PUNJABMAILUSA.COM

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

 Breaking News

January 17
10:11 2018

ਸੈਕਰਾਮੈਂਟੋ, 17 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੈਰੇਬੀਅਨ, ਸੈਂਟਰਲ ਅਮਰੀਕੀ ਤੇ ਅਫਰੀਕੀ ਦੇਸ਼ਾਂ ਦੇ ਇੰਮੀਗਰਾਂਟਸ ਨੂੰ ਨੀਵਾਂ ਦਿਖਾਉਣ ਲਈ ਕੀਤੀ ਟਿੱਪਣੀਆਂ ਦੀ ਕੈਲੀਫੋਰਨੀਆ ਦੇ ਸੈਕਟਰੀ ਆਫ ਸਟੇਟ ਐਲਕਸ ਪਡੀਲਾ ਨੇ ਸਖਤ ਆਲੋਚਨਾ ਕੀਤੀ ਹੈ। ਉਨ੍ਹਾਂ ਜਾਰੀ ਬਿਆਨ ‘ਚ ਕਿਹਾ ਹੈ ਕਿ ਟਰੰਪ ਨੇ ਇਕ ਵਾਰ ਫਿਰ ਨਾ ਸਿਰਫ ਰਾਸ਼ਟਰਪਤੀ ਅਹੁਦੇ ਨੂੰ ਹੀ ਤਾਰ-ਤਾਰ ਕੀਤਾ ਹੈ, ਸਗੋਂ ਅਮਰੀਕੀਆਂ ਦੇ ਸਨਮਾਨ ਨੂੰ ਵੀ ਸੱਟ ਮਾਰੀ ਹੈ। ਉਨ੍ਹਾਂ ਦੀ ਨਸਲਵਾਦੀ ਟਿੱਪਣੀ ਹੱਤਕ ਭਰੀ ਹੈ। ਉਨ੍ਹਾਂ ਕਿਹਾ ਹੈ ਕਿ ਅਮਰੀਕਾ ਇੰਮੀਗ੍ਰਾਂਟਸ ਦਾ ਦੇਸ਼ ਹੈ। ਬਤੌਰ ਸੈਕਟਰੀ ਆਫ ਸਟੇਅ ਮੈਨੂੰ ਪੂਰੇ ਕੈਲੀਫੋਰਨੀਆ ਵਿਚ ਦਰਜਨਾਂ ਨਾਗਰਿਕਤਾ ਦੇਣ ਵਾਲੇ ਸਮਾਗਮਾਂ ‘ਚ ਭਾਗ ਲੈਣ ਦਾ ਮੌਕਾ ਮਿਲਿਆ ਹੈ। ਉਹ ਭਾਵੇਂ ਕਿਸੇ ਵੀ ਦੇਸ਼ ਦੇ ਮੂਲ ਵਾਸੀ ਹੋਣ, ਪਰ ਹਰ ਨਵੇਂ ਨਾਗਰਿਕ ‘ਚ ਅਮਰੀਕੀ ਸੁਪਨਿਆਂ ਨੂੰ ਸਾਕਾਰ ਕਰਨ, ਦੇਸ਼ ਭਗਤੀ ਤੇ ਹੌਂਸਲੇ ਦੀ ਭਾਵਨਾ ਹਰ ਇਕ ਵਿਚ ਵੇਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਟਰੰਪ ਨੂੰ ਪਸੰਦ ਹੋਵੇ ਜਾਂ ਨਾ, ਪਰ ਸਾਡੀ ਵਿਭਿੰਨਤਾ ਅਮਰੀਕਾ ਨੂੰ ਮਹਾਨ ਬਣਾਉਣ ‘ਚ ਵੱਡਾ ਯੋਗਦਾਨ ਪਾਉਂਦੀ ਹੈ। ਇਹੀ ਜੋ ਅਮਰੀਕਾ ਬਾਰੇ ਕਿਹਾ ਜਾ ਸਕਦਾ ਹੈ। ਉਨ੍ਹਾਂ ਸਖਤ ਲਹਿਜ਼ੇ ‘ਚ ਕਿਹਾ ਹੈ ਕਿ ਜੇਕਰ ਉਨ੍ਹਾਂ (ਟਰੰਪ) ਨੂੰ ਇਹ ਗੱਲ ਸਮਝ ਨਹੀਂ ਆਉਂਦੀ, ਤਾਂ ਉਸ ਨੂੰ ਰਾਸ਼ਟਰਪਤੀ ਨਹੀਂ ਰਹਿਣਾ ਚਾਹੀਦਾ।

About Author

Punjab Mail USA

Punjab Mail USA

Related Articles

ads

Latest Category Posts

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ