ ਦੇ ਨਾਲ ਰਿਆਇਸ਼ੀ ਇਲਾਕਿਆਂ ਵੱਲ ਵਧ ਰਹੀ ਹੈ, ਦੂਜੇ ਪਾਸੇ ਸਰਕਾਰ ਦੀ ਸਾਰੀ ਕੋਸ਼ਿਸ਼ਾਂ ਇਸ ਨੂੰ ਰੋਕਣ ਦੇ ਲਈ ਅਜੇ ਤੱਕ ਨਾਕਾਮ ਸਾਬਤ ਹੋਈ ਹੈ। ਇਸ ਦੌਰਾਨ ਪੁਲਿਸ ਨੇ ਇਕ ਵਿਅਕਤੀ ਨੂੰ ਅੱਗ ਲਗਾਉਣ ਦੇ ਦੋਸ਼ ਵਿਚ ਕੋਰਟ ਵਿਚ ਪੇਸ਼ ਕੀਤਾ ਗਿਆ।
ਪੁਲਿਸ ਦਾ ਦੋਸ਼ ਹੈ ਕਿ ਫਾਰੈਸਟ ਕਲਾਰਕ ਨੇ ਗੁਆਂਢੀਆਂ ਨਾਲ ਸਾਲਾਂ ਪੁਰਾਣੇ ਵਿਵਾਦ ਦੇ ਚਲਦਿਆਂ ਜੰਗਲ ਵਿਚ ਅੱਗ ਲਗਾ ਦਿੱਤੀ। ਕੋਰਟ ਨੇ ਕਲਾਰਕ ਦੇ ਮਾਮਲੇ ਦੀ ਸੁਣਵਾਈ 17 ਅਗਸਤ ਤੱਕ ਟਾਲ ਦਿੱਤੀ ਹੈ। ਨਾਲ ਹੀ ਉਸ ਦੀ ਜ਼ਮਾਨਤ ਦੀ ਰਕਮ ਦਸ ਲੱਖ ਡਾਲਰ ਰੱਖੀ ਹੈ। ਇਸ ‘ਤੇ ਕਲਾਰਕ ਦਾ ਕਹਿਣਾ ਹੈ ਕਿ ਉਹ ਇਸ ਸਮੇਂ ਅਸਾਨੀ ਨਾਲ ਦਸ ਲੱਖ ਡਾਲਰ ਦਾ ਖ਼ਰਚਾ ਚੁੱਕ ਸਕਦਾ ਹੈ।
ਤੇਜ਼ ਹਵਾਵਾਂ ਕਾਰਨ ਕੈਲੀਫੋਰਨੀਆ ਦੇ ਜੰਗਲ ਦੀ ਅੱਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਅੱਗ ਦੀ ਲਪਟਾਂ ਨੇ ਜੰਗਲ ਦੇ ਆਸ ਪਾਸ ਵਾਲੇ ਇਲਾਕਿਆਂ ਦੇ ਤਾਪਮਾਨ ਨੂੰ ਵੀ ਬਹੁਤ ਪ੍ਰਭਾਵਤ ਕੀਤਾ ਹੈ। ਅੱਗ ਕਾਰਨ ਪੂਰੇ ਆਸਮਾਨ ਵਿਚ ਧੂੰਏਂ ਦੇ ਗੁਬਾਰ ਨੂੰ ਦੇਖਿਆ ਜਾ ਸਕਦਾ ਹੈ। ਪ੍ਰਸ਼ਾਸਨ ਨੇ ਦੱਖਣੀ ਕੈਲੀਫੋਰਨੀਆ ਦੇ ਆਰੇਂਜ ਕਾਊਂਟੀ ਵੱਲ ਆਉਣ ਵਾਲੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ।
ਕੈਲੀਫੋਰਨੀਆ ਦੇ ਕਰੀਬ 20 ਅਲੱਗ ਅਲੱਗ ਜਗ੍ਹਾ ਨੂੰ ਵੀ ਅੱਗ ਨੇ ਭਿਆਨਕ ਰੂਪ ਵਿਚ ਅਪਣੀ ਲਪੇਟ ਵਿਚ ਲੈ ਲਿਆ ਹੈ। ਹੁਣ ਤੱਕ ਕਰੀਬ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਅੱਗ ਕਾਰਨ 1500 ਤੋਂ ਜ਼ਿਆਦਾ ਇਮਾਰਤਾਂ ਸੜ ਕੇ ਤਬਾਹ ਹੋ ਗਈਆਂ ਹਨ। ਜਦ ਕਿ 18 ਹਜ਼ਾਰ ਏਕੜ ਜ਼ਮੀਨ ਤਬਾਹ ਹੋ ਚੁੱਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ