ਕੋਵਿਡ-19 (ਕੋਰੋਨਾ ਵਾਇਰਸ): ਪੰਜਾਬ

248
Share

1ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ898
2ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ898
3ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ38
4ਮਿ੍ਰਤਕਾਂ ਦੀ ਗਿਣਤੀ01
5ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ596
6ਰਿਪੋਰਟ ਦੀ ਉਡੀਕ ਹੈ264
7ਠੀਕ ਹੋਏ01

o  ਪੰਜਾਬ ਵਿੱਚ ਕੋਵਿਡ-19 ਦਾ ਕੋਈ ਨਵਾਂ ਪਾਜ਼ੇਵਿਟ ਕੇਸ ਸਾਹਮਣੇ ਨਹੀਂ ਆਇਆ ਹੈ।

o  ਅੰਮ੍ਰਿਤਸਰ ਵਿਖੇ ਦਾਖ਼ਲ ਹੁਸ਼ਿਆਰਪੁਰ ਦੇ ਇੱਕ ਮਰੀਜ਼ ਦੇ ਠੀਕ ਹੋਣ ਤੋਂ ਬਾਅਦ ਉਸਨੂੰ ਹਸਪਤਲ ‘ਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ।

o  ਸਾਰੇ ਮਰੀਜ਼ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।

ਇਨਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।

ਟੀਮਾਂ ਨਿਗਰਾਨੀ ਕਰ ਰਹੀਆਂ ਹਨ।

ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ

ਲੜੀ ਨੰ: ਜ਼ਿਲਾਪੁਸ਼ਟੀ ਹੋਏ ਕੇਸਾਂ ਦੀਗਿਣਤੀਠੀਕ ਹੋਏਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ0600
3ਹੁਸ਼ਿਆਰਪੁਰ0610
4ਜਲੰਧਰ0500
5ਅੰਮਿ੍ਰਤਸਰ0100
6ਲੁਧਿਆਣਾ0100
 ਕੁੱਲ3811

Share