ਕੋਵਿਡ-19 (ਕਰੋਨਾ ਵਾਇਰਸ); ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ 24-3-2020

446
Share

ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ – 282
ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ – 282
ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ – 29
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ – 220
ਮ੍ਰਿਤਕਾਂ ਦੀ ਗਿਣਤੀ – 1
ਰਿਪੋਰਟ ਦੀ ਉਡੀਕ ਹੈ – 33
• ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦੇ 6 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
• ਐਸ.ਬੀ.ਐਸ ਨਗਰ ਤੋਂ 3 ਹੋਰ ਪਾਜ਼ਟਿਵ ਮਾਮਲੇ ਸਾਹਮਣੇ ਆਏ ਹਨ । ਇਹ ਸਾਰੇ ਇੱਕ ਪਾਜ਼ੀਟਿਵ ਕੇਸ ਦੇ ਨਜ਼ਦੀਕੀ ਦੱਸੇ ਜਾਂਦੇ ਹਨ।
• 3 ਹੋਰ ਪਾਜ਼ਟਿਵ ਮਾਮਲੇ ਫਿਲੌਰ (ਜਲੰਧਰ) ਤੋਂ ਸਾਹਮਣੇ ਆਏ ਹਨ, ਇਹ ਸਾਰੇ ਇੱਕ ਪਾਜ਼ੀਟਿਵ ਕੇਸ ਦੇ ਨਜ਼ਦੀਕੀ ਹੈ।
ਸਾਰੇ 28 ਕੇਸ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ‘ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾਂਦੇ ਹਨ।
ਫਤਿਹਗੜ੍ਹ ਸਾਹਿਬ ਤੋਂ ਇੱਕ ਸ਼ੱਕੀ ਮਰੀਜ਼ ਨੂੰ ਪੀਜੀਆਈ ਭੇਜਿਆ ਗਿਆ ਸੀ ਜਿੱਥੇ ਉਸਦੀ ਕਿਸੇ ਹੋਰ ਕਾਰਨਾਂ ਕਰਕੇ ਮੌਤ ਹੋ ਗਈ। ਇਹ ਮਰੀਜ਼ ਕੋਵਿਡ-19 ਨੈਗੇਟਿਵ ਪਾਇਆ ਗਿਆ ਸੀ।
ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨ੍ਹਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।
ਟੀਮਾਂ ਨਿਗਰਾਨੀ ਕਰ ਰਹੀਆਂ ਹਨ।
ਪੰਜਾਬ ਵਿਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ
ਲੜੀ ਨੰ:
ਜ਼ਿਲ੍ਹਾ ਪੁਸ਼ਟੀ ਹੋਏ ਕੇਸਾਂ ਦੀ ਗਿਣਤੀ ਡਿਸਚਾਰਚਮਰੀਜ਼ਾਂ ਦੀ  ਗਿਣਤੀ ਮੌਤਾਂ ਦੀ ਗਿਣਤੀ
1 ਐਸ.ਬੀ.ਐਸ ਨਗਰ 18 0 1
2 ਐਸ.ਏ.ਐਸ ਨਗਰ 5 0 0
3 ਜਲੰਧਰ 03 0 0
4. ਅੰਮ੍ਰਿਤਸਰ 2 0 0
5. ਹੁਸ਼ਿਆਰਪੁਰ 1 0 0
ਕੁੱਲ  29 0 1

ਸਿਹਤ ਵਿਭਾਗ, ਪੰਜਾਬ ਵਲੋਂ ਚੁੱਕੇ ਕਦਮ
• ਰੋਕਥਾਮ ਤੇ ਪ੍ਰਬੰਧਨ ਲਈ ਸਾਰੇ ਜ਼ਿਲ੍ਹਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ।
• ਸਾਰੀਆਂ ਥਾਵਾਂ ‘ਤੇ ਲੋੜੀਂਦੇ ਲਾਜਿਸਟਿਕ ਉਪਲਬਧ


Share