PUNJABMAILUSA.COM

ਖਡੂਰ ਸਾਹਿਬ ਚੋਣਾਂ – ਕੋਈ ਖੜ੍ਹਾ ਨਹੀਂ ਦਿੱਖ ਰਿਹਾ ਅਕਾਲੀ ਦਲ ਸਾਹਮਣੇ!

ਖਡੂਰ ਸਾਹਿਬ ਚੋਣਾਂ – ਕੋਈ ਖੜ੍ਹਾ ਨਹੀਂ ਦਿੱਖ ਰਿਹਾ ਅਕਾਲੀ ਦਲ ਸਾਹਮਣੇ!

ਖਡੂਰ ਸਾਹਿਬ ਚੋਣਾਂ – ਕੋਈ ਖੜ੍ਹਾ ਨਹੀਂ ਦਿੱਖ ਰਿਹਾ ਅਕਾਲੀ ਦਲ ਸਾਹਮਣੇ!
January 31
07:28 2016

Khandoor Sahbi
ਲੁਧਿਆਣਾ, 30 ਜਨਵਰੀ (ਪੰਜਾਬ ਮੇਲ) – ਖਡੂਰ ਸਾਹਿਬ ਦੀ ਉਪ ਚੋਣ ਦਾ ਬਿਗਲ ਵੱਜਣ ਤੋਂ ਬਾਅਦ ਚੋਣ ਮੈਦਾਨ ‘ਚ ਸਿਰਫ ਸ਼੍ਰੋਮਣੀ ਅਕਾਲੀ ਦਲ ਅਤੇ ਕੁਝ ਕੁ ਆਜ਼ਾਦ ਉਮੀਦਵਾਰ ਹੀ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਇਨ੍ਹਾਂ ਚੋਣਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਐਨ ਮੌਕੇ ‘ਤੇ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਕੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਵਾਸਤਾ ਪਾ ਕੇ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਦੋਵੇਂ ਪਾਰਟੀਆਂ ਦੇ ਇਸ ਫੈਸਲੇ ਤੋਂ ਬਾਅਦ ਹੁਣ ਖਡੂਰ ਸਾਹਿਬ ਦੀਆਂ ਚੋਣਾਂ ਦਾ ਮੈਦਾਨ ਸੁੰਨਾ-ਸੁੰਨਾ ਨਜ਼ਰ ਆਉਣਾ ਸ਼ੁਰੂ ਹੋ ਗਿਆ ਹੈ। ਇਸ ਸੁੰਨੇ ਮੈਦਾਨ ਨੂੰ ਦੇਖ ਕੇ ਸ਼੍ਰੋਮਣੀ ਅਕਾਲੀ ਦਲ ਵੀ ਕੱਛਾਂ ਮਾਰ ਰਿਹਾ ਹੈ ਕਿ ਖਡੂਰ ਸਾਹਿਬ ਉਪ ਚੋਣ ਉਨ੍ਹਾਂ ਲਈ ਹੁਣ ਖੱਬੇ ਹੱਥ ਦੀ ਖੇਡ ਹੋਵੇਗੀ ਪਰ ਇਸ ਸੰਬੰਧੀ ਰਾਜਸੀ ਮਾਹਿਰਾਂ ਦਾ ਹੋਰ ਹੀ ਤਰਕ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਸ ਹਲਕੇ ਵਿਚ ਬੈਠੇ ਆਮ ਆਦਮੀ ਪਾਰਟੀ, ਕਾਂਗਰਸ, ਸਰਕਾਰ ਤੋਂ ਨਾਰਾਜ਼ ਗਰਮ ਖਿਆਲੀ ਸਮਰਥਕ ਅਤੇ ਭਾਜਪਾ ਨਾਲ ਜੁੜੇ ਵੋਟਰ-ਸਪੋਟਰ ਇਕ ਪਲੇਟਫਾਰਮ ‘ਤੇ ਇਕੱਠ ਹੋ ਜਾਣ ਅਤੇ ਆਪਣੇ ‘ਚੋਂ ਇਕ ਕਿਸੇ ਚੰਗੇ ਅਕਸ ਵਾਲੇ ਵਿਅਕਤੀ ਨੂੰ ਉਮੀਦਵਾਰ ਬਣਾ ਲੈਣ ਤਾਂ ਸ਼ਾਇਦ ਭਾਜਪਾ ਦੀ ਇਹ ਖੁਸ਼ੀ ਜ਼ਿਆਦਾ ਦੇਰ ਤੱਕ ਨਾ ਟਿਕ ਸਕੇ। ਜੇਕਰ ਅਜਿਹਾ ਹੋ ਜਾਂਦਾ ਹੈ ਤਾਂ ਖਡੂਰ ਸਾਹਿਬ ਉਪ ਚੋਣ ਦਿੱਲੀ ਦਾ ਚੋਣ ਮੈਦਾਨ ਵੀ ਬਣ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਵੀ ਹੁਣ ਖਡੂਰ ਸਾਹਿਬ ਹਲਕੇ ਵਿਚ ਆਪਣੇ ਰਾਜਸੀ ਦੁਸ਼ਮਣ ਦੀ ਭਾਲ ‘ਚ ਹਨੇਰੇ ਵਿਚ ਟੱਕਰਾਂ ਮਾਰਨੀਆਂ ਪੈਣਗੀਆਂ। ਕਿਉਂਕਿ ਸਾਹਮਣੇ ਵਾਲੇ ਵੱਡੇ ਰਾਜਸੀ ਵਿਰੋਧੀ ਲੜਾਈ ਤੋਂ ਪਾਸਾ ਵੱਟ ਗਏ ਹਨ। ਬਾਕੀ ਦੇਖਦੇ ਹਾਂ ਕਿ ਖਡੂਰ ਸਾਹਿਬ ਦੇ ਵੋਟਰ ਕਿਸ ਨੂੰ ਗਲ ਨਾਲ ਲਗਾਉਂਦੇ ਨੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article