PUNJABMAILUSA.COM

ਕੰਪਿਊਟਰ ਇੰਜਨੀਅਰ ਵੱਲੋਂ ਮੱਥੇ ‘ਤੇ ਗੋਲੀ ਮਾਰ ਕੇ ਖ਼ੁਦਕੁਸ਼ੀ

ਕੰਪਿਊਟਰ ਇੰਜਨੀਅਰ ਵੱਲੋਂ ਮੱਥੇ ‘ਤੇ ਗੋਲੀ ਮਾਰ ਕੇ ਖ਼ੁਦਕੁਸ਼ੀ

ਕੰਪਿਊਟਰ ਇੰਜਨੀਅਰ ਵੱਲੋਂ ਮੱਥੇ ‘ਤੇ ਗੋਲੀ ਮਾਰ ਕੇ ਖ਼ੁਦਕੁਸ਼ੀ
June 01
21:57 2017


ਪਟਿਆਲਾ, 1 ਜੂਨ (ਪੰਜਾਬ ਮੇਲ)- ਇੱਥੋਂ ਦੇ ਦਰਸ਼ਨ ਨਗਰ ਦੇ ਵਸਨੀਕ ਕੰਪਿਊਟਰ ਇੰਜਨੀਅਰ ਰਜਤਵੀਰ ਸਿੰਘ ਸੋਢੀ ਅਤੇ ਉਸ ਦੇ ਪਿਤਾ ਤੇ ਮਾਰਕੀਟ ਕਮੇਟੀ ਦੇ ਸੇਵਾਮੁਕਤ ਸਕੱਤਰ ਹਰਪ੍ਰੀਤ ਸਿੰਘ ਵੱਲੋਂ ਘਰ ਵਿੱਚ ਹੀ ਬੰਬ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ|
ਇਨ੍ਹਾਂ ਬੰਬਾਂ ਦੀ ਪਰਖ ਲਈ ਉਨ੍ਹਾਂ ਵੱਲੋਂ ਅਰਬਨ ਅਸਟੇਟ ਨੇੜਲੀ ਪਾਰਕ ਵਿੱਚ ਧਮਾਕੇ ਵੀ ਕੀਤੇ ਜਾਂਦੇ ਸਨ| ਪੁਲੀਸ ਨੇ ਇਨ੍ਹਾਂ ਵਿੱਚੋਂ ਪਿਤਾ ਨੂੰ ਕਾਬੂ ਕਰ ਲਿਆ ਪਰ ਰਜਤਵੀਰ ਸੋਢੀ ਨੇ ਮੱਥੇ ‘ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ| ਪੁਲੀਸ ਨੇ ਉਨ੍ਹਾਂ ਦੇ ਘਰੋਂ ਵੱਡੀ ਮਾਤਰਾ ਵਿੱਚ ਹਥਿਆਰ ਤੇ ਹੋਰ ਗੋਲੀ ਸਿੱਕਾ ਵੀ ਬਰਾਮਦ ਕੀਤਾ ਹੈ, ਜਿਸ ਵਿੱਚ ਕੁੱਕਰ ਬੰਬ, ਕੁਝ ਪਾਈਪ ਬੰਬ ਅਤੇ ਬੰਬ ਬਣਾਉਣ ਵਾਲੀ ਧਮਾਕਾਖੇਜ਼ ਸਮੱਗਰੀ, ਦੋ ਪਿਸਤੌਲ, 12 ਬੋਰ ਦੀਆਂ ਤਿੰਨ ਰਾਈਫਲਾਂ ਅਤੇ ਭਾਰੀ ਮਾਤਰਾ ਵਿੱਚ ਕਾਰਤੂਸ ਸ਼ਾਮਲ ਹਨ। ਦੋਵਾਂ ਖ਼ਿਲਾਫ਼ ਥਾਣਾ ਸਦਰ ਪਟਿਆਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ|
ਇਸ ਮਾਮਲੇ ਨੂੰ ਲੈ ਕੇ ਅੱੱਜ ਦਿਨ ਭਰ ਦਰਸ਼ਨ ਨਗਰ ਦੀਆਂ ਗਲੀਆਂ ਵਿੱਚ ਪੁਲੀਸ ਦੀਆਂ ਗੱਡੀਆਂ ਘੁੰਮਦੀਆਂ ਰਹੀਆਂ| ਆਈਜੀ ਅਮਰਦੀਪ ਸਿੰਘ ਰਾਏ, ਡੀਆਈਜੀ ਡਾ. ਸੁਖਚੈਨ ਸਿੰਘ ਗਿੱਲ, ਐਸਪੀ (ਡੀ) ਹਰਵਿੰਦਰ ਵਿਰਕ, ਕੇਸਰ ਸਿੰਘ ਧਾਲੀਵਾਲ, ਡੀਐਸਪੀ ਗੁਰਦੇਵ ਧਾਲੀਵਾਲ ਤੇ ਸੁਖਮਿੰਦਰ ਚੌਹਾਨ ਸਮੇਤ ਇੰਸਪੈਕਟਰ ਦਲਜੀਤ ਸਿੰਘ ਵਿਰਕ ਤੇ ਜਸਵਿੰਦਰ ਟਿਵਾਣਾ ਵੀ ਮੌਕੇ ਉਤੇ ਮੌਜੂਦ ਸਨ| ਸ਼ਾਮ ਨੂੰ ਚੰਡੀਗੜ੍ਹ ਤੋਂ ਪੁੱਜੀ ਬੰਬ ਮਾਹਿਰਾਂ ਦੀ ਟੀਮ ਨੇ ਜਾਂਚ ਮਗਰੋਂ ਹੀ ਲਾਸ਼ ਪੋਸਟ ਮਾਰਟਮ ਲਈ ਹਸਪਤਾਲ ਭੇਜੀ| ਡੀਆਈਜੀ ਡਾ. ਸੁਖਚੈਨ ਸਿੰਘ ਗਿੱਲ ਤੇ ਐਸਐਸਪੀ ਡਾ. ਐਸ. ਭੂਪਤੀ ਨੇ ਦੱਸਿਆ ਕਿ ਕੱਲ੍ਹ ਰਾਤੀ ਪਿੰਡ ਫਲੌਲੀ ਕੋਲੋਂ ਭਾਵੇਂ ਰਜਤਵੀਰ ਫਰਾਰ ਹੋ ਗਿਆ ਸੀ ਪਰ ਐਸਪੀ (ਡੀ) ਹਰਵਿੰਦਰ ਵਿਰਕ ਦੀ ਅਗਵਾਈ ਹੇਠਲੀ ਟੀਮ ਨੇ ਹਰਪ੍ਰੀਤ ਸਿੰਘ ਨੂੰ ਦਬੋਚ ਲਿਆ, ਜਿਸ ਦੀ ਰਿਟਜ਼ ਕਾਰ ਵਿੱਚੋਂ ਕੁੱਕਰਨੁਮਾ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ, ਜਦੋਂ ਕਿ ਰਜਤਵੀਰ ਸਿੰਘ ਸਕਾਰਪੀਓ ਗੱੱਡੀ ਰਾਹੀਂ ਫਰਾਰ ਹੋ ਗਿਆ| ਜਦੋਂ ਹਰਪ੍ਰੀਤ ਸਿੰਘ ਦੀ ਪਤਨੀ ਨੂੰ ਨਾਲ ਲੈ ਕੇ ਪੁਲੀਸ ਨੇ ਦਰਸ਼ਨ ਨਗਰ ਵਿਚਲੇ ਇਨ੍ਹਾਂ ਦੇ ਇਕ ਹੋਰ ਮਕਾਨ ਉਤੇ ਛਾਪਾ ਮਾਰਿਆ ਤਾਂ ਇਸ ਦੇ ਉਪਰਲੇ ਕਮਰੇ ਵਿੱਚ ਰਜਤਵੀਰ ਸਿੰਘ ਦੀ ਲਾਸ਼ ਪਈ ਮਿਲੀ, ਜਿਸ ਦੇ ਮੱਥੇ ‘ਤੇ ਗੋਲੀ ਲੱਗੀ ਹੋਈ ਸੀ ਤੇ ਪਿਸਤੌਲ ਵੀ ਕੋਲ ਪਿਆ ਸੀ| ਪੁਲੀਸ ਦਾ ਕਹਿਣਾ ਹੈ ਕਿ ਉਸ ਨੇ ਕਾਨੂੰਨੀ ਕਾਰਵਾਈ ਦੇ ਡਰੋਂ ਖ਼ੁਦਕੁਸ਼ੀ ਕਰ ਲਈ|
ਇਸ ਮਾਮਲੇ ਨੂੰ ਆਈਐਸਆਈ ਤੇ ਮੁਹਾਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਚਾਰ ਮੁਲਜ਼ਮਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ਪਰ ਡੀਆਈਜੀ ਦਾ ਕਹਿਣਾ ਹੈ ਕਿ ਅਜੇ ਜਾਂਚ ਕੀਤੀ ਜਾ ਰਹੀ ਹੈ|

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article