PUNJABMAILUSA.COM

ਕੋਰੋਨਾਵਾਇਰਸਨ : ਚੀਨ ‘ਚ ਮ੍ਰਿਤਕਾਂ ਦੀ ਗਿਣਤੀ 1,488 ਹੋਈ

ਕੋਰੋਨਾਵਾਇਰਸਨ : ਚੀਨ ‘ਚ ਮ੍ਰਿਤਕਾਂ ਦੀ ਗਿਣਤੀ 1,488 ਹੋਈ

ਕੋਰੋਨਾਵਾਇਰਸਨ : ਚੀਨ ‘ਚ ਮ੍ਰਿਤਕਾਂ ਦੀ ਗਿਣਤੀ 1,488 ਹੋਈ
February 14
06:14 2020

ਬੀਜਿੰਗ, 14 ਫਰਵਰੀ (ਪੰਜਾਬ ਮੇਲ)-ਚੀਨ ਦੇ ਹੁਬੇਈ ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸਨ ਨਾਲ ਇਨਫੈਕਟਿਡ 116 ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,488 ਹੋ ਗਈ ਹੈ। ਸੂਬਾਈ ਸਿਹਤ ਕਮਿਸ਼ਨ ਨੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਜਾਨਲੇਵਾ ਕੋਰੋਨਾਵਾਇਰਸ ਦੇ ਇਨਫੈਕਟਿਡ ਲੋਕਾਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ। ਇਹ ਗਿਣਤੀ ਵੱਧ ਕੇ 51,986 ਹੋ ਗਈ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੰ ਵਾਇਰਸ ਇਨਫੈਕਸ਼ਨ ਦੇ 15 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 254 ਲੋਕਾਂ ਦੀ ਮੌਤ ਹੋ ਗਈ ਸੀ। ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ,”ਰਾਸ਼ਟਰੀ ਸਿਹਤ ਕਮਿਸ਼ਨ ਨੂੰ ਪਿਛਲੇ 24 ਘੰਟਿਆਂ ਵਿਚ 31 ਸੂਬਿਆਂ ਵਿਚੋਂ 15,152 ਕੋਰੋਨਾਵਾਇਰਸ ਦੇ ਨਵੇਂ ਪੁਸ਼ਟੀ ਕੀਤੇ ਮਾਮਲਿਆਂ ਦੀ ਸੂਚਨਾ ਮਿਲੀ ਹੈ ਜਿਹਨਾਂ ਵਿਚ 174 ਮਾਮਲੇ ਕਾਫੀ ਗੰਭੀਰ ਹਨ।” ਇਸ ਦੇ ਇਲਾਵਾ 254 ਲੋਕਾਂ ਦੀ ਮੌਤ ਹੋ ਗਈ ਅਤੇ 1,171 ਲੋਕਾਂ ਦੀ ਹਾਲਤ ਵਿਚ ਸੁਧਾਰ ਹੋਣ ਦੇ ਬਾਅਦ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹਨਾਂ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਪੌਜੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 59,804 ਹੋ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,367 ਹੋ ਗਈ ਹੈ।
ਇਸ ਸਮੇਂ 52,526 ਲੋਕ ਬੀਮਾਰ ਹਨ ਅਤੇ 8,030 ਲੋਕਾਂ ਦੀ ਹਾਲਤ ਗੰਭੀਰ ਹੈ। ਹੁਣ ਤੱਕ ਹਸਪਤਾਲ ਵਿਚ 5,911 ਲੋਕਾਂ ਨੂੰ ਇਲਾਜ ਦੇ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਗੌਰਤਲਬ ਹੈ ਕਿ ਚੀਨ ਵਿਚ ਤੇਜ਼ੀ ਨਾਲ ਫੈਲ ਰਹੇ ਕੋਰੋਨਾਵਾਇਰਸ ਨਾਲ ਹੁਣ ਤੱਕ ਕਰੀਬ 1500 ਲੋਕਾਂ ਦੀ ਜਾਨ ਗਈ ਹੈ ਅਤੇ 51,986 ਲੋਕ ਇਸ ਨਾਲ ਪ੍ਰਭਾਵਿਤ ਹਨ। ਇਹ ਜਾਨਲੇਵਾ ਵਾਇਰਸ ਭਾਰਤ ਸਮੇਤ ਦੁਨੀਆ ਦੇ 25 ਤੋਂ ਵੱਧ ਦੇਸ਼ਾਂ ਵਿਚ ਫੈਲ ਚੁੱਕਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

Read Full Article
    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

Read Full Article
    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

Read Full Article
    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

Read Full Article
    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

Read Full Article
    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

Read Full Article
    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

Read Full Article
    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

Read Full Article
    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

Read Full Article
    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

Read Full Article
    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

Read Full Article