PUNJABMAILUSA.COM

ਕ੍ਰਾਈਸਟਚਰਚ ਅੱਤਵਾਦੀ ਹਮਲੇ ਦੇ ਦੋਸ਼ੀ ਨੇ ਨਹੀਂ ਕਬੂਲਿਆ ਆਪਣਾ ਘੋਰ ਗੁਨਾਹ-4 ਮਈ 2020 ਤੋਂ ਅਦਾਲਤੀ ਬਹਿਸ

ਕ੍ਰਾਈਸਟਚਰਚ ਅੱਤਵਾਦੀ ਹਮਲੇ ਦੇ ਦੋਸ਼ੀ ਨੇ ਨਹੀਂ ਕਬੂਲਿਆ ਆਪਣਾ ਘੋਰ ਗੁਨਾਹ-4 ਮਈ 2020 ਤੋਂ ਅਦਾਲਤੀ ਬਹਿਸ

ਕ੍ਰਾਈਸਟਚਰਚ ਅੱਤਵਾਦੀ ਹਮਲੇ ਦੇ ਦੋਸ਼ੀ ਨੇ ਨਹੀਂ ਕਬੂਲਿਆ ਆਪਣਾ ਘੋਰ ਗੁਨਾਹ-4 ਮਈ 2020 ਤੋਂ ਅਦਾਲਤੀ ਬਹਿਸ
June 14
17:31 2019

51 ਕਤਲ: ਬੇਸ਼ਰਮੀ ਕਿ ਮੈਂ ਨਹੀਂ ਕਾਤਿਲ
-ਸਗੋਂ ਮਿੰਨ੍ਹਾ-ਮਿੰਨ੍ਹਾ ਹੱਸ ਮਨੁੱਖਤਾ ਨੂੰ ਕੀਤਾ ਸ਼ਰਮਸਾਰ

ਔਕਲੈਂਡ 14 ਜੂਨ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਬੀਤੀ 15 ਮਾਰਚ ਨੂੰ ਕ੍ਰਾਈਸਟਚਰਚ ਸ਼ਹਿਰ ਦੀਆਂ ਦੋ ਮਸਜਿਦਾਂ ਦੇ ਵਿਚ ਨਮਾਜ ਅਦਾ ਕਰਨ ਪਹੁੰਚੇ ਨਮਾਜੀਆਂ ਨੂੰ ਜਿਸ ਬੇਹੱਦ ਘਿਨਾਉਣੇ ਸਖਸ਼ (ਬਰੈਨਟਨ ਟਾਰੈਂਟ-28) ਨੇ ਸ਼ਰੇਆਮ ਗੋਲੀਆਂ ਦਾ ਮੀਂਹ ਵਰ੍ਹਾਉਂਦਿਆਂ 51 ਨਿਹੱਥੇ ਲੋਕਾਂ ਨੂੰ ਮਾਰ ਮੁਕਾਇਆ ਸੀ, ਨੇ ਅੱਜ ਅਦਾਲਤ ਦੇ ਵਿਚ ਪੇਸ਼ੀ ਦੌਰਾਨ ਆਪਣਾ ਗੁਨਾਹ ਕਬੂਲਣ ਤੋਂ ਇਨਕਾਰ ਕਰ ਦਿੱਤਾ। ਹੁਣ ਅਦਾਲਤ ਨੂੰ ਅਤੇ ਸਰਕਾਰੀ ਤੰਤਰ ਨੂੰ ਬਹਿਸ ਦੇ ਵਿਚ ਇਹ ਸਾਬਿਤ ਕਰਨਾ ਹੋਵੇਗਾ ਕਿ ਤੂੰ ਹੀ ਸਾਰ ਨਿਹੱਥੇ ਲੋਕਾਂ ਨੂੰ ਮਾਰਿਆ ਹੈ। ਇਹ ਅਦਾਲਤੀ ਬਹਿਸ ਅਗਲੇ ਸਾਲ 4 ਮਈ 2020 ਨੂੰ ਸ਼ੁਰੂ ਹੋਵੇਗੀ ਅਤੇ ਲਗਪਗ ਦੋ ਮਹੀਨਿਆਂ ਤੱਕ ਚੱਲ ਸਕਦੀ ਹੈ। 51 ਕਤਲਾਂ ਅਤੇ 40 ਇਰਾਦਾ ਏ ਕਤਲ ਦਾ ਦੋਸ਼ ਇਸਦੇ ਸਿਰ ਉਤੇ ਹੈ, ਇਸਨੇ ਸ਼ੋਸਲ ਮੀਡੀਆ ਉਤੇ ਲਾਈਵ ਹੋ ਕੇ ਇਹ ਕਾਰਾ ਕੀਤਾ ਅਤੇ ਬੇਸ਼ਰਮੀ ਦੇ ਨਾਲ ਕਹਿ ਦਿੱਤਾ ਕਿ ਮੈਂ ਨਹੀਂ ਕੀਤਾ। ਅੱਜ ਕ੍ਰਾਈਸਟਚਰਚ ਹਾਈਕੋਰਟ ਦੇ ਵਿਚ ਇਸਦੀ ਪੇਸ਼ੀ ਆਡੀਓ-ਵਾਡੀਓ ਲਿੰਕ ਰਾਹੀਂ ਕੀਤੀ ਗਈ ਜਦ ਕਿ ਇਸਨੂੰ ਪਾਰੇਮੋਰੀਮੋ ਜ਼ੇਲ੍ਹ ਔਕਲੈਂਡ ਦੇ ਵਿਚ ਰੱਖਿਆ ਹੋਇਆ ਹੈ। ਇਸਦੀ ਸ਼ਕਲ ਸਿਰਫ ਜੱਜ ਸਾਹਿਬਾਨ ਅਤੇ ਵਕੀਲ ਹੀ ਵੇਖ ਸਕਦੇ ਸਨ। ਪੇਸ਼ੀ ਦੌਰਾਨ ਇਹ ਮਿੰਨ੍ਹਾ-ਮਿੰਨ੍ਹਾ ਹੱਸਿਆ ਵੀ ਅਤੇ ਇਧਰ ਉਧਰ ਵੇਖਦਾ ਰਿਹਾ। ਮ੍ਰਿਤਕ ਪਰਿਵਾਰਾਂ ਦੇ ਲੋਕਾਂ ਨਾਲ ਅੱਜ ਅਦਾਲਤ ਪੂਰੀ ਤਰ੍ਹਾਂ ਭਰੀ ਹੋਈ ਸੀ। 16 ਅਗਸਤ ਤੱਕ ਇਸ ਦੋਸ਼ੀ ਦਾ ਰਿਮਾਂਡ ਫਿਰ ਦੇ ਦਿੱਤਾ ਗਿਆ ਹੈ ਤੇ ਉਸ ਦਿਨ ਸਵਾ 9 ਵਜੇ ਫਿਰ ਪੇਸ਼ੀ ਹੋਵੇਗੀ। ਇਸ ਦੋਸ਼ੀ ਉਤੇ ਅੱਤਵਾਦ ਕਾਨੂੰਨ ਦੇ ਤਹਿਤ ਵੀ ਦੋ ਦੋਸ਼ ਆਇਦ ਕੀਤੇ ਗਏ ਹਨ। ਅਦਾਲਤ ਨੇ ਉਸਦੀ ਸਿਹਤ ਸਬੰਧੀ ਟੈਸਟ ਕਰਵਾਏ ਸਨ ਅਤੇ ਉਹ ਪੂਰੀ ਤਰ੍ਹਾਂ ਫਿੱਟ ਪਾਇਆ ਗਿਆ। ਅਦਾਲਤ ਨੇ ਇਸ ਦੋਸ਼ੀ ਦਾ ਨਾਂਅ ਛਾਪਣ ਉਤੇ ਪਾਬੰਦੀ ਚੁੱਕ ਲਈ ਹੈ ਅਤੇ ਮ੍ਰਿਤਕਾਂ ਦੇ ਨਾਂਅ ਵੀ ਜਨਤਕ ਕਰਨ ਦੀ ਗੱਲ ਆਖੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article