PUNJABMAILUSA.COM

ਕੈਲੀਫੋਰਨੀਆ ਦੇ ਦਫਤਰਾਂ ‘ਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਲਈ AB-3179 ਬਿਲ ਪਾਸ

 Breaking News

ਕੈਲੀਫੋਰਨੀਆ ਦੇ ਦਫਤਰਾਂ ‘ਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਲਈ AB-3179 ਬਿਲ ਪਾਸ

ਕੈਲੀਫੋਰਨੀਆ ਦੇ ਦਫਤਰਾਂ ‘ਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਲਈ AB-3179 ਬਿਲ ਪਾਸ
September 05
10:29 2018

ਸੈਕਰਾਮੈਂਟੋ, 5 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ਅਸੈਂਬਲੀ ਅਤੇ ਸਟੇਟ ਸੈਨੇਟ ਵੱਲੋਂ ਪੰਜਾਬੀ ਭਾਸ਼ਾ ਨੂੰ ਸਥਾਨਕ ਦਫਤਰਾਂ ਵਿਚ ਲਾਗੂ ਕਰਾਉਣ ਲਈ AB-3179 ਬਿਲ ਪਾਸ ਕਰ ਦਿੱਤਾ ਗਿਆ ਹੈ। ਅਸੈਂਬਲੀ ਮੈਂਬਰ ਰੂਡੀ ਸਾਲਸ ਇਸ ਬਿਲ ਦੇ ਮੁੱਖ ਪੇਸ਼ਕਰਤਾ ਹਨ। ਅਸੈਂਬਲੀ ਮੈਂਬਰ ਐਸ਼ ਕਾਲੜਾ ਇਸ ਦੇ ਪਿੰ੍ਰਸੀਪਲ ਕੋ-ਆਥਰ ਹਨ, ਜਦਕਿ ਅਸੈਂਬਲੀ ਮੈਂਬਰ ਜਿਮ ਕੂਪਰ, ਅਰੈਂਬੂਲਾ, ਬਿਗ ਲੋਅ, ਮੈਥੀਸ ਅਤੇ ਪੇਟਰਸਨ ਇਸ ਦੇ ਕੋ-ਆਥਰ ਹਨ। ਇਹ ਬਿਲ ਭਾਵੇਂ ਅਸੈਂਬਲੀ ਮੈਂਬਰਾਂ ਅਤੇ ਸਟੇਟ ਸੈਨੇਟ ਮੈਂਬਰਾਂ ਵੱਲੋਂ ਪਾਸ ਕਰ ਦਿੱਤਾ ਗਿਆ ਹੈ। ਪਰ ਹਾਲੇ ਇਸ ‘ਤੇ ਗਵਰਨਰ ਜੈਰੀ ਬਰਾਉਨ ਦੇ ਦਸਤਖ਼ਤ ਹੋਣੇਂ ਬਾਕੀ ਹਨ।
ਜ਼ਿਕਰਯੋਗ ਹੈ ਕਿ ਇਸ ਵੇਲੇ ਕੈਲੀਫੋਰਨੀਆ ਵਿਚ 1 ਲੱਖ 40 ਹਜ਼ਾਰ ਲੋਕ ਪੰਜਾਬੀ ਬੋਲਦੇ ਹਨ। ਕੈਲੀਫੋਰਨੀਆ ਦੇ ਕੈਰਨ ਕਾਊਂਟੀ ਤੋਂ ਲੈ ਕੇ ਸਟਰ ਕਾਊਂਟੀ ਤੱਕ ਪੰਜਾਬੀ ਤੀਜੀ ਸਭ ਤੋਂ ਵੱਧ ਬੋਲਣ ਵਾਲੀ ਭਾਸ਼ਾ ਗਿਣੀ ਗਈ ਹੈ। ਪੰਜਾਬੀ ਭਾਸ਼ਾ 120 ਸਾਲ ਪਹਿਲਾਂ ਅਮਰੀਕਾ ਵਿਚ ਉਦੋਂ ਪਹੁੰਚੀ ਸੀ, ਜਦੋਂ ਪਹਿਲਾ ਸਿੱਖ ਕੈਲੀਫੋਰਨੀਆ ‘ਚ ਪ੍ਰਵੇਸ਼ ਕੀਤਾ ਸੀ। ਕੈਲੀਫੋਰਨੀਆ ‘ਚ ਪਹਿਲਾ ਪੰਜਾਬੀ ਅਖ਼ਬਾਰ 1913 ਵਿਚ ਪ੍ਰਕਾਸ਼ਿਤ ਹੋਣਾ ਸ਼ੁਰੂ ਹੋਇਆ ਸੀ।
ਜ਼ਿਕਰਯੋਗ ਹੈ ਕਿ ਇਸ ਵਾਰ ਇਹ ਬਿੱਲ ਬਣਨ ਤੋਂ ਪਹਿਲਾਂ ਹੀ ਕੈਲੀਫੋਰਨੀਆ ਦੇ ਕੁੱਝ ਸ਼ਹਿਰਾਂ ਵਿਚ ਆਉਣ ਵਾਲੀਆਂ ਚੋਣਾਂ ਦੇ ਬੈਲਟ ਪੇਪਰ ਪੰਜਾਬੀ ਵਿਚ ਛਾਪੇ ਗਏ ਹਨ। ਕੈਲੀਫੋਰਨੀਆ ਵਿਚ ਬੋਲਣ ਵਾਲੀਆਂ ਜ਼ੁਬਾਨਾਂ ਵਿਚ ਪੰਜਾਬੀ ਪਹਿਲੀਆਂ 10 ਭਾਸ਼ਾਵਾਂ ‘ਚ ਆਉਂਦੀ ਹੈ। ਪੰਜਾਬ ਮੇਲ ਅਖ਼ਬਾਰ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਜਾਬੀ ਸੰਸਥਾਵਾਂ ਨੂੰ ਗਵਰਨਰ ਜੈਰੀ ਬਰਾਉਨ ਨੂੰ AB-3179 ਬਿਲ ਉੱਤੇ ਦਸਤਖਤ ਕਰਨ ਲਈ ਜ਼ੋਰ ਪਾਉਣ ਦੀ ਅਪੀਲ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article