PUNJABMAILUSA.COM

ਕੋਲਕਾਤਾ ਨਾਈਟ ਰਾਈਡਰਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ ਹਰਾਇਆ

ਕੋਲਕਾਤਾ ਨਾਈਟ ਰਾਈਡਰਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ ਹਰਾਇਆ

ਕੋਲਕਾਤਾ ਨਾਈਟ ਰਾਈਡਰਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ ਹਰਾਇਆ
April 13
21:17 2017

KKR vs KXIP match
ਕੋਲਕਾਤਾ, 13 ਅਪ੍ਰੈਲ (ਪੰਜਾਬ ਮੇਲ)-ਇਥੇ ਈਡਨ ਗਾਰਡਨਜ਼ ਸਟੇਡੀਅਮ ਵਿੱਚ ਆਈਪੀਐੱਲ ਮੈਚ ਦੌਰਾਨ ਕੋਲਕਾਤਾ ਨਾਈਟ ਰਾਈਡਰਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੇ 20 ਓਵਰਾਂ ਵਿੱਚ ਕੁੱਲ 170 ਦੌੜਾਂ ਬਣਾਈ। ਜਵਾਬ ਵਿੱਚ ਕੋਲਕਾਤਾ ਨੇ ਕਪਤਾਨ ਗੌਤਮ ਗੰਭੀਰ ਦੀਆਂ 49 ਗੇਂਦਾਂ ਉਤੇ ਬਣਾਈਆਂ 79 ਦੌੜਾਂ ਦੀ ਬਦੌਲਤ ਜਿੱਤ ਦਾ ਟੀਚਾ ਸਿਰਫ਼ 16.3 ਓਵਰਾਂ ਵਿੱਚ ਹੀ ਪੂਰਾ ਕਰ ਲਿਆ। ਸੁਨੀਲ ਨਰਾਇਣ ਨੂੰ ਸਲਾਮੀ ਬੱਲੇਬਾਜ਼ ਵਜੋਂ ਭੇਜਣ ਦਾ ਫ਼ੈਸਲਾ ਵੀ ਕਾਰਗਰ ਰਿਹਾ। ਉਸ ਨੇ 18 ਗੇਂਦਾਂ ਦਾ ਸਾਹਮਣਾ ਕਰਦਿਆਂ 37 ਦੌੜਾਂ ਬਟੋਰੀਆਂ। ਮਨੀਸ਼ ਪਾਂਡੇ ਅਤੇ ਰੌਬਿਨ ਉਥੱਪਾ ਨੇ ਕ੍ਰਮਵਾਰ 25 ਅਤੇ 26 ਦੌੜਾਂ ਦਾ ਯੋਗਦਾਨ ਪਾਇਆ।
ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਵਿਰੋਧੀ ਟੀਮ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਤੇ ਪੰਜਾਬ ਨੇ ਨੌਂ ਵਿਕਟਾਂ ਦੇ ਨੁਕਸਾਨ ’ਤੇ 170 ਦੌੜਾਂ ਬਣਾਈਆਂ।
ਪੰਜਾਬ ਵੱਲੋਂ ਸਲਾਮੀ ਬੱਲੇਬਾਜ਼ ਹਾਸ਼ਿਮ ਆਮਲਾ ਨੇ 27 ਗੇਂਦਾਂ ਵਿੱਚ ਚਾਰ ਚੌਕਿਆਂ ਦੀ ਮਦਦ ਨਾਲ 25 ਦੌੜਾਂ ਅਤੇ ਮਨਨ ਵੋਹਰਾ ਨੇ ਇੱਕ ਛੱਕੇ ਤੇ ਚਾਰ ਚੌਕਿਆਂ ਦੀ ਮਦਦ ਨਾਲ 28 ਦੌੜਾਂ ਬਣਾਈਆਂ। ਵੋਹਰਾ ਛੇਵੇਂ ਓਵਰ ਵਿੱਚ ਪਿਊਸ਼ ਚਾਵਲਾ ਦੀ ਗੇਂਦ ’ਤੇ ਬੋਲਡ ਹੋਇਆ। ਉਸ ਵੇਲੇ ਟੀਮ ਦਾ ਸਕੋਰ 53 ਦੌੜਾਂ ਸੀ। ਵੋਹਰਾ ਤੋਂ ਬਾਅਦ ਕਰੀਜ਼ ’ਤੇ ਆਇਆ ਮਾਰਕਸ ਸਟੋਈਨਿਸ 12 ਗੇਂਦਾਂ ’ਤੇ ਇੱਕ ਚੌਕਾ ਜੜਦਿਆਂ 9 ਦੌੜਾਂ ਹੀ ਬਣਾ ਸਕਿਆ ਤੇ ਅੱਠਵੇਂ ਓਵਰ ਵਿੱਚ ਸੁਨੀਲ ਨਰਾਇਣ ਦੀ ਗੇਂਦ ’ਤੇ ਬੋਲਡ ਹੋਇਆ।
ਪੰਜਾਬ ਦੀ ਤੀਜੀ ਵਿਕਟ ਹਾਸ਼ਿਮ ਆਮਲਾ ਦੇ ਰੂਪ ਵਿੱਚ ਬਾਰ੍ਹਵੇਂ ਓਵਰ ਵਿੱਚ ਡਿੱਗੀ। ਉਹ ਗਰੈਂਡਹੋਮ ਦੀ ਗੇਂਦ ’ਤੇ ਗੌਤਮ ਗੰਭੀਰ ਹੱਥੋਂ ਕੈਚ ਆਊਟ ਹੋਇਆ। ਉਸ ਵੇਲੇ ਟੀਮ ਸੈਂਕੜਾ ਪੂਰਾ ਕਰਨ ਤੋਂ ਤਿੰਨ ਦੌੜਾਂ ਪਿੱਛੇ ਸੀ। ਕਪਤਾਨ ਗਲੈੱਨ ਮੈਕਸਵੈੱਲ ਨੇ ਪਾਰੀ ਸਾਂਭਣ ਦਾ ਯਤਨ ਕੀਤਾ ਤੇ ਉਸ ਨੇ 14 ਗੇਂਦਾਂ ਵਿੱਚ ਇੱਕ ਛੱਕੇ ਤੇ ਤਿੰਨ ਚੌਕਿਆਂ ਦੀ ਮਦਦ ਨਾਲ 25 ਦੌੜਾਂ ਬਣਾਈਆਂ।
ਅਠਾਰਵੇਂ ਓਵਰ ਵਿੱਚ ਅਕਸ਼ਰ ਪਟੇਲ ਵੀ ਉਮੇਸ਼ ਦੀ ਗੇਂਦ ’ਤੇ ਬਿਨਾਂ ਕੋਈ ਦੌੜ ਬਣਾਇਆਂ ਹੀ ਆਊਟ ਹੋ ਗਿਆ। ਵੀ. ਆਰੋਨ ਨੇ ਚਾਰ ਤੇ ਮੋਹਿਤ ਸ਼ਰਮਾ ਨੇ ਦਸ ਦੌੜਾਂ ਬਣਾਈਆਂ। ਕੇਕੇਆਰ ਵੱਲੋਂ ਉਮੇਸ਼ ਯਾਦਵ ਨੇ ਚਾਰ ਓਵਰਾਂ ਵਿੱਚ 33 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ ਅਤੇ ਕ੍ਰਿਸ ਵੋਕਸ ਨੇ ਤਿੰਨ ਓਵਰਾਂ ਵਿੱਚ 30 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਸੁਨੀਲ ਨਰਾਇਣ, ਪਿਊਸ਼ ਚਾਵਲਾ ਅਤੇ ਸੀ. ਗਰੈਂਡਹੋਮ ਨੇ ਇੱਕ ਇੱਕ ਵਿਕਟ ਲਈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article