PUNJABMAILUSA.COM

ਕੈਲੀਫੋਰਨੀਆ ਸੂਬੇ ਦੇ ਔਰੋਵਿਲ ਡੈਮ ਦੀ ਮੁਰੰਮਤ ਹੋਈ ਸ਼ੁਰੂ; ਖਤਰਾ ਬਰਕਰਾਰ

ਕੈਲੀਫੋਰਨੀਆ ਸੂਬੇ ਦੇ ਔਰੋਵਿਲ ਡੈਮ ਦੀ ਮੁਰੰਮਤ ਹੋਈ ਸ਼ੁਰੂ; ਖਤਰਾ ਬਰਕਰਾਰ

ਕੈਲੀਫੋਰਨੀਆ ਸੂਬੇ ਦੇ ਔਰੋਵਿਲ ਡੈਮ ਦੀ ਮੁਰੰਮਤ ਹੋਈ ਸ਼ੁਰੂ; ਖਤਰਾ ਬਰਕਰਾਰ
February 15
09:59 2017

12
ਸਾਨ ਫਰਾਂਸਿਸਕੋ, 15 ਫਰਵਰੀ (ਪੰਜਾਬ ਮੇਲ)- ਕੈਲੀਫੋਰਨੀਆ ‘ਚ ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਔਰੋਵਿਲ ਡੈਮ ਦੇ ਟੁੱਟਣ ਦਾ ਡਰ ਪੈਦਾ ਹੋ ਗਿਆ ਸੀ, ਪਰ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਸਪਿੱਲਵੇਅ ਤੋਂ ਪਾਣੀ ਦਾ ਓਵਰ ਫਲੋਅ ਹੋਣਾ ਫਿਲਹਾਲ ਰੁੱਕ ਗਿਆ ਹੈ ਅਤੇ ਕਾਫੀ ਹੱਦ ਤੱਕ ਸਥਿਤੀ ‘ਤੇ ਕਾਬੂ ਪਾ ਲਿਆ ਗਿਆ ਹੈ। ਪ੍ਰਸ਼ਾਸਨ ਮੁਤਾਬਕ ਚਾਹੇ ਫਿਲਹਾਲ ਸਥਿਤੀ ਕੁੱਝ ਸੁਖਾਵੀਂ ਹੋਈ ਹੈ, ਪਰ ਫਿਰ ਵੀ ਖਤਰੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਭਾਰੀ ਬਰਸਾਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਉਸ ਵੇਲੇ ਬਾਰਿਸ਼ ਦੇ ਪਾਣੀ ਨਾਲ ਨਜਿੱਠਣ ਲਈ ਵੀ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਕੈਲੀਫੋਰਨੀਆ ‘ਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਔਰੋਵਿਲ ਡੈਮ ਦੇ ਟੁੱਟਣ ਦਾ ਡਰ ਪੈਦਾ ਹੋ ਗਿਆ ਸੀ, ਜਿਸ ਨਾਲ ਲੋਕਾਂ ‘ਚ ਹਫਰਾ-ਤਫਰੀ ਫੈਲ ਗਈ ਅਤੇ ਲੋਕਾਂ ਨੇ ਆਪਣੇ ਘਰ ਖਾਲੀ ਕਰਕੇ ਉੱਚੇ ਇਲਾਕਿਆਂ ‘ਚ ਜਾਣਾ ਸ਼ੁਰੂ ਕਰ ਦਿੱਤਾ। ਇਸ ਨਾਲ ਇਲਾਕੇ ਦੇ ਮੁੱਖ ਮਾਰਗਾਂ ‘ਤੇ ਲੰਬੇ ਜਾਮ ਵੀ ਦੇਖਣ ਨੂੰ ਮਿਲੇ। ਸੈਕਰਾਮੈਂਟੋ ਸਮੇਤ ਹੋਰਨਾਂ ਕਈ ਇਲਾਕਿਆਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਵੀ ਪ੍ਰਭਾਵਿਤ ਲੋਕਾਂ ਲਈ ਗੁਰੂ ਘਰਾਂ ਵਿਚ ਆਰਜ਼ੀ ਤੌਰ ‘ਤੇ ਰੈਣ ਬਸੇਰੇ ਦਾ ਪ੍ਰਬੰਧ ਕੀਤਾ ਹੈ। ਇੱਥੇ ਦੱਸਣਯੋਗ ਹੈ ਕਿ ਸਥਿਤੀ ਸੁਖਾਵੀਂ ਹੋਣ ਕਾਰਨ ਅਤੇ ਸਪਿਲਵੇਅ ਤੋਂ ਪਾਣੀ ਦਾ ਓਵਰ ਫਲੋਅ ਰੁਕਣ ਕਾਰਨ ਯੂਬਾ ਸਿਟੀ ਸਮੇਤ ਹੋਰ ਕਈ ਕਾਊਂਟੀ ਦੇ ਲੋਕਾਂ ਨੂੰ ਆਪਣੇ ਘਰਾਂ ਵਿਚ ਵਾਪਸ ਪਰਤਣ ਲਈ ਕਿਹਾ ਗਿਆ ਹੈ ਪਰ ਔਰੋਵਿਲ ਸਮੇਤ ਹੋਰਨਾਂ ਨਿਚਲੇ ਇਲਾਕਿਆਂ ਦੀਆਂ ਆਉਂਦੀਆਂ ਕਾਊਂਟੀਆਂ ਲਈ ਅਵੈਕਿਊਸ਼ਨ ਹੁਕਮ ਉਸੇ ਤਰ੍ਹਾਂ ਜਾਰੀ ਹਨ। ਉਮੀਦ ਕੀਤੀ ਜਾਂਦੀ ਹੈ ਕਿ ਬਹੁਤ ਜਲਦ ਹੀ ਸਥਿਤੀ ‘ਤੇ ਕਾਬੂ ਪਾ ਲਿਆ ਜਾਵੇਗਾ।
ਵਰਣਨਯੋਗ ਹੈ ਕਿ ਇਸ ਤ੍ਰਾਸਦੀ ‘ਚ ਭਾਰਤੀ ਮੂਲ ਦੇ 13 ਫੀਸਦੀ ਸਿੱਖ ਵੀ ਪ੍ਰਭਾਵਿਤ ਹੋ ਸਕਦੇ ਹਨ। ਯੂਬਾ ਸਿਟੀ ‘ਚ ਅਨੇਕਾਂ ਗੁਰਦੁਆਰਾ ਸਾਹਿਬ ਹਨ। ਬੰਨ੍ਹ ਟੁੱਟਣ ਅਤੇ ਹੜ੍ਹ ਦੇ ਖ਼ਤਰੇ ਨੂੰ ਭਾਂਪਦਿਆਂ ਘੱਟੋ-ਘੱਟ 1,88,000 ਲੋਕਾਂ ਨੂੰ ਉੱਤਰੀ ਕੈਲੀਫੋਰਨੀਆਂ ਦੀਆਂ ਕਈਆਂ ਕਾਊਂਟੀਆਂ ਤੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਓਵਰਫਲੋ ਅਤੇ ਰਿਸਾਵ ਨੂੰ ਰੋਕਣ ਲਈ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ, ਪਰ ਖਤਰਾ ਅਜੇ ਟਲਿਆ ਨਹੀਂ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article