PUNJABMAILUSA.COM

ਕੋਈ ਉਮੀਦਵਾਰ ਨਹੀਂ ਤੋੜ ਸਕਿਆ ਸਿਮਰਨਜੀਤ ਮਾਨ ਦਾ 4.80 ਲੱਖ ਵੋਟਾਂ ਨਾਲ ਜਿੱਤਣ ਦਾ ਰਿਕਾਰਡ

ਕੋਈ ਉਮੀਦਵਾਰ ਨਹੀਂ ਤੋੜ ਸਕਿਆ ਸਿਮਰਨਜੀਤ ਮਾਨ ਦਾ 4.80 ਲੱਖ ਵੋਟਾਂ ਨਾਲ ਜਿੱਤਣ ਦਾ ਰਿਕਾਰਡ

ਕੋਈ ਉਮੀਦਵਾਰ ਨਹੀਂ ਤੋੜ ਸਕਿਆ ਸਿਮਰਨਜੀਤ ਮਾਨ ਦਾ 4.80 ਲੱਖ ਵੋਟਾਂ ਨਾਲ ਜਿੱਤਣ ਦਾ ਰਿਕਾਰਡ
May 23
17:33 2019

ਲੁਧਿਆਣਾ, 23 ਮਈ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਕਈ ਦਿਗਜ ਜਿੱਤ ਗਏ ਹਨ ਅਤੇ ਕਈ ਵੱਡੇ ਚਿਹਰਿਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਪਰ ਕੋਈ ਵੀ 4.80 ਲੱਖ ਵੋਟਾਂ ਨਾਲ ਜਿੱਤਣ ਸਬੰਧੀ ਸਿਮਰਨਜੀਤ ਮਾਨ ਦਾ ਰਿਕਾਰਡ ਨਹੀਂ ਤੋੜ ਸਕਿਆ।
ਇੱਥੇ ਦੱਸਣਾ ਉਚਿਤ ਹੋਵੇਗਾ ਕਿ 1989 ਦੀਆਂ ਚੋਣਾਂ ਵਿਚ ਸਿਮਰਨਜੀਤ ਮਾਨ ਨੇ ਤਰਨਤਾਰਨ ਸੀਟ ‘ਤੇ ਕਾਂਗਰਸ ਦੇ ਅਜੀਤ ਸਿੰਘ ਨੂੰ 4,80,417 ਵੋਟਾਂ ਨਾਲ ਹਰਾਇਆ ਸੀ ਜੋ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਹੁਣ ਤੱਕ ਕਿਸੇ ਉਮੀਦਵਾਰ ਦੀ ਜਿੱਤ ਦਾ ਰਿਕਾਰਡ ਹੈ ਅਤੇ 1989 ਤੋਂ ਬਾਅਦ ਹੋਈਆਂ ਲੋਕ ਸਭਾ ਚੋਣਾਂ ਵਿਚ ਕਈ ਉਮੀਦਵਾਰਾਂ ਨੇ 4 ਲੱਖ ਤੋਂ ਜ਼ਿਆਦਾ ਵੋਟਾਂ ਹਾਸਲ ਕੀਤੀਆਂ ਹਨ ਪਰ ਹੁਣ ਤੱਕ ਕੋਈ ਇਸ ਅੰਕੜੇ ਨੂੰ ਪਾਰ ਨਹੀਂ ਕਰ ਸਕਿਆ ਹੈ।

ਪਿਛਲੀਆਂ ਤਿੰਨ ਚੋਣਾਂ ਵਿਚ ਇਨ੍ਹਾਂ ਨੇ ਸਭ ਤੋਂ ਜ਼ਿਆਦਾ ਵੋਟਾਂ ‘ਤੇ ਜਿੱਤ ਹਾਸਲ ਕੀਤੀ :
2014
ਸੰਗਰੂਰ, ਭਗਵੰਤ ਮਾਨ : 2,11,721
ਫਰੀਦਕੋਟ, ਪ੍ਰੋ. ਸਾਧੂ ਸਿੰਘ : 1,72,516
2009
ਗੁਰਦਾਸਪੁਰ, ਪ੍ਰਤਾਪ ਬਾਜਵਾ : 4,39,652
ਖਡੂਰ ਸਾਹਿਬ, ਰਤਨ ਸਿੰਘ ਅਜਨਾਲਾ : 4,35,729
ਫਿਰੋਜ਼ਪੁਰ, ਸ਼ੇਰ ਸਿੰਘ ਘੁਬਾਇਆ : 4,29,829
ਬਠਿੰਡਾ, ਹਰਸਿਮਰਤ ਬਾਦਲ : 4,08,524
2004
ਪਟਿਆਲਾ, ਪਰਨੀਤ ਕੌਰ : 3,86,250
ਗੁਰਦਾਸਪੁਰ, ਵਿਨੋਦ ਖੰਨਾ : 3,62,629
ਫਿਰੋਜ਼ਪੁਰ, ਜੋਰਾ ਸਿੰਘ ਮਾਨ : 3,45,563
ਫਰੀਦਕੋਟ, ਸੁਖਬੀਰ ਬਾਦਲ : 3,40,649

ਸਭ ਤੋਂ ਘੱਟ ਵੋਟਾਂ ‘ਤੇ ਜਿੱਤਣ ਦਾ ਰਿਕਾਰਡ:
1985 ਵਿਚ ਲੁਧਿਆਣਾ ਤੋਂ ਅਕਾਲੀ ਦਲ ਦੇ ਮੇਵਾ ਸਿੰਘ ਨੇ ਕਾਂਗਰਸ ਦੇ ਜੋਗਿੰਦਰ ਪਾਲ ਪਾਂਡੇ ਨੂੰ 140 ਵੋਟਾਂ ਨਾਲ ਹਰਾਇਆ
1971 ਵਿਚ ਸੰਗਰੂਰ ਤੋਂ ਸੀ.ਪੀ.ਆਈ. ਦੇ ਤੇਜਾ ਸਿੰਘ ਨੇ ਅਕਾਲੀ ਦਲ ਦੇ ਬਲਦੇਵ ਸਿੰਘ ਨੂੰ 210 ਵੋਟਾਂ ਨਾਲ ਹਰਾਇਆ।
2009 ਵਿਚ ਹੋਸ਼ਿਆਰਪੁਰ ਵਿਚ ਕਾਂਗਰਸ ਦੀ ਸੰਤੋਸ਼ ਚੌਧਰੀ ਨੇ ਭਾਜਪਾ ਦੇ ਸੋਮ ਪ੍ਰਕਾਸ਼ ਨੂੰ 366 ਵੋਟਾਂ ਨਾਲ ਹਰਾਇਆ।

ਕਾਂਗਰਸ ਦੇ ਨਾਮ ਹੈ ਪੰਜਾਬ ਵਿਚ ਸਭ ਤੋਂ ਜ਼ਿਆਦਾ 12 ਸੀਟਾਂ ਜਿੱਤਣ ਦਾ ਰਿਕਾਰਡ
ਕਾਂਗਰਸ ਨੇ ਇਸ ਤੋਂ ਪਹਿਲਾਂ 2009 ਦੀਆਂ ਲੋਕ ਸਭਾ ਚੋਣਾਂ ਵਿਚ ਵੀ 8 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ। ਇਸ ਤੋਂ ਇਲਾਵਾ 1992 ਵਿਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਸਭ ਤੋਂ ਜ਼ਿਆਦਾ 12 ਸੀਟਾਂ ਜਿੱਤਣ ਦਾ ਰਿਕਾਰਡ ਕਾਂਗਰਸ ਦੇ ਨਾਮ ਹੈ। ਉਸ ਸਮੇਂ ਅਕਾਲੀ ਦਲ ਨੇ ਚੋਣਾਂ ਦਾ ਬਾਈਕਾਟ ਕੀਤਾ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article