PUNJABMAILUSA.COM

ਕੈਲੀਫੋਰਨੀਆ ਵਿੱਚ ਦੋ ਸਕਾਈਡਾਇਵਰਸ ਦੀ ਮੌਤ

ਕੈਲੀਫੋਰਨੀਆ ਵਿੱਚ ਦੋ ਸਕਾਈਡਾਇਵਰਸ ਦੀ ਮੌਤ

ਕੈਲੀਫੋਰਨੀਆ ਵਿੱਚ ਦੋ ਸਕਾਈਡਾਇਵਰਸ ਦੀ ਮੌਤ
August 08
18:10 2016

6
ਸੈਨ ਫਰਾਂਸਿਸਕੋ, 8 ਅਗਸਤ (ਪੰਜਾਬ ਮੇਲ)-ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦੋ ਸਕਾਈਡਾਇਵਰਸ ਨੇ ਪੈਰਾਸ਼ੂਟ ਤੋਂ ਛਾਲ ਮਾਰ ਦਿੱਤੀ, ਪਰ ਬਦਕਿਸਮਤੀ ਭਰਪੂਰ ਉਨ੍ਹਾਂ ਦੇ ਪੈਰਾਸ਼ੂਟ ਖੁੱਲ੍ਹਣ ਵਿੱਚ ਅਸਫ਼ਲ ਰਹੇ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਇਹ ਘਟਨਾ ਕੈਲੀਫੋਰਨੀਆ ਦੇ ਲੋਡੀ ਵਿੱਚ ਹੋਈ। ਇਸ ਹਾਦਸੇ ਵਿੱਚ ਮਾਰੇ ਗਏ ਇੱਕ ਸਕਾਈਡਾਇਵਰਸ ਦੀ ਉਮਰ 18 ਸਾਲ ਸੀ ਅਤੇ ਉਸ ਨੇ ਪਹਿਲੀ ਵਾਰ ਹੀ ਸਕਾਈਡਾਇਵਿੰਗ ਕੀਤੀ ਸੀ। ਰਿਪੋਰਟ ਦੇ ਮੁਤਾਬਕ ਜਦੋਂ ਇਸ ਸ਼ਖਸ ਨੇ ਪੈਰਾਸ਼ੂਟ ਤੋਂ ਛਾਲ ਮਾਰੀ ਤਾਂ ਇਸ ਦਾ ਪਰਿਵਾਰ ਉੱਥੇ ਮੌਜੂਦ ਸੀ। ਲੋਡੀ ਪੈਰਾਸ਼ੂਟ ਸੈਂਟਰ ਦੇ ਮਾਲਕ ਬਿਲ ਡਾਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੂਜਾ ਸ਼ਖਸ ਇੰਸਟਰੱਕਟਰ ਸੀ, ਜਿਸ ਨੂੰ 700 ਵਾਰ ਪੈਰਾਸ਼ੂਟ ਵਿੱਚੋਂ ਛਾਲ ਮਾਰਨ ਦਾ ਤਜ਼ਰਬਾ ਸੀ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਪੈਰਾਸ਼ੂਟ ਸਮੇਂ ‘ਤੇ ਖੁੱਲ ਨਹੀਂ ਸਕਿਆ ਅਤੇ ਬਦਕਿਸਮਤੀ ਨਾਲ ਸਕਾਈਡਾਇਵਰਸ ਜ਼ਮੀਨ ‘ਤੇ ਜਾ ਡਿੱਗੇ। ਇਨ੍ਹਾਂ ਦੀਆਂ ਲਾਸ਼ਾਂ ਸੈਂਟਰ ਦੇ ਲੈਂਡਿੰਗ ਖੇਤਰ ਤੋਂ ਬਰਾਮਦ ਕੀਤੀਆਂ ਗਈਆਂ। ਡਾਸ ਦਾ ਕਹਿਣਾ ਹੈ ਕਿ ਪੈਰਾਸ਼ੂਟ ਸਹੀ ਤਰ੍ਹਾਂ ਕੰਮ ਨਹੀਂ ਕਰ ਸਕੇ, ਪਰ ਉਨ੍ਹਾਂ ਨੇ ਉਪਕਰਨ ਵਿੱਚ ਖਾਮੀ ਦੇ ਕਾਰਨਾਂ ਦੇ ਸਬੰਧ ਵਿੱਚ ਨਹੀਂ ਦੱਸਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article