PUNJABMAILUSA.COM

ਕੋਹਲੀ ਦਾ ਸੈਂਕੜਾ, ਭਾਰਤ ਨੇ ਪਹਿਲੀ ਪਾਰੀ ਵਿੱਚ ਬਣਾਈਆਂ 307 ਦੌੜਾਂ

ਕੋਹਲੀ ਦਾ ਸੈਂਕੜਾ, ਭਾਰਤ ਨੇ ਪਹਿਲੀ ਪਾਰੀ ਵਿੱਚ ਬਣਾਈਆਂ 307 ਦੌੜਾਂ

ਕੋਹਲੀ ਦਾ ਸੈਂਕੜਾ, ਭਾਰਤ ਨੇ ਪਹਿਲੀ ਪਾਰੀ ਵਿੱਚ ਬਣਾਈਆਂ 307 ਦੌੜਾਂ
January 15
20:12 2018

ਸੇਂਚੁਰੀਅਨ, 15 ਜਨਵਰੀ (ਪੰਜਾਬ ਮੇਲ)- ਦੱਖਣੀ ਅਫਰੀਕਾ ਦੀ ਧਰਤੀ ਉੱਤੇ ਕਪਤਾਨ ਵਿਰਾਟ ਕੋਹਲੀ ਵੱਲੋਂ ਖੇਡੀ ਗਈ ਸ਼ਾਨਦਾਰ ਪਾਰੀ ਨਾਲ ਭਾਰਤ ਨੇ ਝਟਕਿਆਂ ਵਿੱਚੋਂ ਉਭਰਦਿਆਂ ਦੱਖਣੀ ਅਫਰੀਕਾ ਦੇ ਖਿਲਾਫ਼ ਦੂਜੇ ਕਿ੍ਕਟ ਟੈਸਟ ਮੈਚ ਦੇ ਤੀਜੇ ਦਿਨ ਸੋਮਵਾਰ ਨੂੰ ਆਪਣੀ ਪਹਿਲੀ ਪਾਰੀ ਵਿੱਚ 307 ਦੌੜਾਂ ਬਣਾਈਆਂ। ਇਸ ਤਰ੍ਹਾਂ ਦੱਖਣੀ ਅਫਰੀਕਾ ਨੂੰ ਪਾਰੀ ਦੇ ਅਧਾਰ ’ਤੇ 28 ਦੌੜਾਂ ਦੀ ਲੀਡ ਮਿਲੀ ਇਹ ਲੀਡ ਦਿਨ ਦੀ ਖੇਡ ਖ਼ਤਮ ਹੋਣ ਵੇਲੇ ਉਸਨੇ 2 ਵਿਕਟਾਂ ਦੇ ਨੁਕਸਾਨ ਬਦਲੇ 118 ਦੌੜਾਂ ਤਕ ਖ਼ਿੱਚ ਲਈ।
ਭਾਰਤ ਨੇ ਅੱਜ ਆਪਣੀ ਪਹਿਲੀ ਪਾਰੀ ਕੱਲ੍ਹ ਦੀਆਂ 183 ਦੌੜਾਂ ਉੱਤੇ ਪੰਜ ਵਿਕਟਾਂ ਤੋਂ ਸ਼ੁਰੂ ਕੀਤੀ। ਉਸ ਸਮੇਂ ਕਪਤਾਨ ਵਿਰਾਟ 85 ਦੌੜਾਂ ਅਤੇ ਹਰਫ਼ਨਮੌਲਾ 11 ਦੌੜਾਂ ਉੱਤੇ ਨਾਬਾਦ ਸਨ। ਵਿਰਾਟ ਨੇ ਇੱਕ ਸਿਰੇ ਨੂੰ ਸੰਭਾਲ ਕੇ ਆਪਣੇ ਜਾਣੇ ਪਛਾਣੇ ਅੰਦਾਜ਼ ਵਿੱਚ ਖੇਡਣਾ ਸ਼ੁਰੂ ਕੀਤਾ। ਉਹ ਆਖ਼ਰੀ ਬੱਲੇਬਾਜ਼ ਦੇ ਰੂਪ ਵਿੱਚ 307 ਦੌੜਾਂ ਦੇ ਸਕੋਰ ਉੱਤੇ ਆਉਟ ਹੋ ਗਿਆ। ਵਿਰਾਟ ਨੇ 217 ਗੇਂਦਾਂ ਦਾ ਸਾਹਮਣਾ ਕਰਦਿਆਂ 153 ਦੌੜਾਂ ਬਣਾਉਂਦਿਆਂ 15 ਚੌਕੇ ਲਾਏ। ਵਿਰਾਟ ਦਾ ਇਹ 65ਵਾਂ ਟੈਸਟ ਹੈ ਤੇ 21ਵਾਂ ਸੈਂਕੜਾਂ ਹੈ। ਵਿਰਾਟ ਨੇ ਸਚਿਨ ਤੇਂਦੁਲੇਕਰ ਦਾ ਵੀ ਰਿਕਾਰਡ ਤੋੜ ਦਿੱਤਾ। ਸਚਿਨ ਨੇ 110 ਪਾਰੀਆਂ ਵਿੱਚ 21 ਸੈਂਕੜੇ ਬਣਾਏ ਹਨ ਤੇ ਵਿਰਾਟ ਨੇ ਇਹ ਅੰਕੜਾ 109 ਦੌੜਾਂ ਵਿੱਚ ਪੂਰਾ ਕਰ ਲਿਆ ਹੈ। ਕੋਹਲੀ ਅਤੇ ਬਮਰਾ ਨੇ ਭਾਰਤ ਦੀਆਂ ਉਮੀਦਾਂ ਜਗਾਈਆਂ: ਸੇਂਚੁਰੀਅਨ: ਵਿਰਾਟ ਕੋਹਲੀ ਦੀ ਸੈਂਕੜੇ ਦੀ ਪਾਰੀ ਅਤੇ ਜਸਪ੍ਰੀਤ ਬਮਰਾ ਵੱਲੋਂ ਲਈਆਂ ਦੋ ਵਿਕਟਾਂ ਨਾਲ ਅੱਜ ਦੂਜੇ ਟੈਸਟ ਮੈਚ ਦੇ ਤੀਜੇ ਦਿਨ ਭਾਰਤ ਦੀਆਂ ਜਿੱਤ ਦੀਆਂ ਉਮੀਦਾਂ ਸਾਹਮਣੇ ਏਬੀ ਡਿਵੀਅਰਜ਼ ਖੜ੍ਹਾ ਹੋ ਗਿਆ। ਉਸ ਨੇ ਮੀਂਹ ਤੋਂ
ਪ੍ਰਭਾਵਿਤ ਖੇਡ ਦੇ ਤੀਜੇ ਦਿਨ ਦੱਖਣੀ ਅਫਰੀਕਾ ਨੂੰ ਸ਼ੁਰੂਆਤੀ ਝਟਕਿਆਂ ਤੋਂ ਉਭਾਰਿਆ। ਮੀਂਹ ਤੇ ਖ਼ਰਾਬ ਰੋਸ਼ਨੀ ਕਾਰਨ ਤੀਜੇ ਸੈਸ਼ਨ ਦੀ ਖੇਡ ਪ੍ਰਭਾਵਿਤ ਰਹੀ। ਖੇਡ ਖਤਮ ਹੋਣ ਤਕ ਦੂਜੀ ਪਾਰੀ ਵਿੱਚ ਦੱਖਣੀ ਅਫਰੀਕਾ ਨੇ ਦੋ ਵਿਕਟਾਂ ਉੰਤੇ 90 ਦੌੜਾਂ ਬਣਾਂ ਲਈਆਂ ਸਨ। ਇਸ ਤਰ੍ਹਾਂ ਉਸ ਦੀ ਲੀਡ 118 ਦੌੜਾਂ ਹੋ ਗਈ ਹੈ। ਏਵੀ ਡਿਵੀਲੀਅਰਜ਼ 50 ਦੌੜਾਂ ਬਣਾ ਕੇ ਕਰੀਜ਼ ਉੱਤੇ ਡਟਿਆ ਹੋਇਆ ਹੈ ਤੇ ਦੂਜੇ ਸਿਰੇ ਉੱਤੇ ਸਲਾਮੀ ਬੱਲੇਬਾਜ਼ ਡੀਨ ਐਲਗਰ 36 ਦੌੜਾਂ ਉੱਤੇ ਡਟਿਆ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article