PUNJABMAILUSA.COM

ਕੈਲੀਫੋਰਨੀਆ ਵਿਚ ਮਾਡਲ ਨੇ ਟਰੰਪ ‘ਤੇ ਕਰਵਾਇਆ ਮੁਕੱਦਮਾ ਦਰਜ

 Breaking News

ਕੈਲੀਫੋਰਨੀਆ ਵਿਚ ਮਾਡਲ ਨੇ ਟਰੰਪ ‘ਤੇ ਕਰਵਾਇਆ ਮੁਕੱਦਮਾ ਦਰਜ

ਕੈਲੀਫੋਰਨੀਆ ਵਿਚ ਮਾਡਲ ਨੇ ਟਰੰਪ ‘ਤੇ ਕਰਵਾਇਆ ਮੁਕੱਦਮਾ ਦਰਜ
March 22
10:09 2018

ਲਾਸ ਏਂਜਲਸ, 22 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ Îਇੱਕ ਮਹੀਨੇ ਵਿਚ ਦੂਜੀ ਮਹਿਲਾ ਨੇ ਦੋਸ਼ ਲਗਾਇਆ ਹੈ। ਪਲੇਬੋਆਏ ਮਾਡਲ ਕੇਰਨ ਨੇ ਟਰੰਪ ਦੇ ਨਾਲ ਅਫੇਅਰ ਦਾ ਖੁਲਾਸਾ ਕੀਤਾ ਹੈ। ਇਸ ਸਬੰਧ ਵਿਚ ਉਨ੍ਹਾਂ ਨੇ ਕੈਲੀਫੋਰਨੀਆ ਵਿਚ ਮੁਕਦਮਾ ਦਰਜ ਕਰਾਇਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਮਾਮਲੇ ਨੂੰ ਉਜਾਗਰ ਨਹੀਂ ਕਰਨ ਦੇ ਲਈ ਉਨ੍ਹਾਂ ਵੀ ਪੈਸੇ ਦਿੱਤੇ ਗਏ ਸੀ। ਦੱਸ ਦੇਈਏ ਕਿ ਹਾਲ ਹੀ ਵਿਚ ਪੋਰਨ ਸਟਾਰ ਸਟਾਰਮੀ ਡੇਨੀਅਲਸ ਨੇ ਟਰੰਪ ਦੇ ਨਾਲ ਅਫੇਅਰ ਦਾ ਖੁਲਾਸਾ ਕੀਤਾ ਸੀ।
ਕੇਰਨ ਨੇ ਲਾਸ ਏਂਜਲਸ ਹਾਈ ਕੋਰਟ ਵਿਚ ਮੁਕਦਮਾ ਦਾਇਰ ਕਰਦੇ ਹੋਏ ਕਿਹਾ ਕਿ ਸਾਲ 2016 ਵਿਚ ਸਬੰਧਾਂ ‘ਤੇ ਚੁੱਪੀ ਰੱਖਣ ਲਈ ਟਰੰਪ ਵਲੋਂ 15 ਲੱਖ ਡਾਲਰ ਦਿੱਤੇ ਗਏ ਸੀ। ਉਨ੍ਹਾਂ ਨੇ ਪਿਛਲੇ ਮਹੀਨੇ ਹੀ Îਨਿਊਯਾਰਕ ਦੀ Îਇਕ ਮੈਗਜ਼ੀਨ ਵਿਚ ਕਥਿਤ ਸਬੰਧ ਦਾ ਖੁਲਾਸਾ ਕਰਦੇ ਹੋਏ ਸਟੋਰੀ ਛਾਪਣ ਦੇ ਲਈ ਕਿਹਾ ਸੀ। ਲੇਕਿਨ ਟਰੰਪ ਦੇ ਦਬਾਅ ਦੇ ਕਾਰਨ Îਇਹ ਛਪ ਨਹੀਂਂ ਸਕੀ।
ਕੇਰਨ ਨੇ ਕਿਹਾ ਕਿ ਟਰੰਪ ਦੇ ਨਾਲ ਉਨ੍ਹਾਂ ਦੇ ਸਬੰਧ ਦਸ ਮਹੀਨੇ ਤੱਕ ਰਹੇ। ਸਾਲ 2006 ਤੋਂ ਲੈ ਕੇ 2007 ਤੱਕ ਦੋਵੇਂ ਇਕੱਠੇ ਰਹੇ। ਉਸੇ ਦੌਰਾਨ ਟਰੰਪ ਦੀ ਪਤਨੀ ਨੇ ਪਹਿਲਾਂ ਬੇਟੇ ਨੂੰ ਜਨਮ ਦਿੱਤਾ ਸੀ। ਉਨ੍ਹਾਂ ਨੇ ਕੋਰਟ ਤੋਂ ਅਪੀਲ ਕੀਤੀ ਕਿ ਜੋ ਐਗਰੀਮੈਂਟ ਟਰੰਪ ਅਤੇ ਉਨ੍ਹਾਂ ਦੇ ਵਿਚ ਹੋਇਆ ਸੀ ਉਸ ਨੂੰ ਰੱਦ ਕਰ ਦਿੱਤਾ ਜਾਵੇ, ਧੋਖੇ ਵਿਚ ਲੈ ਕੇ ਉਨ੍ਹਾਂ ਕੋਲੋਂ ਐਗਰੀਮੈਂਟ ‘ਤੇ ਹਸਤਾਖਰ ਕਰਵਾਏ ਸੀ। ਦੱਸਣਯੋਗ ਹੈ ਕਿ ਇਸ ਤੋਂ ਹੀ ਟਰੰਪ ‘ਤੇ ਪੋਰਨ ਫ਼ਿਲਮਾਂ ਦੀ ਅਦਾਕਾਰਾ ਸਟੇਫਨੀ ਕਿਲਫੋਰਡ ਨੇ ਮੁਕਦਮਾ ਦਾÎਇਰ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article