PUNJABMAILUSA.COM

ਕੋਹਲੀ ਨੂੰ ਮਿਲੀ ਆਈਸੀਸੀ ਦੀ ਟੈਸਟ ਤੇ ਇੱਕ ਰੋਜ਼ਾ ਟੀਮ ਦੀ ਕਪਤਾਨੀ

ਕੋਹਲੀ ਨੂੰ ਮਿਲੀ ਆਈਸੀਸੀ ਦੀ ਟੈਸਟ ਤੇ ਇੱਕ ਰੋਜ਼ਾ ਟੀਮ ਦੀ ਕਪਤਾਨੀ

ਕੋਹਲੀ ਨੂੰ ਮਿਲੀ ਆਈਸੀਸੀ ਦੀ ਟੈਸਟ ਤੇ ਇੱਕ ਰੋਜ਼ਾ ਟੀਮ ਦੀ ਕਪਤਾਨੀ
January 18
21:23 2018

ਦੁਬਈ, 18 ਜਨਵਰੀ (ਪੰਜਾਬ ਮੇਲ)- ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਅੱਜ ਆਈਸੀਸੀ ਦੀ ਸਾਲ ਦੀ ਟੈਸਟ ਅਤੇ ਇੱਕ ਰੋਜ਼ਾ ਅੰਤਰਾਸ਼ਟਰੀ ਟੀਮ ਦਾ ਕਪਤਾਨ ਚੁਣਿਆ ਗਿਆ ਹੈ। ਇਸ ਵਿੱਚ ਚਾਰ ਭਾਰਤੀ ਖਿਡਾਰੀਆਂ ਨੂੰ ਥਾਂ ਮਿਲੀ ਹੈ। ਕੋਹਲੀ ਨੇ ਕੁਆਲੀਫਾਈਂਗ ਸਮੇਂ ਦੌਰਾਨ 18 ਮੈਚਾਂ ਵਿੱਚ ਅੱਠ ਸੈਂਕੜਿਆਂ ਅਤੇ ਤਿੰਨ ਅਰਧ ਸੈਂਕੜਿਆਂ ਨਾਲ 77.80 ਦੀ ਔਸਤ ਨਾਲ 2023 ਦੌੜਾਂ ਬਣਾਈਆਂ ਹਨ। ਕੋਹਲੀ ਨੇ ਕਪਤਾਨੀ ਦੀ ਦੌੜ ਵਿੱਚ ਆਸਟਰੇਲਿਆਈ ਕਪਤਾਨ ਸਟੀਵ ਸਮਿੱਥ ਨੂੰ ਪਛਾੜਿਆ ਹੈ ਜਿਸ ਦੀ ਅਗਵਾਈ ਵਿੱਚ ਆਸਟਰੇਲੀਆ ਨੇ ਆਪਣੀ ਧਰਤੀ ਉੱਤੇ ਖੇਡੀ ਗਈ। ਐਸ਼ੇਜ ਲੜੀ ਵਿੱਚ ਇੰਗਲੈਂਡ ਨੂੰ 4-0 ਨਾਲ ਮਾਤ ਦਿੱਤੀ ਸੀ। ਟੈਸਟ ਟੀਮ ਵਿੱਚ ਭਾਰਤ ਦੇ ਚੇਤੇਸ਼ਵਰ ਪੁਜਾਰਾ ਅਤੇ ਰਵੀਚੰਦਰਨ ਅਸ਼ਵਿਨ ਨੂੰ ਥਾਂ ਮਿਲੀ ਹੈ।
ਟੈਸਟ ਟੀਮ ਵਿੱਚ ਇਸ ਤੋਂ ਇਲਾਵਾ ਆਸਟਰੇਲੀਆ ਦੇ ਸਮਿੱਥ, ਡੇਵਿਡ ਵਾਰਨਰ, ਮਿਸ਼ੇਲ ਸਟਾਰਕ ਸ਼ਾਮਲ ਹਨ। ਦੱਖਣੀ ਅਫਰੀਕਾ ਦੇ ਡੀਨ ਐਲਗਰ, ਕਵਿੰਟਨ ਡਿ ਕਾਕ ਅਤੇ ਕਾਗਿਸੋ ਰਵਾਦਾ ਵੀ ਸ਼ਾਮਲ ਹਨ। ਕੋਹਲੀ ਨੂੰ ਇਸ ਤੋਂ ਇਲਾਵਾ ਇੱਕ ਰੋਜ਼ਾ ਅੰਤਰਰਾਸ਼ਟਰੀ ਟੀਮ ਦੀ ਅਗਵਾਈ ਲਈ ਵੀ ਚੁਣਿਆ ਗਿਆ ਹੈ। ਇੱਕ ਰੋਜ਼ਾ ਟੀਮ ਵਿੱਚ ਜਸਪ੍ਰੀਤ ਬਮਰਾ ਅਤੇ ਰੋਹਿਤ ਸ਼ਰਮਾ ਵੀ ਸ਼ਾਮਲ ਹਨ। ਦੱਖਣੀ ਅਫਰੀਕਾ ਦੇ ਵਾਰਨਰ, ਡਿ ਕਾਕ ਅਤੇ ਸਟੋਕਸ ਨੂੰ ਥਾਂ ਮਿਲੀ ਹੈ। ਇਸ ਤੋਂ ਇਲਾਵਾ ਏਬੀ ਡਿਵੀਲੀਅਰਜ਼, ਨਿਊਜ਼ੀਲੈਂਡ ਦਾ ਟਰੈਂਟ ਬੋਲਟ, ਅਫਗਾਨਿਸਤਾਨ ਦਾ ਰਾਸ਼ਿਦ ਖਾਨ ਤੋਂ ਇਲਾਵਾ ਪਾਕਿਸਤਾਨ ਦੇ ਹਸਨ ਅਲੀ ਅਤੇ ਬਾਬਰ ਆਜ਼ਮ ਖਾਨ ਵੀ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article