PUNJABMAILUSA.COM

ਖਹਿਰਾ ਨੇ ਬੇਅਦਬੀਆਂ ਮਾਮਲੇ ‘ਤੇ ਆਪ, ਕਾਂਗਰਸ ‘ਤੇ ਅਕਾਲੀ ਦਲ ਨੂੰ ਘੇਰਿਆ

ਖਹਿਰਾ ਨੇ ਬੇਅਦਬੀਆਂ ਮਾਮਲੇ ‘ਤੇ ਆਪ, ਕਾਂਗਰਸ ‘ਤੇ ਅਕਾਲੀ ਦਲ ਨੂੰ ਘੇਰਿਆ

ਖਹਿਰਾ ਨੇ ਬੇਅਦਬੀਆਂ ਮਾਮਲੇ ‘ਤੇ ਆਪ, ਕਾਂਗਰਸ ‘ਤੇ ਅਕਾਲੀ ਦਲ ਨੂੰ ਘੇਰਿਆ
January 10
22:00 2019

ਜਲੰਧਰ, 10 ਜਨਵਰੀ (ਪੰਜਾਬ ਮੇਲ)-ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਇਸ ਵਾਰ ਬੇਅਦਬੀਆਂ ਦਾ ਮਸਲਾ ਵੱਡਾ ਮੁੱਦਾ ਬਣੇਗਾ। ਕੱਲ੍ਹ ਆਮ ਆਦਮੀ ਪਾਰਟੀ ਦੇ ਲੀਡਰ ਜਸਟਿਸ ਜ਼ੋਰਾ ਸਿੰਘ ਨੇ ਪਿਛਲੀ ਅਕਾਲੀ ਸਰਕਾਰ ਤੇ ਮੌਜੂਦਾ ਕੈਪਟਨ ਸਰਕਾਰ ਦੀ ਪੋਲ ਖੋਲ੍ਹਣ ਦਾ ਦਾਅਵਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਰਿਪੋਰਟ ‘ਤੇ ਸਰਕਾਰ ਨੇ ਐਕਸ਼ਨ ਨਹੀਂ ਲਿਆ ਸੀ। ਅੱਜ ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਜ਼ੋਰਾ ਸਿੰਘ ਵੋਟਾਂ ਵਾਸਤੇ ਗਲਤਬਿਆਨੀ ਕਰ ਰਹੇ ਹਨ। ਸੁਖਪਾਲ ਖਹਿਰਾ ਅੱਜ ਦੋ ਗ੍ਰੰਥੀਆਂ ਨੂੰ ਵੀ ਮੀਡੀਆ ਸਾਹਮਣੇ ਲਿਆਏ ਜਿਨ੍ਹਾਂ ਦੱਸਿਆ ਕਿ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕਿਸ ਤਰੀਕੇ ਨਾਲ ਪੁਲਿਸ ਨੇ ਉਨ੍ਹਾਂ ‘ਤੇ ਤਸ਼ਦੱਦ ਕੀਤਾ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਸਟਿਸ ਜ਼ੋਰਾ ਸਿੰਘ ਕੱਲ੍ਹ ਚੰਡੀਗੜ੍ਹ ਵਿੱਚ ਮੀਡੀਆ ਸਾਹਮਣੇ ਆਏ ਸਨ। ਉਨ੍ਹਾਂ ਦੱਸਿਆ ਸੀ ਕਿ ਕਿਸ ਤਰੀਕੇ ਨਾਲ ਉਨ੍ਹਾਂ ਦੀ ਬੇਅਦਬੀ ਮਾਮਲੇ ਬਾਰੇ ਰਿਪੋਰਟ ‘ਤੇ ਐਕਸ਼ਨ ਨਹੀਂ ਹੋਇਆ ਸੀ। ਉਨ੍ਹਾਂ ਆਪਣੀ ਰਿਪੋਰਟ ਦੇ ਹਵਾਲੇ ਨਾਲ ਦੱਸਿਆ ਸੀ ਕਿ ਪੁਲਿਸ ਨੇ ਉਸ ਵੇਲੇ ਦੇ ਗ੍ਰੰਥੀਆਂ ਤੋਂ ਸਹੀ ਤਰੀਕੇ ਨਾਲ ਪੁੱਛਗਿਛ ਨਹੀਂ ਕੀਤੀ। ਅੱਜ ਸੁਖਪਾਲ ਖਹਿਰਾ ਦੋ ਗ੍ਰੰਥੀਆਂ ਨੂੰ ਸਾਹਮਣੇ ਲੈ ਕੇ ਆਏ ਤੇ ਦੱਸਿਆ ਕਿ ਜ਼ੋਰਾ ਸਿੰਘ ਗਲਤ ਬੋਲ ਰਹੇ ਹਨ। ਉਨਾਂ ਨੇ ਆਪਣੀ ਰਿਪੋਰਟ ਵਿੱਚ ਸਾਫ-ਸਾਫ ਅਕਾਲੀਆਂ ਨੂੰ ਬਚਾਇਆ ਸੀ।
ਖਹਿਰਾ ਦਾ ਕਹਿਣਾ ਹੈ ਕਿ ਉਹ ਸ਼ਨੀਵਾਰ ਨੂੰ ਫਰੀਦਕੋਟ ਜਾਣਗੇ ਤੇ ਪੁਲਿਸ ਤਸ਼ਦੱਦ ਦਾ ਸ਼ਿਕਾਰ ਸਾਰੇ ਗ੍ਰੰਥੀਆਂ ਨੂੰ ਮਿਲਣਗੇ ਤੇ ਉਨ੍ਹਾਂ ਦਾ ਮਸਲਾ ਚੁੱਕਣਗੇ। ਜੇ ਹਾਈਕੋਰਟ ਜਾਣਾ ਪਿਆ ਤਾਂ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਹਾਈਕੋਰਟ ਵੀ ਜਾਣਗੇ। ਖਹਿਰਾ ਨੇ ਕਿਹਾ ਕਿ ਬੇਅਦਬੀਆਂ ਤੇ ਗੋਲੀ ਕਾਂਡ ਵਾਸਤੇ ਸਿੱਧੇ ਤੌਰ ‘ਤੇ ਬਾਦਲ ਜ਼ਿੰਮੇਵਾਰ ਹਨ। ਖਹਿਰਾ ਮੁਤਾਬਕ ਜ਼ੋਰਾ ਸਿੰਘ ਨੇ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਣੀ ਹੈ। ਇਸ ਲਈ ਉਹ ਵੋਟਾਂ ਵਾਸਤੇ ਅਜਿਹਾ ਸਾਰਾ ਕੁਝ ਬੋਲ ਰਹੇ ਹਨ। ਆਮ ਆਦਮੀ ਪਾਰਟੀ ਇੰਨੇ ਗੰਭੀਰ ਮੁੱਦੇ ‘ਤੇ ਸਿਆਸਤ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article