PUNJABMAILUSA.COM

ਕੈਲੇਫੋਰਨੀਆ ‘ਚ ਰਹਿਣ ਵਾਲਾ ਭਾਰਤੀ ਪਤਨੀ ਤੇ 2 ਬੱਚਿਆਂ ਸਮੇਤ ਲਾਪਤਾ

ਕੈਲੇਫੋਰਨੀਆ ‘ਚ ਰਹਿਣ ਵਾਲਾ ਭਾਰਤੀ ਪਤਨੀ ਤੇ 2 ਬੱਚਿਆਂ ਸਮੇਤ ਲਾਪਤਾ

ਕੈਲੇਫੋਰਨੀਆ ‘ਚ ਰਹਿਣ ਵਾਲਾ ਭਾਰਤੀ ਪਤਨੀ ਤੇ 2 ਬੱਚਿਆਂ ਸਮੇਤ ਲਾਪਤਾ
April 12
06:09 2018

ਸੂਰਤ, 12 ਅਪ੍ਰੈਲ (ਪੰਜਾਬ ਮੇਲ)-ਅਮਰੀਕਾ ਦੇ ਕੈਲੇਫੋਰਨੀਆ ‘ਚ ਰਹਿਣ ਵਾਲਾ ਇਕ ਭਾਰਤੀ ਆਪਣੀ ਪਤਨੀ ਤੇ 2 ਬੱਚਿਆਂ ਨਾਲ ਬਾਹਰ ਗਿਆ ਸੀ ਤੇ ਉਦੋਂ ਤੋਂ ਉਹ ਲਾਪਤਾ ਹਨ। ਗੁਜਰਾਤ ‘ਚ ਰਹਿਣ ਵਾਲੇ ਉਸ ਦੇ ਪਿਤਾ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਉਨ੍ਹਾਂ ਦੀ ਤਲਾਸ਼ ‘ਚ ਮਦਦ ਕਰਨ ਦੀ ਅਪੀਲ ਕੀਤੀ ਹੈ। ਇਕ ਟਵੀਟ ‘ਚ ਸੂਰਤ ‘ਚ ਰਹਿਣ ਵਾਲੇ ਬਾਬੂ ਸੁਬਰਾਮਣਿਅਮ ਥੋਤਾਪਿੱਲੀ ਨੇ ਆਪਣੇ ਬੇਟੇ ਸੰਦੀਪ ਥੋਤਾਪਿੱਲੀ, ਨੁੰਹ ਤੇ ਉਨ੍ਹਾਂ ਦੇ ਬੱਚਿਆਂ ਦੀ ਤਸਵੀਰ ਪੋਸਟ ਕਰ ਸੁਸ਼ਮਾ ਤੋਂ ਮਾਮਲੇ ਨੂੰ ਅਮਰੀਕੀ ਅਧਿਕਾਰੀਆਂ ਸਾਹਮਣੇ ਚੁੱਕਣ ਦੀ ਅਪੀਲ ਕੀਤੀ।
ਸੰਦੀਪ (42), ਉਸ ਦੀ ਪਤਨੀ ਸੌਮਿਆ (38) ਉਨ੍ਹਾਂ ਦਾ ਬੇਟਾ ਸਿਧਾਂਤ (12) ਤੇ ਬੇਟੀ ਸਾਂਚੀ (9) ਵੀਰਵਾਰ ਨੂੰ ਅਮਰੀਕੀ ਸੂਬਾ ਕੈਲੇਫੋਰਨੀਆ ਤੋਂ ਲਾਪਤਾ ਹਨ। ਉਸ ਦਿਨ ਉਹ ਪੋਰਟਲੈਂਡ ਸੈਨ ਜੋਸ ਦੀ ਯਾਤਰਾ ਕਰ ਰਹੇ ਸੀ। ਅਮਰੀਕਾ ‘ਚ ਮੀਡੀਆ ਦੀ ਇਕ ਰਿਪੋਰਟ ਮੁਤਾਬਕ ਅਮਰੀਕਾ ‘ਚ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਉਫਾਨ ‘ਤੇ ਚੱਲ ਰਹੀ ਨਦੀ ਉਨ੍ਹਾਂ ਦੀ ਗੱਡੀ ਨੂੰ ਵਹਾ ਕੇ ਲੈ ਗਈ। ਸੰਦੀਪ ਯੂਨੀਅਨ ਬੈਂਕ ‘ਚ ਵਾਈਸ ਪ੍ਰੈਜ਼ਿਡੈਂਟ ਦੇ ਤੌਰ ‘ਤੇ ਕੰਮ ਕਰਦਾ ਸੀ ਤੇ ਆਪਣੇ ਪਰਿਵਾਰ ਨਾਲ ਲਾਸ ਏਂਜਲਸ ‘ਚ ਰਹਿੰਦਾ ਸੀ। ਸੰਦੀਪ ਦੇ ਪਿਤਾ ਮੂਲ ਰੂਪ ਤੋਂ ਕੇਰਲ ਦੇ ਰਹਿਣ ਵਾਲੇ ਹਨ ਤੇ ਕਈ ਸਾਲਾਂ ਤੋਂ ਗੁਜਰਾਤ ਦੇ ਸੂਰਤ ‘ਚ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਹਾਲੇ ਤਕ ਸਾਨੂੰ ਅਮਰੀਕਾ ਦੇ ਭਾਰਤੀ ਦੂਤਘਰ ਤੋਂ ਲਾਪਤਾ ਹੋਏ ਪਰਿਵਾਰ ਬਾਰੇ ਜਾਣਕਾਰੀ ਨਹੀਂ ਮਿਲੀ ਹੈ। ਬਾਬੂ ਨੇ ਪਹਿਲਾਂ ਟਵੀਟ ਕੀਤਾ ਸੀ, ‘ਸਤਿਕਾਰਯੋਗ ਸੁਸ਼ਮਾ ਸਵਰਾਜ ਜੀ, ਮੈਂ ਇਕ ਸੀਨੀਅਰ ਨਾਗਰਿਕ ਹਾਂ ਤੇ ਗੁਜਰਾਤ ਦੇ ਸੂਰਤ ‘ਚ ਰਹਿੰਦਾ ਹਾਂ। ਮੇਰਾ ਬੇਟਾ ਸੰਦੀਪ ਥੋਤਾਪਿੱਲੀ ਅਮਰੀਕਾ ਦੇ ਕੈਲੇਫੋਰਨੀਆ ‘ਚ ਰਹਿੰਦਾ ਹੈ। ਉਹ ਤੇ ਉਸ ਦਾ ਪਰਿਵਾਰ ਪਿਛਲੇ ਵੀਰਵਾਰ ਤੋਂ ਲਾਪਤਾ ਹੈ।” ਉਨ੍ਹਾਂ ਕਿਹਾ, ”ਤੁਹਾਡੇ ਦਫਤਰ ਨੂੰ ਅਪੀਲ ਕਰਦਾ ਹਾਂ ਕਿ ਅਮਰੀਕਾ ‘ਚ ਸੰਬੰਧਿਤ ਅਧਿਕਾਰੀਆਂ ਨਾਲ ਮਾਮਲੇ ਨੂੰ ਚੁੱਕਣ ਤੇ ਜਲਦ ਤੋਂ ਜਲਦ ਮੇਰੇ ਬੇਟੇ ਤੇ ਉਸ ਦੇ ਪਰਿਵਾਰ ਨੂੰ ਲੱਭਣ ‘ਚ ਮਦਦ ਕਰਨ।”

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article