PUNJABMAILUSA.COM

‘ਕੋਰੀਆਈ ਸੰਮੇਲਨ ਨਾਲ ਭਵਿੱਖ ‘ਚ ਸ਼ਾਂਤੀ ਦਾ ਰਸਤਾ ਹੋਵੇਗਾ ਸਾਫ’ : ਅਮਰੀਕਾ

 Breaking News

‘ਕੋਰੀਆਈ ਸੰਮੇਲਨ ਨਾਲ ਭਵਿੱਖ ‘ਚ ਸ਼ਾਂਤੀ ਦਾ ਰਸਤਾ ਹੋਵੇਗਾ ਸਾਫ’ : ਅਮਰੀਕਾ

‘ਕੋਰੀਆਈ ਸੰਮੇਲਨ ਨਾਲ ਭਵਿੱਖ ‘ਚ ਸ਼ਾਂਤੀ ਦਾ ਰਸਤਾ ਹੋਵੇਗਾ ਸਾਫ’ : ਅਮਰੀਕਾ
April 27
06:55 2018

ਵਾਸ਼ਿੰਗਟਨ, 27 ਅਪ੍ਰੈਲ (ਪੰਜਾਬ ਮੇਲ)- ਵਾਈਟ ਹਾਊਸ ਨੇ ਅੱਜ ਉਮੀਦ ਜਤਾਈ ਹੈ ਕਿ ਕੋਰੀਆਈ ਦੇਸ਼ਾਂ ਵਿਚਕਾਰ ਸੰਮੇਲਨ ਭਵਿੱਖ ਵਿਚ ਸ਼ਾਂਤੀ ਦਾ ਰਸਤਾ ਸਾਫ ਕਰੇਗਾ। ਉਤਰੀ ਕੋਰੀਆ ਦੇ ਸ਼ਾਸਕ ਕਿਮ ਜੋਂਗ ਉਨ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ-ਇਨ ਵਿਚਕਾਰ ਅੱਜ ਗੱਲਬਾਤ ਹੋ ਰਹੀ ਹੈ। ਅਮਰੀਕੀ ਰਾਸ਼ਟਰਪਤੀ ਦੇ ਦਫਤਰ ਨੇ ਆਪਣੇ ਇਕ ਬਿਆਨ ਵਿਚ ਕਿਹਾ, ‘ਸਾਨੂੰ ਉਮੀਦ ਹੈ ਕਿ ਇਸ ਗੱਲਬਾਤ ਨਾਲ ਕੋਰੀਆਈ ਪ੍ਰਾਇਦੀਪ ਵਿਚ ਸ਼ਾਂਤੀ ਅਤੇ ਖੁਸ਼ਹਾਲੀ ਯੁਕਤ ਭਵਿੱਖ ਵੱਲ ਅੱਗੇ ਵਧਣ ਦਾ ਰਸਤਾ ਖੁੱਲ੍ਹੇਗਾ।’
ਬਿਆਨ ਮੁਤਾਬਕ ਅਮਰੀਕਾ ਆਪਣੇ ਕਰੀਬੀ ਸਹਿਯੋਗੀ ਰਿਪਬਲਿਕ ਆਫ ਕੋਰੀਆ ਨਾਲ ਕਰੀਬੀ ਸਹਿਯੋਗ ਦੀ ਸ਼ਲਾਘਾ ਕਰਦਾ ਹੈ ਅਤੇ ਆਉਣ ਵਾਲੇ ਹਫਤੇ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਤਰੀ ਕੋਰੀਆ ਦੇ ਸ਼ਾਸਕ ਕਿਮ ਜੋਂਗ ਉਨ ਵਿਚਕਾਰ ਤੈਅ ਮੁਲਾਕਾਤ ਦੀਆਂ ਤਿਆਰੀਆਂ ‘ਤੇ ਡੂੰਘੀ ਗੱਲਬਾਤ ਨੂੰ ਲੈ ਕੇ ਉਤਸ਼ਾਹਿਤ ਹਨ। ਉਤਰੀ ਕੋਰੀਆ ਦੇ ਸ਼ਾਸਕ ਕਿਮ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ-ਇਨ ਨੇ ਚਿਹਰੇ ‘ਤੇ ਮੁਸਕੁਰਾਹਟ ਅਤੇ ਹੱਥ ਮਿਲਾਉਂਦੇ ਹੋਏ ਦੋਵਾਂ ਪ੍ਰਇਦੀਪ ਦੇਸ਼ਾਂ ਨੂੰ ਵੰਡਣ ਵਾਲੀ ਫੌਜੀ ਸਰਹੱਦ ‘ਤੇ ਮੁਲਾਕਾਤ ਕੀਤੀ। ਮੂਨ ਨੇ ਕਿਮ ਨੂੰ ਕਿਹਾ, ‘ਮੈਂ ਤੁਹਾਨੂੰ ਮਿਲ ਕੇ ਖੁਸ਼ ਹਾਂ।’ ਕੋਰੀਆ ਯੁੱਧ ਤੋਂ ਕਰੀਬ 65 ਸਾਲ ਬਾਅਦ ਦੱਖਣੀ ਕੋਰੀਆ ਦੀ ਜ਼ਮੀਨ ‘ਤੇ ਕਦਮ ਰੱਖਣ ਵਾਲੇ ਕਿਮ ਪਹਿਲੇ ਉਤਰੀ ਕੋਰੀਆਈ ਸ਼ਾਸਕ ਹਨ। ਸ਼ਿਖਰ ਸੰਮੇਲਨ ਲਈ ਪਨਮੁੰਜਮ ਦੇ ਜੰਗਬੰਦੀ ਦੀ ਸੰਧੀ ਦੇ ਅਧੀਨ ਆਉਣ ਵਾਲੇ ਪਿੰਡ ਦੇ ਦੱਖਣੀ ਕੰਢੇ ‘ਤੇ ਸਥਿਤ ‘ਪੀਸ ਹਾਊਸ ਬਿਲਡਿੰਗ’ ਵਿਚ ਦਾਖਲ ਹੋਣ ਤੋਂ ਪਹਿਲਾਂ ਕਿਮ ਦੇ ਸੱਦੇ ‘ਤੇ ਦੋਵੇਂ ਨੇਤਾ ਇਕੱਠੇ ਉਤਰੀਆ ਵਿਚ ਦਾਖਲ ਹੋਏ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article