PUNJABMAILUSA.COM

ਕੋਹਲੀ ਬਣੇ ਦੁਨੀਆ ਦੇ ਸਭ ਤੋਂ ਕਮਾਊ ਕ੍ਰਿਕਟਰ

ਕੋਹਲੀ ਬਣੇ ਦੁਨੀਆ ਦੇ ਸਭ ਤੋਂ ਕਮਾਊ ਕ੍ਰਿਕਟਰ

ਕੋਹਲੀ ਬਣੇ ਦੁਨੀਆ ਦੇ ਸਭ ਤੋਂ ਕਮਾਊ ਕ੍ਰਿਕਟਰ
June 07
07:02 2018

ਨਵੀਂ ਦਿੱਲੀ, 7 ਜੂਨ (ਪੰਜਾਬ ਮੇਲ)-ਟੀਮ ਇਂੰਡੀਆ ਦੇ ਕਪਤਾਨ ਵਿਰਾਟ ਕੋਹਲੀ ਦੁਨੀਆ ਦੇ ਸਭ ਤੋਂ ਕਮਾਊ ਕ੍ਰਿਕਟਰ ਬਣ ਗਏ ਹਨ। ਉਨ੍ਹਾਂ ਇਸ ਦੌੜ ਵਿਚ ਟੱਕਰ ਦੇਣ ਵਾਲਾ ਹੋਰ ਕੋਈ ਨਹੀਂ ਹੈ। ਛੇ ਜੂਨ ਨੂੰ ਉਨ੍ਹਾਂ ਦਾ ਨਾਂ ਦੁਨੀਆ ਦੇ ਸਭ ਤੋਂ ਜ਼ਿਆਦਾ ਤਨਖਾਹ ਪਾਉਣ ਵਾਲੇ ਅਥਲੀਟਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ। ਅਮਰੀਕੀ ਮੈਗਜ਼ੀਨ ਫੋਰਬਸ ਨੇ ਇਹ ਸੂਚੀ ਜਾਰੀ ਕੀਤੀ ਹੈ। ਜਿਸ ਵਿਚ ਦੁਨੀਆ ਦੇ ਟੌਪ 100 ਅਥਲੀਟਾਂ ਨੂੰ ਰੱਖਿਆ ਗਿਆ ਹੈ। ਕੋਹਲੀ ਇਸ ਸੂਚੀ ਵਿਚ 83ਵੇਂ ਨੰਬਰ ‘ਤੇ ਹਨ ਜਦ ਕਿ ਕਰੀਬ Îਇਕ ਹਜ਼ਾਰ ਨੌਂ ਸੌ ਤੇਰ੍ਹਾਂ ਕਰੋੜ ਰੁਪਏ ਕਮਾਈ ਦੇ ਨਾਲ ਪਹਿਲੇ ਸਥਾਨ ‘ਤੇ ਅਮਰੀਕਾ ਦੇ ਬਾਕਸਿੰਗ ਲੀਜੈਂਡ ਫਲਾਇਡ ਮੇਵੇਦਰ ਕਾਬਜ਼ ਹਨ। ਸੂਚੀ ਮੁਤਾਬਕ ਕੋਹਲੀ ਦੀ ਕੁੱਲ ਕਮਾਈ 24 ਮਿਲੀਅਨ ਡਾਲਰ ਯਾਨੀ ਕਿ ਕਰੀਬ 161 ਕਰੋੜ ਰੁਪਏ ਹੋਈ, ਜਿਸ ਵਿਚ ਚਾਰ ਮਿਲੀਅਨ ਡਾਲਰ ਯਾਨੀ ਕਿ 27 ਕਰੋੜ ਰੁਪਏ ਉਨ੍ਹਾਂ ਦੀ ਤਨਖਾਹ ਅਤੇ ਪੁਰਸਕਾਰ ਦੀ ਰਕਮ ਹੈ। ਇਸ਼ਤਿਹਾਰ ਦੇ ਜ਼ਰੀਏ ਭਾਰਤੀ ਕਪਤਾਨ ਨੇ 20 ਮਿਲੀਅਨ ਡਾਲਰ ਯਾਨੀ ਕਿ 134 ਕਰੋੜ ਰੁਪਏ ਕਮਾਏ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਕੋਹਲੀ ਇਸ ਸੂਚੀ ਵਿਚ ਜਗ੍ਹਾ ਬਣਾਉਣ ਵਾਲੇ ਇਕੱਲੇ ਕ੍ਰਿਕਟਰ ਅਤੇ ਭਾਰਤੀ ਹਨ।
ਕੋਹਲੀ ਤੋਂ ਇਲਾਵਾ ਇਸ ਸੂਚੀ ਵਿਚ ਅਰਜਨਟੀਨਾ ਦੇ ਮਸ਼ਹੂਰ ਫੁਟਬਾਲਰ ਮੇਸੀ ਦਾ ਨਾਂ ਵੀ ਸ਼ਾਮਲ ਹੈ। ਮੇਵੇਦਰ ਤੋਂ ਬਾਅਦ ਉਹ 740 ਕਰੋੜ ਰੁਪਏ ਕੁੱਲ ਕਮਾਈ ਦੇ ਨਾਲ ਦੂਜੇ ਨੰਬਰ ‘ਤੇ ਹਨ। ਤੀਜੇ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੇ ਅਥਲੀਟ ਪੁਰਤਗਾਲੀ ਫੁਟਬਾਲਰ ਕ੍ਰਿਸਟੀਯਾਨੋ ਰੋਨਾਲਡੋ ਹਨ। ਉਨ੍ਹਾਂ ਦੀ ਸਲਾਨਾ ਕਮਾਈ 724 ਕਰੋੜ ਰੁਪਏ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article