PUNJABMAILUSA.COM

ਕੈਲੀਫੋਰਨੀਆ ਦੇ ਸਕੂਲ ਬੋਰਡ ਵੱਲੋਂ ਇਤਿਹਾਸ ਦੀਆਂ ਕਿਤਾਬਾਂ ‘ਚ ਕੀਤੀ ਗਈ ਸੋਧ

May 25
09:57 2016

12
ਸੈਕਰਾਮੈਂਟੋ, 25 ਮਈ (ਪੰਜਾਬ ਮੇਲ)- ਕੈਲੀਫੋਰਨੀਆ ਸਕੂਲ ਬੋਰਡ ਦੀ ਇਕ ਅਹਿਮ ਮੀਟਿੰਗ ਇਥੇ ਸਕੂਲ ਬੋਰਡ ਦੇ ਮੁੱਖ ਦਫਤਰ ਵਿਖੇ ਹੋਈ, ਜਿਥੇ ਉਨ੍ਹਾਂ ਨੇ ਵੱਖ-ਵੱਖ ਦੇਸ਼ਾਂ ਅਤੇ ਧਰਮਾਂ ਦੇ ਇਤਿਹਾਸ ਦੀ ਸੋਧ ਅਤੇ ਸ਼ੁੱਧਤਾ ਕੀਤੀ। ਇਸ ਦੌਰਾਨ ਸਿੱਖ ਕੌਮ ਦੇ ਬਹੁਤ ਸਾਰੇ ਆਗੂ ਵੀ ਇਥੇ ਹਾਜ਼ਰ ਹੋਏ, ਜਿਨ੍ਹਾਂ ਨੇ ਸਿੱਖ ਇਤਿਹਾਸ ਨੂੰ ਸੋਧ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਡਾ. ਓਂਕਾਰ ਸਿੰਘ ਬਿੰਦਰਾ ਨੇ ਵੀ ਕੁੱਝ ਮੁੱਦੇ ਉਠਾਏ, ਜਿਨ੍ਹਾਂ ਵਿਚ ਸਾਲ 1984 ਦੇ ਸਿੱਖ ਦੰਗਿਆਂ, ਗਦਰੀ ਬਾਬਿਆਂ ਦੇ ਇਤਿਹਾਸ ਦੇ ਅਹਿਮ ਮੁੱਦਿਆਂ ਤੋਂ ਇਲਾਵਾ ਹੋਰ ਵੀ ਮੁੱਦਿਆਂ ਨੂੰ ਇਥੇ ਪੜ੍ਹਾਏ ਜਾਣ ਵਾਲੇ ਸਿੱਖ ਇਤਿਹਾਸ ‘ਚ ਸੋਧਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਸੰਧੂ, ਚਰਨਜੀਤ ਸਿੰਘ ਬਾਠ, ਡਾ. ਪਿਸ਼ੌਰਾ ਸਿੰਘ, ਗੁਰਜਤਿੰਦਰ ਸਿੰਘ ਰੰਧਾਵਾ, ਬਿੰਦਰਾ, ਅਜੀਤ ਰਾਮ ਬੰਗੜ, ਹਰਬੰਸ ਸਿੰਘ, ਲਸ਼ਕਰ ਸਿੰਘ ਬੱਧਣ, ਸ. ਗਿੱਲ ਅਤੇ ਸ. ਬਿੰਦਰਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸ਼ਖਸੀਅਤਾਂ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ