PUNJABMAILUSA.COM

ਕੋਟਕਪੂਰਾ ਦਿਹਾਤੀ ਪੁਲਿਸ ਨੇ 11 ਹੋਰ ਡੇਰਾ ਸਮਰਥਕ ਕੀਤੇ ਗ੍ਰਿਫ਼ਤਾਰ

ਕੋਟਕਪੂਰਾ ਦਿਹਾਤੀ ਪੁਲਿਸ ਨੇ 11 ਹੋਰ ਡੇਰਾ ਸਮਰਥਕ ਕੀਤੇ ਗ੍ਰਿਫ਼ਤਾਰ

ਕੋਟਕਪੂਰਾ ਦਿਹਾਤੀ ਪੁਲਿਸ ਨੇ 11 ਹੋਰ ਡੇਰਾ ਸਮਰਥਕ ਕੀਤੇ ਗ੍ਰਿਫ਼ਤਾਰ
September 08
17:51 2017

ਕੋਟਕਪੂਰਾ, 8 ਸਤੰਬਰ (ਪੰਜਾਬ ਮੇਲ)- ਕੋਟਕਪੂਰਾ ਦਿਹਾਤੀ ਪੁਲਿਸ ਨੇ ਪਿੰਡ ਚਹਿਲ ਵਿੱਚ ਪੈਟਰੋਲ ਪੰਪ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਦਸ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਦਿਹਾਤੀ ਦੇ ਮੁਖੀ ਖੇਮ ਚੰਦ ਪ੍ਰਾਸ਼ਰ ਮੁਤਾਬਕ ਪੁਲਿਸ ਨੇ ਨਰਿੰਦਰ ਕੁਮਾਰ, ਕੁਲਦੀਪ ਸਿੰਘ ਉਰਫ਼ ਬੰਟੀ ਵਾਸੀ ਪੁਰਾਣੀ ਕੈਂਟ ਰੋਡ ਫ਼ਰੀਦਕੋਟ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ ਵਾਸੀ ਪੱਕਾ 2, ਰਣਜੀਤ ਸਿੰਘ ਉਰਫ ਨੀਲਾ, ਪਵਨ ਕੁਮਾਰ ਵਾਸੀ ਫ਼ਰੀਦਕੋਟ, ਗਗਨਦੀਪ ਸਿੰਘ ਵਾਸੀ ਫ਼ਰੀਦਕੋਟ ਤੇ ਪਰਮਿੰਦਰ ਸਿੰਘ ਵਾਸੀ ਭਾਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਨੂੰ ਅੱਜ ਜੁਡੀਸ਼ਲ ਮੈਜਿਸਟ੍ਰੇਟ ਪਹਿਲਾ ਦਰਜ, ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸਾਰਿਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 11 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਸਨ।
ਲਹਿਰਾਗਾਗਾ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 25 ਅਗਸਤ ਨੂੰ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦੇਣ ਮਗਰੋਂ ਇੱਥੋਂ ਪੰਜ ਕਿਲੋਮੀਟਰ ਦੂਰ ਪਿੰਡ ਖੋਖਰ ਕਲਾਂ-ਸੰਗਤਪੁਰਾ ਰੋਡ ’ਤੇ ਸਥਿਤ ਗ਼ੋਦਾਮ ਵਿੱਚ ਅੱਗ ਲਾਉਣ ਦੇ ਦੋਸ਼ ਹੇਠ ਪੰਜ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਪ੍ਰਸ਼ੋਤਮ ਸ਼ਰਮਾ ਨੇ ਦੱਸਿਆ ਕਿ ਉਪ ਪੁਲਿਸ ਕਪਤਾਨ ਯੋਗੇਸ਼ ਕੁਮਾਰ ਅਤੇ ਇੰਸਪੈਕਟਰ ਗੁਰਪ੍ਰਤਾਪ ਸਿੰਘ ਦੀ ਹਦਾਇਤ ’ਤੇ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਭੁਟਾਲ ਨੇ ਗ਼ੋਦਾਮ ਨੂੰ ਕਥਿਤ ਤੌਰ ’ਤੇ ਅੱਗ ਲਾਉਣ ਵਾਲੇ ਡੇਰਾ ਪ੍ਰੇਮੀ ਜਗਸੀਰ ਸਿੰਘ, ਗੁਰਦਿਆਲ ਸਿੰਘ, ਗੁਰਜੰਟ ਸਿੰਘ, ਪਰਗਟ ਸਿੰਘ ਸਾਰੇ ਵਾਸੀ ਫਤਿਹਗੜ੍ਹ ਤੇ ਰਣਜੀਤ ਸਿੰਘ ਵਾਸੀ ਖੋਖਰ ਖੁਰਦ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ 29 ਅਗਸਤ ਨੂੰ ਅੱਠ ਮੁਲਜ਼ਮ ਜੇਲ੍ਹ ਭੇਜੇ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article