PUNJABMAILUSA.COM

ਕੋਕੀਨ ਧੰਦੇ ਨਾਲ ਜੁੜੇ ਭਾਰਤੀ ਮੂਲ ਦੇ ਵਿਅਕਤੀ ਨੂੰ ਸਾਢੇ 56 ਸਾਲ ਦੀ ਸਜ਼ਾ

 Breaking News

ਕੋਕੀਨ ਧੰਦੇ ਨਾਲ ਜੁੜੇ ਭਾਰਤੀ ਮੂਲ ਦੇ ਵਿਅਕਤੀ ਨੂੰ ਸਾਢੇ 56 ਸਾਲ ਦੀ ਸਜ਼ਾ

ਕੋਕੀਨ ਧੰਦੇ ਨਾਲ ਜੁੜੇ ਭਾਰਤੀ ਮੂਲ ਦੇ ਵਿਅਕਤੀ ਨੂੰ ਸਾਢੇ 56 ਸਾਲ ਦੀ ਸਜ਼ਾ
December 30
09:42 2017

ਲੰਡਨ, 30 ਦਸੰਬਰ (ਪੰਜਾਬ ਮੇਲ)- ਇਕ ਪੰਜਾਬੀ ਸਮੇਤ ਛੇ ਗਿਰੋਹ ਮੈਂਬਰਾਂ ਨੂੰ ਲੈਸਟਰਸ਼ਾਇਰ ਵਿਚ 16 ਲੱਖ ਪੌਂਡ ਦੇ ਕਰੀਬ ਕੋਕੀਨ ਦੇ ਧੰਦੇ ਵਿਚ ਸ਼ਮੂਲੀਅਤ ਤਹਿਤ ਸਾਢੇ 56 ਸਾਲ ਜੇਲ ਦੀ ਸਜ਼ਾ ਸੁਣਾਈ ਗਈ। ਅਦਾਲਤ ਨੇ ਆਪਣੇ ਫ਼ੈਸਲੇ ਵਿਚ ਕਿਹਾ ਕਿ ਇਹ ਲੰਮੀ ਸਜ਼ਾ ਹੋਰਨਾਂ ਅਪਰਾਧੀਆਂ ਲਈ ਚਿਤਾਵਨੀ ਹੈ। ਲੈਸਟਰ ਕਰਾਊਨ ਕੋਰਟ ਵਿਚ ਇਸ ਮੁਕੱਦਮੇ ਦੀ ਸੁਣਵਾਈ ਦੌਰਾਨ ਦੱਸਿਆ ਗਿਆ ਸੀ ਕਿ ਇਸ ਗਿਰੋਹ, ਜਿਸ ਵਿਚ ਰਿਸ਼ੀ ਕਰੀਰ (32) ਵਾਸੀ ਓਕ ਰੋਡ, ਲਿਟਰਥੌਰਪ, ਜੇਸਨ ਗੂਚ (41) ਵਾਸੀ ਕਰਾਊਨ ਫਲੈਟ ਵੇਅ, ਡਿਊਸਬਰੀ, ਡੈਨੀਅਲ ਵਿਕਰਿੱਜ (30) ਵਾਸੀ ਵੁੱਡਥੌਰਪ ਰੋਡ, ਲਫਬਰੋ, ਜੋਨਾਥਨ ਲਾਈਟਬਰਾਊਨ (29) ਵਾਸੀ ਬਲੇਬੀ ਰੋਡ, ਵਿਗਸਟਨ, ਫਰਾਂਸਿਸਕੋ ਡਿਮੋਲਾ (33) ਵਾਸੀ ਪੈਕਹੌਰਸ ਡਰਾਈਵ, ਐਡਰਬੀ ਅਤੇ ਕ੍ਰਿਸਟੋਫਰ ਸਮਿੱਥ (32) ਵਾਸੀ ਗੇਨਜ਼ਬਰੋ ਰੋਡ, ਲੈਸਟਰ ਸ਼ਾਮਲ ਹਨ, ਨੇ ਬਹੁਤ ਹੀ ਵੱਧ ਕੀਮਤ ਵਾਲੀ ਡਰੱਗ ਕੋਕੀਨ ਦਾ ਧੰਦਾ ਕੀਤਾ ਸੀ। ਇਸ ਧੰਦੇ ਤਹਿਤ ਗੂਚ ਵੱਲੋਂ ਕੋਕੀਨ ਲੈਸਟਰ ਵਿਚ ਲਿਆਈ ਜਾਂਦੀ ਸੀ, ਜਿੱਥੇ ਕਰੀਰ ਇਸ ਡਰੱਗ ਦਾ ਮੁੱਖ ਪ੍ਰਬੰਧਕ ਸੀ। ਜੋ ਕਿ ਡਿਮੋਲਾ ਦੀ ਮਦਦ ਨਾਲ ਇਸ ਡਰੱਗ ਨੂੰ ਅੱਗੇ ਸਪਲਾਈ ਕਰਦਾ ਸੀ। ਲਾਈਟਬਰਾਊਨ ਨੇ ਕਈ ਸੌਦਿਆਂ ਵਿਚ ਸ਼ਮੂਲੀਅਤ ਕੀਤੀ, ਜਦ ਕਿ ਸਮਿੱਥ ਦੀ ਪ੍ਰਾਪਰਟੀ ਨੂੰ ਡਰੱਗ ਦੇ ਧੰਦੇ ਲਈ ਵਰਤਿਆ ਜਾ ਰਿਹਾ ਸੀ। ਵਿਕਰਿੱਜ ਵੱਲੋਂ ਡਰੱਗ ਸਪਲਾਇਰਾਂ ਨਾਲ ਸਬੰਧ ਬਣਾ ਕੇ ਡਰੱਗ ਅੱਗੇ ਵੇਚੀ ਜਾਂਦੀ ਸੀ। ਇਸ ਮਾਮਲੇ ਸਬੰਧੀ ਪੁਲਸ ਨੇ 80,000 ਪੌਂਡ ਦੇ ਕਰੀਬ ਕੋਕੀਨ ਦੇ ਧੰਦੇ ਦਾ ਪਰਦਾਫਾਸ਼ ਕੀਤਾ ਸੀ। ਜਦ ਕਿ ਪੁਲਸ ਨੂੰ ਯਕੀਨ ਸੀ ਕਿ ਇਸ ਗਿਰੋਹ ਨੇ 640,000 ਪੌਂਡ ਤੋਂ 16 ਲੱਖ ਪੌਂਡ ਦੇ ਵਿਚਕਾਰ ਕੋਕੀਨ ਦਾ ਧੰਦਾ ਕੀਤਾ ਸੀ। ਅਦਾਲਤ ਨੇ ਇਸ ਕੇਸ ਸਬੰਧੀ ਗੂਚ ਨੂੰ 14 ਸਾਲ, ਕਰੀਰ ਨੂੰ 10 ਸਾਲ, ਵਿਕਰਿੱਜ ਨੂੰ 10 ਸਾਲ, ਲਾਈਟਬਰਾਊਨ ਨੂੰ 10 ਸਾਲ, ਡਿਮੋਲਾ ਨੂੰ 8 ਸਾਲ ਅਤੇ ਸਮਿੱਥ ਨੂੰ ਸਾਢੇ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article