ਕੋਵਿਡ-19 (ਕੋਰੋਨਾ ਵਾਇਰਸ): ਪੰਜਾਬ

503
Share

1ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ1051
2ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ1051
3ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ39
4ਮਿ੍ਰਤਕਾਂ ਦੀ ਗਿਣਤੀ02
5ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ881
6ਰਿਪੋਰਟ ਦੀ ਉਡੀਕ ਹੈ131
7ਠੀਕ ਹੋਏ01

o  ਪੀਜੀਆਈ ਚੰਡੀਗੜ੍ਹ ਤੋਂ ਇਕ ਪਾਜ਼ੇਟਿਵ ਮਾਮਲਾ ਸਾਹਮਣੇ ਆਇਆ ਹੈ। ਇਹ ਮਰੀਜ਼ ਐਸ.ਏ.ਐਸ ਨਗਰ ਦਾ ਵਸਨੀਕ ਹੈ। ਇਸ ਮਰੀਜ਼ ਦੇ ਸੰਪਰਕ ਦੀ ਭਾਲ ਕੀਤੀ ਜਾ ਰਹੀ ਹੈ।

o  ਜੀ.ਐੱਮ.ਸੀ. ਅੰਮ੍ਰਿਤਸਰ ਵਿਖੇ ਦਾਖਲ ਇਕ ਮਰੀਜ਼ ਨੂੰ ਇਕ ਹੋਰ ਬਿਮਾਰੀ ਸੀ ਤੇ ਦਿਲ ਦੇ ਦੌਰੇ ਕਾਰਨ 29 ਮਾਰਚ 2020 ਦੀ ਰਾਤ ਨੂੰ ਉਸ ਦੀ ਮੌਤ ਹੋ ਗਈ।

o  ਹਰਿਆਣਾ ਦੇ ਸਿਵਲ ਹਸਪਤਾਲ ਅੰਬਾਲਾ ਅਤੇ ਜਲੰਧਰ ਤੋਂ ਸਾਹਮਣੇ ਆਏ ਮਾਮਲੇ ਦੇ ਪਰਿਵਾਰਕ ਮੈਂਬਰਾਂ ਦੀ ਭਾਲ ਕਰ ਲਈ ਗਈ ਹੈ ਅਤੇ ਉਹ ਸਾਰੇ ਕੋਵਿਡ -19 ਲਈ ਨੈਗੇਟਿਵ ਪਾਏ ਗਏ ਹਨ।

ਇਨਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।

ਟੀਮਾਂ ਨਿਗਰਾਨੀ ਕਰ ਰਹੀਆਂ ਹਨ।

ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ

ਲੜੀ ਨੰ: ਜ਼ਿਲਾਪੁਸ਼ਟੀ ਹੋਏ ਕੇਸਾਂ ਦੀਗਿਣਤੀਠੀਕ ਹੋਏ ਮਰੀਜ਼ਾਂ ਦੀ  ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ0700
3ਹੁਸ਼ਿਆਰਪੁਰ0611
4ਜਲੰਧਰ0500
5ਅੰਮਿ੍ਰਤਸਰ0100
6ਲੁਧਿਆਣਾ0100
 ਕੁੱਲ3912

Share