PUNJABMAILUSA.COM

ਕੰਸਾਸ ਦੇ ਰੈਂਸਤਰਾ ‘ਚ ਗੋਲੀਬਾਰੀ ਦੌਰਾਨ 26 ਸਾਲਾਂ ਭਾਰਤੀ ਵਿਦਿਆਰਥੀ ਦੀ ਮੌਤ

 Breaking News

ਕੰਸਾਸ ਦੇ ਰੈਂਸਤਰਾ ‘ਚ ਗੋਲੀਬਾਰੀ ਦੌਰਾਨ 26 ਸਾਲਾਂ ਭਾਰਤੀ ਵਿਦਿਆਰਥੀ ਦੀ ਮੌਤ

ਕੰਸਾਸ ਦੇ ਰੈਂਸਤਰਾ ‘ਚ ਗੋਲੀਬਾਰੀ ਦੌਰਾਨ 26 ਸਾਲਾਂ ਭਾਰਤੀ ਵਿਦਿਆਰਥੀ ਦੀ ਮੌਤ
July 07
22:01 2018

ਕੰਸਾਸ, 7 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਕੰਸਾਸ ਸ਼ਹਿਰ ‘ਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ‘ਚ ਇਕ 26 ਸਾਲਾਂ ਦੇ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਤੇਲੰਗਾਨਾ ਦੇ ਵਾਰੰਗਲ ਜਿਲ੍ਹੇ ਦਾ ਰਹਿਣਾ ਵਾਲਾ ਸੀ। ਕੰਸਾਸ ਸ਼ਹਿਰ ਦੇ ਯੂਨੀਵਰਸਿਟੀ ਆਫ ਮਿਸੂਰੀ ‘ਚ ਪੜ੍ਹਾਈ ਕਰਨ ਵਾਲੇ ਮ੍ਰਿਤਕ ਵਿਦਿਆਰਥੀ ਦੀ ਪਛਾਣ ਸ਼ਰਤ ਕੱਪੂ ਵੱਜੋਂ ਕੀਤੀ ਹੈ। ਸ਼ਰਤ ਦੇ ਚਚੇਰੇ ਭਰਾ ਨੇ ਕਿਹਾ ਕਿ ਕੰਸਾਸ ਦੇ ਇਕ ਰੈਂਸਤਰਾ ‘ਚ ਕੁਝ ਅਣਪਛਾਤੇ ਲੋਕਾਂ ਵੱਲੋਂ ਸ਼ਰੇਆਮ ਫਾਈਰਿੰਗ ਕੀਤੀ ਗਈ, ਜਿਸ ‘ਚ ਸ਼ਰਤ ਨੂੰ 5 ਗੋਲੀਆਂ ਲੱਗੀਆਂ। ਹਾਲਾਂਕਿ ਗੋਲੀ ਲੱਗਣ ਤੋਂ ਬਾਅਦ ਸ਼ਰਤ ਨੂੰ ਨੇੜੇ ਦੇ ਇਕ ਹਸਪਤਾਲ ‘ਚ ਦਾਖਲ ਕਰਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਚਚੇਰੇ ਭਰਾ ਸੰਦੀਪ ਨੇ ਕਿਹਾ ਕਿ, ‘ਮੇਰਾ ਭਰਾ (ਸ਼ਰਤ ਕੱਪੂ) ਇਸ ਸਾਲ ਜਨਵਰੀ ‘ਚ ਪੂਰੀ ਸਕਾਲਰਸ਼ਿਪ ਮਿਲਣ ਤੋਂ ਬਾਅਦ ਯੂਨੀਵਰਸਿਟੀ ਆਫ ਕੰਸਾਸ ‘ਚ ਪੜ੍ਹਾਈ ਲਈ ਅਮਰੀਕਾ ਆਇਆ ਸੀ। ਪਿਛਲੀ ਰਾਤ ਸਾਨੂੰ ਖਬਰ ਮਿਲੀ ਹੈ ਕਿ ਅਣਪਛਾਤੇ ਲੋਕਾਂ ਵੱਲੋਂ ਕੀਤੀ ਗਈ ਗੋਲੀਬਾਰੀ ‘ਚ ਉਹ ਬੁਰੀ ਤਰ੍ਹਾਂ ਮਾਰਿਆ ਗਿਆ। ਇਹ ਸਾਡੇ ਲਈ ਬਹੁਤ ਬੁਰਾ ਦਿਨ ਹੈ।’ ਫਿਲਹਾਲ ਪੁਲਸ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਹੈ ਪਰ ਅਜੇ ਤੱਕ ਇਸ ਮਾਮਲੇ ‘ਚ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋਈ ਹੈ।
ਉਥੇ ਜਵਾਨ ਪੁੱਤਰ ਦੀ ਮੌਤ ਤੋਂ ਬਾਅਦ ਵਾਰੰਗਸ ‘ਚ ਸ਼ਰਤ ਦੇ ਪਰਿਵਾਰ ‘ਚ ਮਾਤਮ ਦਾ ਮਾਹੌਲ ਛਾ ਗਿਆ ਹੈ। ਪਰਿਵਾਰ ਵਾਲਿਆਂ ਨੇ ਰਾਜ ਮੰਤਰੀ ਵੇ. ਆਈ. ਰਾਮਾਰਾਵ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੋਂ ਮਾਮਲੇ ‘ਚ ਸਖਤ ਤੋਂ ਸਖਤ ਜਾਂਚ ਕਰਨ ਅਤੇ ਸ਼ਰਤ ਦੀ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article