PUNJABMAILUSA.COM

ਕ੍ਰਿਕਟਰ ਰਾਹੁਲ ਸ਼ਰਮਾ ਨੂੰ ਕਰੀਅਰ ਬਰਬਾਦ ਕਰਨ ਦੀ ਧਮਕੀ

ਕ੍ਰਿਕਟਰ ਰਾਹੁਲ ਸ਼ਰਮਾ ਨੂੰ ਕਰੀਅਰ ਬਰਬਾਦ ਕਰਨ ਦੀ ਧਮਕੀ

ਕ੍ਰਿਕਟਰ ਰਾਹੁਲ ਸ਼ਰਮਾ ਨੂੰ ਕਰੀਅਰ ਬਰਬਾਦ ਕਰਨ ਦੀ ਧਮਕੀ
January 02
08:29 2018

ਜਲੰਧਰ, 2 ਜਨਵਰੀ (ਪੰਜਾਬ ਮੇਲ)- ਭਾਰਤੀ ਵਨਡੇ ਕ੍ਰਿਕਟ ਟੀਮ ਵਿਚ ਸਾਲ 2011 ਵਿਚ ਆਪਣਾ ਡੈਬਿਊ ਕਰਨ ਵਾਲੇ ਲੈਗ ਬ੍ਰੇਕ ਗੂਗਲੀ ਗੇਂਦਬਾਜ਼ ਰਾਹੁਲ ਸ਼ਰਮਾ ਕੁਝ ਸਾਲਾਂ ਤੋਂ ਟੀਮ ਤੋਂ ਬਾਹਰ ਹਨ। ਆਈ.ਪੀ.ਐੱਲ. ਵਿਚ ਰਾਹੁਲ ਡੇੱਕਨ ਚਾਰਜਰਸ, ਪੁਣੇ ਵਾਰੀਅਰਸ, ਦਿੱਲੀ ਡੇਅਰਡੇਵਿਲਸ ਅਤੇ ਚੇਨਈ ਸੁਪਰ ਕਿੰਗਸ ਵੱਲੋਂ ਖੇਡਦੇ ਨਜ਼ਰ ਆ ਚੁੱਕੇ ਹਨ। ਪਰ ਹਾਲ ਹੀ ਵਿਚ ਉਨ੍ਹਾਂ ਨੇ ਇਕ ਅਜਿਹਾ ਟਵੀਟ ਕੀਤਾ ਜਿਸਦੇ ਬਾਅਦ ਇਕ ਵਾਰ ਫਿਰ ਉਨ੍ਹਾਂ ਨੂੰ ਲੈ ਕੇ ਚਰਚਾ ਦਾ ਮਾਹੌਲ ਗਰਮ ਹੋ ਗਿਆ ਹੈ।
ਰਾਹੁਲ ਸ਼ਰਮਾ ਨੇ ਆਪਣੇ ਟਵਿੱਟਰ ਅਕਾਊਂਟ ਉੱਤੇ ਲਿਖਿਆ- ‘ਮੈਂ ਨਹੀਂ ਜਾਣਦਾ ਇਹ ਕੀ ਹੋ ਰਿਹਾ ਹੈ, ਲੋਕ ਪੈਸਿਆਂ ਲਈ ਕੁਝ ਵੀ ਕਰਨ ਨੂੰ ਤਿਆਰ ਰਹਿੰਦੇ ਹਨ। ਪਿਛਲੇ ਕੁਝ ਦਿਨਾਂ ਤੋਂ ਇਕ ਸ਼ਖਸ ਲਗਾਤਾਰ ਮੈਨੂੰ ਬਲੈਕਮੇਲ ਕਰ ਰਿਹਾ ਹੈ, ਉਹ ਮੇਰੇ ਕਰੀਅਰ ਨੂੰ ਬਰਬਾਦ ਕਰਨ ਦੀ ਧਮਕੀ ਦੇ ਰਿਹਾ ਹੈ। ਉਨ੍ਹਾਂ ਨੇ ਅੱਗੇ ਲਿਖਿਆ ਕਿ ਉਹ ਕਹਿ ਰਿਹਾ ਹੈ ਕਿ ਮੇਰੇ ਕੋਲ ਤੁਹਾਡਾ ਇਕ ਵੀਡੀਓ ਹੈ ਜਿਸਨੂੰ ਮੈਂ ਸੋਸ਼ਲ ਮੀਡੀਆ ਉੱਤੇ ਅਪਲੋਡ ਕਰ ਦੇਵਾਂਗਾ, ਜਿਸਦੇ ਬਾਅਦ ਤੁਹਾਡਾ ਕਰੀਅਰ ਖਤਮ। ਹੇ ਭਗਵਾਨ, ਪਲੀਜ਼ ਅਜਿਹੇ ਲੋਕਾਂ ਤੋਂ ਮੈਨੂੰ ਬਚਾਓ।’
ਰਾਹੁਲ ਸ਼ਰਮਾ ਭਾਰਤੀ ਕ੍ਰਿਕਟ ਟੀਮ ਲਈ ਵੀ ਖੇਡ ਚੁੱਕੇ ਹਨ। ਉਨ੍ਹਾਂ ਨੇ ਸਾਲ 2011 ਵਿਚ ਵੈਸਟਇੰਡੀਜ਼ ਖਿਲਾਫ ਆਪਣਾ ਵਨਡੇ ਡੈਬਿਊ ਕੀਤਾ ਸੀ। ਜਦੋਂ ਕਿ ਆਸਟਰੇਲੀਆ ਖਿਲਾਫ ਉਨ੍ਹਾਂ ਨੇ 2012 ਟੀ-20 ਵਿਚ ਪਹਿਲੀ ਵਾਰ ਖੇਡਿਆ ਸੀ। ਪਰ ਆਸਟਰੇਲੀਆ ਨਾਲ ਟੀ-20 ਸੀਰੀਜ਼ ਦੇ ਬਾਅਦ ਤੋਂ ਹੀ ਉਨ੍ਹਾਂ ਨੂੰ ਫਿਰ ਤੋਂ ਭਾਰਤ ਵੱਲੋਂ ਕਦੇ ਖੇਡਣ ਦਾ ਮੌਕਾ ਨਹੀਂ ਮਿਲਿਆ। ਉਨ੍ਹਾਂ ਨੇ ਆਪਣੇ ਛੋਟੇ ਜਿਹੇ ਕਰੀਅਰ ਵਿਚ ਭਾਰਤ ਲਈ ਸਿਰਫ਼ 4 ਵਨਡੇ ਅਤੇ 2 ਟੀ-20 ਮੈਚ ਖੇਡੇ ਹਨ।
ਦੱਸ ਦਈਏ ਕਿ 2012 ਆਈ.ਪੀ.ਐੱਲ. ਦੌਰਾਨ ਆਯੋਜਤ ਇਕ ਪਾਰਟੀ ਵਿਚ ਰਾਹੁਲ ਸ਼ਰਮਾ ਉੱਤੇ ਡਰੱਗਸ ਲੈਣ ਦਾ ਇਲਜ਼ਾਮ ਵੀ ਲੱਗ ਚੁੱਕਿਆ ਹੈ। ਜਾਂਚ ਵਿਚ ਉਨ੍ਹਾਂ ਦੀ ਟੈਸਟ ਰਿਪੋਰਟ ਪਾਜੀਟਿਵ ਆਈ ਸੀ। ਵਿਵਾਦਾਂ ਦੀ ਵਜ੍ਹਾ ਨਾਲ ਰਾਹੁਲ ਦਾ ਫੋਕਸ ਕ੍ਰਿਕਟ ਤੋਂ ਬਿਲਕੁੱਲ ਹੀ ਦੂਰ ਹੁੰਦਾ ਚਲਾ ਗਿਆ। ਇਹੀ ਵਜ੍ਹਾ ਹੈ ਕਿ ਉਹ ਪਿਛਲੇ ਕੁਝ ਸੀਜ਼ਨ ਦੌਰਾਨ ਆਈ.ਪੀ.ਐੱਲ. ਵਿਚ ਵੀ ਕਮਾਲ ਵਿਖਾਉਣ ਵਿਚ ਅਸਫ਼ਲ ਰਹੇ। ਹਾਲਾਂਕਿ, ਰਾਹੁਲ ਨੂੰ ਉਮੀਦ ਹੈ ਕਿ ਉਹ 2019 ਦੇ ਵਰਲਡ ਕਪ ਤੱਕ ਇਕ ਵਾਰ ਟੀਮ ਵਿਚ ਵਾਪਸੀ ਕਰਨ ਵਿਚ ਸਫਲ ਰਹਿਣਗੇ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article