PUNJABMAILUSA.COM

ਕ੍ਰਿਸਮਿਸ ਦੌਰਾਨ ਸਾਨ ਫਰਾਂਸਿਸਕੋ ‘ਚ ਹਮਲਾ ਕਰਨ ਦੀ ਸਾਜਿਸ਼ ਰਚਣ ਦੇ ਦੋਸ਼ ‘ਚ ਇਕ ਵਿਅਕਤੀ ਗ੍ਰਿਫਤਾਰ

 Breaking News

December 23
21:15 2017

ਲਾਸ ਏਂਜਲਸ, 23 ਦਸੰਬਰ (ਪੰਜਾਬ ਮੇਲ)- ਅਮਰੀਕੀ ਖੁਫੀਆ ਏਜੰਟਾਂ ਨੇ ਕ੍ਰਿਸਮਿਸ ਦੌਰਾਨ ਸਾਨ ਫਰਾਂਸਿਸਕੋ ‘ਚ ਹਮਲਾ ਕਰਨ ਦੀ ਸਾਜਿਸ਼ ਰਚਣ ਦੇ ਦੋਸ਼ ‘ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਅਦਾਲਤੀ ਦਸਤਾਵੇਜ਼ਾਂ ਤੋਂ ਇਸ ਦੀ ਜਾਣਕਾਰੀ ਮਿਲੀ ਹੈ। ਇਕ ਏਜੰਟ ਵੱਲੋਂ ਦਿੱਤੇ ਗਏ ਹਲਫਨਾਮੇ ਮੁਤਾਬਕ 26 ਸਾਲਾ ਟ੍ਰੋ ਟਰੱਕ ਡਰਾਈਵਰ ਐਵਰਿਟ ਜੈਨਸਨ ਸ਼ਹਿਰ ਦੇ ਭੀੜ ਵਾਲੇ ਸੈਲਾਨੀ ਸਥਾਨ ਪੀਅਰ 39 ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ। ਸ਼ੱਕੀ ਨੇ ਖੁਫੀਆ ਏਜੰਟ ਨੂੰ ਦੱਸਿਆ ਕਿ ਕਿਵੇਂ ਇਹ ਧਮਾਕਾਖੇਜ਼ ਪਦਾਰਥਾਂ ਦੀ ਵਰਤੋਂ ਕਰਕੇ 18 ਤੋਂ 25 ਦਸੰਬਰ ਤਕ ਬੀਚ ਪੀਅਰ ‘ਚ ਲੋਕਾਂ ਦਾ ਨਿਸ਼ਾਨਾ ਬਣਾਉਣਾ ਚਾਹੁੰਦਾ ਸੀ । ਉਸ ਨੂੰ ਲੱਗਦਾ ਸੀ ਕਿ ਕ੍ਰਿਸਮਿਸ ਮੌਕੇ ਹਮਲਾ ਕਰਨ ਦਾ ਸਭ ਤੋਂ ਵਧੀਆ ਸਮਾਂ ਹੈ। ਹਲਫਨਾਮੇ ਮੁਤਾਬਕ ਜੇਮਸਨ ਨੇ ਦੱਸਿਆ ਕਿ ਉਸ ਨੇ ਬਚਣ ਦੀ ਕੋਈ ਯੋਜਨਾ ਨਹੀਂ ਬਣਾਈ ਸੀ ਕਿਉਂਕਿ ‘ਉਹ ਮਰਨ ਨੂੰ ਤਿਆਰ’ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article
    ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

    ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ