PUNJABMAILUSA.COM

ਕੜਾਹੇ ’ਚ ਡਿੱਗੇ ਸੇਵਾਦਾਰ ਨੂੰ ਬਾਹਰ ਕੱਢਣ ਵਾਲੇ ਸ਼ਰਧਾਲੂ ਨੂੰ ਸ਼੍ਰੋਮਣੀ ਕਮੇਟੀ ਨੇ ਸਨਮਾਨ ਵਜੋਂ ਦਿੱਤੀ ਨੌਕਰੀ

ਕੜਾਹੇ ’ਚ ਡਿੱਗੇ ਸੇਵਾਦਾਰ ਨੂੰ ਬਾਹਰ ਕੱਢਣ ਵਾਲੇ ਸ਼ਰਧਾਲੂ ਨੂੰ ਸ਼੍ਰੋਮਣੀ ਕਮੇਟੀ ਨੇ ਸਨਮਾਨ ਵਜੋਂ ਦਿੱਤੀ ਨੌਕਰੀ

ਕੜਾਹੇ ’ਚ ਡਿੱਗੇ ਸੇਵਾਦਾਰ ਨੂੰ ਬਾਹਰ ਕੱਢਣ ਵਾਲੇ ਸ਼ਰਧਾਲੂ ਨੂੰ ਸ਼੍ਰੋਮਣੀ ਕਮੇਟੀ ਨੇ ਸਨਮਾਨ ਵਜੋਂ ਦਿੱਤੀ ਨੌਕਰੀ
July 07
13:53 2017

ਸ. ਸ਼ਰਨਜੀਤ ਸਿੰਘ ਨੇ ਮਨੁੱਖੀ ਹਮਦਰਦੀ ਦੀ ਮਿਸਾਲ ਕਾਇਮ ਕੀਤੀ -ਪ੍ਰੋ: ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ, 7 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਕਾਰਨ ਝੁਲਸੇ ਸ. ਚਰਨਜੀਤ ਸਿੰਘ ਨੂੰ ਬਚਾਉਣ ਲਈ ਅੱਗੇ ਆਏ ਸ. ਸ਼ਰਨਜੀਤ ਸਿੰਘ ਨੂੰ ਸਨਮਾਨ ਵਜੋਂ ਸੇਵਾਦਾਰ ਦੀ ਨਿਯੁਕਤੀ ਕੀਤੀ ਹੈ। ਯਾਦ ਰਹੇ ਕਿ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਚ ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਵਾਲੇ ਸੇਵਾਦਾਰ ਸ. ਚਰਨਜੀਤ ਸਿੰਘ ਨੂੰ ਗੁਰੂ ਘਰ ਦੇ ਸ਼ਰਧਾਲੂ ਸ. ਸ਼ਰਨਜੀਤ ਸਿੰਘ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਬਾਹਰ ਕੱਢਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ. ਸ਼ਰਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਆਖਿਆ ਕਿ ਮਨੁੱਖਤਾ ਦੀ ਭਲਾਈ ਹੀ ਸੱਚੀ ਸੇਵਾ ਹੁੰਦੀ ਹੈ। ਸਿੱਖ ਹਮੇਸ਼ਾ ਆਪਣੀ ਅਰਦਾਸ ਵਿਚ ਸਰਬੱਤ ਦਾ ਭਲਾ ਮੰਗਦੇ ਹਨ। ਉਨ੍ਹਾਂ ਕਿਹਾ ਕਿ ਗੁਰੂ-ਘਰ ਵਿਖੇ ਲੰਗਰ ਵਿਚ ਸੇਵਾਦਾਰ ਨਾਲ ਵਾਪਰੇ ਹਾਦਸੇ ਸਮੇਂ ਸ. ਸ਼ਰਨਜੀਤ ਸਿੰਘ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਪ੍ਰਭਾਵਿਤ ਸ. ਚਰਨਜੀਤ ਸਿੰਘ ਨੂੰ ਬਚਾਉਣ ਲਈ ਅੱਗੇ ਆ ਕੇ ਮਨੁੱਖੀ ਹਮਦਰਦੀ ਦੀ ਮਿਸਾਲ ਕਾਇਮ ਕੀਤੀ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਸ. ਸ਼ਰਨਜੀਤ ਸਿੰਘ ਵੱਲੋਂ ਤੁਰੰਤ ਦਿਖਾਈ ਗਈ ਬਹਾਦਰੀ ਅਤੇ ਹਿੰਮਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸਨੂੰ ਸੇਵਾਦਾਰ ਵਜੋਂ ਸੇਵਾਵਾਂ ਦਿੱਤੀਆਂ ਗਈਆਂ ਹਨ।
ਸ. ਸ਼ਰਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article