PUNJABMAILUSA.COM

ਕੰਪਿਊਟਰ ਦੀ ਗਲਤੀ, ਅਮੈਰਿਕਨ ਏਅਰਲਾਈਨਜ਼ ਦੇ ਸਾਰੇ ਪਾਇਲਟਾਂ ਨੂੰ ਛੁੱਟੀ ਮਿਲੀ

November 30
21:26 2017

ਨਿਊ ਯਾਰਕ, 30 ਨਵੰਬਰ (ਪੰਜਾਬ ਮੇਲ)- ਕੰਪਿਊਟਰ ਦੀ ਗਲਤੀ ਨਾਲ ਅਮੈਰਿਕਨ ਏਅਰਲਾਈਨਜ਼ ਦੇ ਸਾਰੇ ਪਾਇਲਟਾਂ ਨੂੰ ਛੁੱਟੀ ਮਨਜ਼ੂਰ ਹੋ ਗਈ ਜਿਸ ਨਾਲ ਆਉਂਦੇ ਛੁੱਟੀਆਂ ਦੀ ਸੀਜ਼ਨ ਦੌਰਾਨ 15 ਹਜ਼ਾਰ ਉਡਾਣਾਂ ਪ੍ਰਭਾਵਤ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਹਾਲੇ ਤੱਕ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਪਰ ਏਅਰਲਾਈਨ ਵੱਲੋਂ ਪਾਇਲਟਾਂ ਨੂੰ ਛੁੱਟੀ ਰੱਦ ਕਰਨ ਦੇ ਇਵਜ਼ ਵਿਚ ਵਾਧੂ ਅਦਾਇਗੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਮੈਨੇਜਮੈਂਟ ਨੇ ਆਮ ਮਿਹਨਤਾਨੇ ਨਾਲੋਂ ਡੇਢ ਗੁਣਾ ਅਦਾਇਗੀ ਕਰਨ ਦਾ ਵਾਅਦਾ ਕੀਤਾ ਹੈ।
ਅਲਾਇਡ ਪਾਇਲਟਸ ਐਸੋਸੀਏਸ਼ਨ ਮੁਤਾਬਕ ਜ਼ਿਆਦਾਤਰ ਉਡਾਣਾਂ ਅਮਰੀਕਾ ਦੇ ਭੀੜ-ਭਾੜ ਹਵਾਈ ਅੱਡਿਆਂ ਜਿਵੇਂ ਡੈਲਸ, ਬੋਸਟਨ, ਮਿਆਮੀ, ਨਿਊ ਯਾਰਕ, ਫ਼ਿਲਾਡਲਫ਼ੀਆ, ਸਾਲਟ ਲੇਕ ਸਿਟੀ, ਸ਼ਿਕਾਗੋ ਅਤੇ ਚੈਰਲੌਟੇ ਨਾਲ ਸਬੰਧਤ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ