PUNJABMAILUSA.COM

ਕੈਲੀਫੋਰਨੀਆ ਸੈਨੇਟ ਕਮੇਟੀ ਵੱਲੋਂ ਐਂਟੀ ਬੁਲਿੰਗ ਬਿੱਲ ਪਾਸ

ਕੈਲੀਫੋਰਨੀਆ ਸੈਨੇਟ ਕਮੇਟੀ ਵੱਲੋਂ ਐਂਟੀ ਬੁਲਿੰਗ ਬਿੱਲ ਪਾਸ

ਕੈਲੀਫੋਰਨੀਆ ਸੈਨੇਟ ਕਮੇਟੀ ਵੱਲੋਂ ਐਂਟੀ ਬੁਲਿੰਗ ਬਿੱਲ ਪਾਸ
August 17
10:00 2016

california bilਕੈਲੀਫੋਰਨੀਆ, 17 ਅਗਸਤ (ਪੰਜਾਬ ਮੇਲ)- ਕੈਲੀਫੋਰਨੀਆ ਸੈਨੇਟ ਐਪਰੀਏਸ਼ਨਸ ਕਮੇਟੀ ਨੇ 326 ਕੈਲੀਫੋਰਨੀਆ ਕਮਿਊਨਿਟੀ ਮੈਂਬਰਾਂ ਦੀ ਆਵਾਜ਼ ਸੁਣਦੇ ਹੋਏ ਪ੍ਰਸਤਾਵਿਤ ਐਂਟੀ-ਬੁਲਿੰਗ ਬਿੱਲ ਏ ਬੀ-2845 ਪਾਸ ਕਰ ਦਿੱਤਾ ਹੈ। ਇਸ ਬਿੱਲ ਨੂੰ ਸਿੱਖ ਕੋਲੀਏਸ਼ਨ ਨੇ ਹਮਾਇਤ ਕੀਤੀ ਸੀ। ਹੁਣ ਇਸ ਬਿੱਲ ਨੇ ਇਕ ਹੋਰ ਰੁਕਾਵਟ ਪਾਰ ਕਰ ਲਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਕੈਲੀਫੋਰਨੀਆ ਸੈਨੇਟ ਪ੍ਰਸਤਾਵਿਤ ਬਿੱਲ ਦੇ ਮਸੌਦੇ ‘ਤੇ ਵਿਚਾਰ ਕਰਕੇ ਇਸ ਨੂੰ ਹਰੀ ਝੰਡੀ ਦੇ ਦੇਵੇਗੀ ਅਤੇ ਇਸ ਨੂੰ ਕੈਲੀਫੋਰਨੀਆ ਦੇ ਗਵਰਨਰ ਦੇ ਸਾਹਮਣੇ ਹਸਤਾਖਰਾਂ ਲਈ ਪੇਸ਼ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਬਿੱਲ ਨੂੰ ਇਸ ਸਾਲ ਦੇ ਅੰਤ ਤੱਕ ਗਵਰਨਰ ਦੇ ਹਸਤਾਖਰ ਲਈ ਰੱਖਿਆ ਜਾਣਾ ਹੈ। ਮਿਲੀ ਜਾਣਕਾਰੀ ਅਨੁਸਾਰ ਏ ਬੀ 2845 ਇਕ ਇਤਿਹਾਸਕ ਬਿੱਲ ਹੈ, ਜਿਸ ਰਾਹੀਂ ਸਿੱਖ ਬੱਚਿਆਂ ਨੂੰ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਸਜ਼ਾ ਦੀ ਤਜਵੀਜ਼ ਹੈ। ਸਿੱਖ ਸੰਸਥਾਵਾਂ ਨੇ ਕੈਲੀਫੋਰਨੀਆ ਸੈਨੇਟ ਐਪਰੀਏਸ਼ਨਸ ਕਮੇਟੀ ਦੇ ਇਸ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਦੇ ਸਕੂਲਾਂ ‘ਚ ਸਿੱਖ ਬੱਚਿਆਂ ਨੂੰ ਉਨ੍ਹਾਂ ਦੇ ਪਹਿਰਾਵੇ ਕਾਰਨ ਡਰਾਉਣ-ਧਮਕਾਉਣ (ਬੁਲਿੰਗ) ਦੇ ਵਤੀਰੇ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਹ ਬਿੱਲ ਦਾ ਸਵਾਗਤ ਕਰਦੇ ਹਨ। ਉਨ੍ਹਾਂ ਨੇ ਹੋਰ ਸਿੱਖ ਸੰਸਥਾਵਾਂ ਨਾਲ ਮਿਲ ਕੇ ਸਿੱਖਾਂ ਨਾਲੇ ਵਿਤਕਰੇ ਨੂੰ ਰੋਕਣ ਲਈ ਬਿੱਲ ਪਾਸ ਕਰਵਾਉਣ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਯੋਗ ਉਪਰਾਲਾ ਹੈ, ਜਿਸ ਦੇ ਲਾਗੂ ਹੋਣ ਨਾਲ ਹੋਰ ਧਰਮਾਂ ਤੇ ਖਾਸ ਕਰਕੇ ਸਿੱਖ ਧਰਮ ਨਾਲ ਜੁੜੇ ਵਿਦਿਆਰਥੀਆਂ ਨਾਲ ਹੋ ਰਹੇ ਭੇਦਭਾਵ ਅਤੇ ਹਿੰਸਾ ਤੋਂ ਬਚਾਅ ਹੋ ਸਕੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ