PUNJABMAILUSA.COM

ਕੈਲੀਫੋਰਨੀਆ ਵਿਚ ਦੋ ਗੋਰਿਆਂ ਵਲੋਂ 50 ਸਾਲਾ ਸਿੱਖ ਵਿਅਕਤੀ ਨਾਲ ਕੁੱਟਮਾਰ

 Breaking News

ਕੈਲੀਫੋਰਨੀਆ ਵਿਚ ਦੋ ਗੋਰਿਆਂ ਵਲੋਂ 50 ਸਾਲਾ ਸਿੱਖ ਵਿਅਕਤੀ ਨਾਲ ਕੁੱਟਮਾਰ

ਕੈਲੀਫੋਰਨੀਆ ਵਿਚ ਦੋ ਗੋਰਿਆਂ ਵਲੋਂ 50 ਸਾਲਾ ਸਿੱਖ ਵਿਅਕਤੀ ਨਾਲ ਕੁੱਟਮਾਰ
August 06
21:46 2018

ਨਿਊਯਾਰਕ, 6 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਦੋ ਗੋਰਿਆਂ ਵਲੋਂ ਇਕ 50 ਸਾਲਾ ਸਿੱਖ ਵਿਅਕਤੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਗੋਰਿਆਂ ਨੇ ਸਿੱਖ ‘ਤੇ ਨਸਲੀ ਟਿੱਪਣੀ ਕਰਦੇ ਹੋਏ ਕਿਹਾ ਕਿ ਤੁਹਾਡਾ ਇੱਥੇ ਸਵਾਗਤ ਨਹੀਂ ਹੈ। ਗੋਰਿਆਂ ਨੇ ਸਿੱਖ ਨੂੰ ਆਪਣੇ ਦੇਸ਼ ਵਾਪਸ ਜਾਣ ਦੀਆਂ ਧਮਕੀਆਂ ਦਿੰਦੇ ਹੋਏ ਕਿਹਾ ‘ਗੋ ਬੈਕ ਟੂ ਯੂਅਰ ਕੰਟਰੀ।’ਸਿੱਖ ਵਿਅਕਤੀ ਨਾਲ ਇਹ ਘਟਨਾ ਬੀਤੇ ਹਫਤੇ ਕੈਲੀਫੋਰਨੀਆ ‘ਚ ਕੀਜ਼ ਅਤੇ ਫੁੱਟਈ ਰੋਡ ‘ਤੇ ਵਾਪਰੀ। ਸ਼ੈਰਿਫ ਸਾਰਜੈਂਟ ਟੌਮ ਲੇਤ੍ਰਾਸ ਨੇ ਦੱਸਿਆ ਕਿ ਉਕਤ ਪੀੜਤ ਸਿੱਖ ਵਿਅਕਤੀ ਸਥਾਨਕ ਉਮੀਦਵਾਰ ਦੇ ਪ੍ਰਚਾਰ ਲਈ ਬਾਹਰੀ ਇਲਾਕੇ ‘ਚ ਕੁਝ ਲਗਾ ਰਿਹਾ ਸੀ, ਤਾਂ ਉਸ ਸਮੇਂ ਦੋ ਗੋਰਿਆਂ ਨੇ ਉਸ ਦੀ ਕੁੱਟਮਾਰ ਕੀਤੀ। ਇਕ ਰਿਪੋਰਟ ਮੁਤਾਬਕ ਇਹ ਸਾਰੀ ਘਟਨਾ ਫੇਸਬੁੱਕ ‘ਤੇ ਪੋਸਟ ਕੀਤੀ ਗਈ ਹੈ। ਪੋਸਟ ਮੁਤਾਬਕ ਗੋਰਿਆਂ ਨੇ ਸਿੱਖ ਦੇ ਸਿਰ ‘ਤੇ ਰਾਡ ਨਾਲ ਮਾਰਿਆ ਪਰ ਉਹ ਬਚ ਗਿਆ ਪਰ ਜ਼ਖਮੀ ਹੋ ਗਿਆ, ਕਿਉਂਕਿ ਉਸ ਨੇ ਦਸਤਾਰ ਬੰਨ੍ਹੀ ਹੋਈ ਸੀ। ਇਸ ਪੋਸਟ ਦੇ ਨਾਲ ਹੀ ਪਿਕਅੱਪ ਟਰੱਕ ਦੀ ਤਸਵੀਰ ਵੀ ਸ਼ੇਅਰ ਕੀਤੀ ਗਈ ਹੈ, ਜਿਸ ‘ਤੇ ਸਪ੍ਰੇਅ ਨਾਲ ਕਾਲੇ ਅੱਖਰਾਂ ‘ਚ ਲਿਖਿਆ ਗਿਆ ਹੈ, ”ਗੋ ਬੈਕ ਟੂ ਯੂਅਰ ਕੰਟਰੀ।” ਪੁਲਸ ਨੇ ਕਿਹਾ ਕਿ ਉਹ ਇਸ ਘਟਨਾ ਨੂੰ ਨਫਰਤ ਅਪਰਾਧ ਮੰਨ ਕੇ ਜਾਂਚ ਕਰ ਰਹੇ ਹਨ। ਓਧਰ ਸਿੱਖ ਭਾਈਚਾਰੇ ਵਲੋਂ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ। ਇੱਥੇ ਦੱਸ ਦੇਈਏ ਕਿ ਪਿਛਲੇ ਕੁਝ ਸਾਲਾਂ ਵਿਚ ਕੈਲੀਫੋਰਨੀਆ ਵਿਚ ਸਿੱਖ ਭਾਈਚਾਰੇ ਵਿਰੁੱਧ ਨਫਰਤ ਅਪਰਾਧ ਵਧ ਗਏ ਹਨ। ਇਸ ਸੂਬੇ ਵਿਚ ਸਿੱਖਾਂ ਦੀ ਸਭ ਤੋਂ ਵੱਡੀ ਆਬਾਦੀ ਰਹਿੰਦੀ ਹੈ। ਕੈਲੀਫੋਰਨੀਆ ਦੇ ਸ਼ਹਿਰ ਸਟਾਕਟਨ ‘ਚ 1912 ‘ਚ ਪਹਿਲਾ ਗੁਰਦੁਆਰਾ ਖੋਲ੍ਹਿਆ ਗਿਆ। ਲੱਗਭਗ 5 ਲੱਖ ਸਿੱਖ ਅਮਰੀਕਾ ਵਿਚ ਵੱਸਦੇ ਹਨ ਅਤੇ ਦੁਨੀਆ ਭਰ ਵਿਚ 25 ਮਿਲੀਅਨ ਦੀ ਆਬਾਦੀ ਵਾਲੇ ਸਿੱਖ ਧਰਮ ਨੂੰ 5ਵਾਂ ਸਥਾਨ ਪ੍ਰਾਪਤ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article