ਨਵੀਂ ਦਿੱਲੀ, 13 ਜੁਲਾਈ (ਪੰਜਾਬ ਮੇਲ)- ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਕਾਰਨ ਹਰ ਕੋਈ ਇਸ ਸਮੇਂ ਸਹਿਮ ਦੇ ਮਾਹੌਲ ‘ਚ ਹੈ। ਅਜਿਹੇ ‘ਚ ਹੁਣ ਸਾਬਕਾ ਕ੍ਰਿਕਟਰ ਅਤੇ ਵਰਤਮਾਨ ‘ਚ ਯੂਪੀ ‘ਚ ਯੋਗੀ ਸਰਕਾਰ ਦੇ ਕੈਬਨਿਟ ਮੰਤਰੀ ਚੇਤਨ ਚੌਹਾਨ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਚੇਤਨ ਨੂੰ ਅੱਜ ਲਖਨਊ ਦੇ ਸੰਜੇ ਗਾਂਧੀ ਪੀਜਾਈ ਹਸਪਤਾਲ ‘ਚ ਭਰਤੀ ਕਰਵਾਇਆ ਜਾ ਸਕਦਾ ਹੈ। ਚੇਤਨ ਨੇ ਆਪਣੇ ਅੰਤਰ ਰਾਸ਼ਟਰੀ ਕਰੀਅਰ ‘ਚ ਦਿੱਗਜ਼ ਬੱਲੇਬਾਜ਼ ਸੁਨੀਲ ਗਾਵਸਕਰ ਨਾਲ ਕਈ ਯਾਦਗਾਰ ਪਾਰੀਆਂ ਖੇਡੀਆਂ ਹਨ। ਗਾਵਸਕਰ ਦੇ ਨਾਲ ਚੇਤਨ ਦਾ ਤਾਲਮੇਲ ਗਜ਼ਬ ਦਾ ਸੀ। ਆਪਣੇ 12 ਸਾਲ ਦੇ ਖੇਡ ਕਰੀਅਰ ‘