PUNJABMAILUSA.COM

‘ਖ਼ਾਲਸਾ ਏਡ’ ਦੀ ਕਾਇਲ ਹੋਈ ਦੁਨੀਆ

‘ਖ਼ਾਲਸਾ ਏਡ’ ਦੀ ਕਾਇਲ ਹੋਈ ਦੁਨੀਆ

‘ਖ਼ਾਲਸਾ ਏਡ’ ਦੀ ਕਾਇਲ ਹੋਈ ਦੁਨੀਆ
September 28
05:45 2017

ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਭਾਰਤ ਸਣੇ ਕਈ ਮੁਲਕ ਮਿਆਂਮਾਰ ’ਚੋਂ ਉਜਾੜੇ ਗਏ ਰੋਹਿੰਗਿਆ ਮੁਸਲਮਾਨਾਂ ਨੂੰ ਸ਼ਰਨ ਦੇਣ ਤੋਂ ਕੰਨੀ ਕਤਰਾ ਰਹੇ ਹਨ ਪਰ ਜਥੇਬੰਦੀ ‘ਖ਼ਾਲਸਾ ਏਡ’ ਵੱਲੋਂ ਜ਼ਬਰ ਦੇ ਸਤਾਏ ਇਨ੍ਹਾਂ ਲੋਕਾਂ ਦੀ ਸੇਵਾ ਕਰਕੇ ਦੁਨੀਆ ਦਾ ਧਿਆਨ ਖਿੱਚਿਆ ਹੈ। ‘ਖ਼ਾਲਸਾ ਏਡ’ ਨਾਂ ਦੇ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਇਸ ਮਾਨਵਤਾ ਦੀ ਸੇਵਾ ਦਾ ਹਰ ਕੋਈ ਕਾਇਲ ਹੈ। ਇਹ ਜਥੇਬੰਦੀ ਸਹੀ ਅਰਥਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਦਾ ਸੁਨੇਹਾ ਦੁਨੀਆ ਵਿੱਚ ਪਹੁੰਚਾ ਰਹੀ ਹੈ। ਭਾਰਤ ਸਰਕਾਰ ਨੇ ਤਾਂ ਸੁਪਰੀਮ ਕੋਰਟ ਵਿੱਚ ਸਪਸ਼ਟ ਕਰ ਦਿੱਤਾ ਹੈ ਕਿ ਉਹ ਰੋਹਿੰਗਿਆ ਮੁਸਲਮਾਨਾਂ ਸ਼ਰਨ ਨਹੀਂ ਦੇਵੇਗੀ।
‘ਖ਼ਾਲਸਾ ਏਡ’ ਪਿਛਲੇ 20-22 ਦਿਨਾਂ ਤੋਂ ਰੋਹਿੰਗਿਆ ਮੁਸਲਮਾਨਾਂ ਦੀ ਸੇਵਾ ਵਿੱਚ ਜੁਟੀ ਹੋਈ ਹੈ। ਜਥੇਬੰਦੀ ਦੇ ਵਾਲੰਟੀਅਰ ਬੰਗਲਾਦੇਸ਼ ਦੇ ਸ਼ਰਨਾਰਥੀ ਕੈਂਪਾਂ ਵਿੱਚ ਰਹਿ ਰਹੇ ਲੋਕਾਂ ਲਈ ਦਵਾਈਆਂ, ਲੰਗਰ, ਪੀਣ ਵਾਲੇ ਪਾਣੀ, ਤਰਪਾਲਾਂ ਤੇ ਕੱਪੜਿਆਂ ਦਾ ਪ੍ਰਬੰਧ ਕਰ ਰਹੇ ਹਨ। ਪੰਜਾਬ ਤੋਂ ਦਰਜਨ ਦੇ ਕਰੀਬ ਵਾਲੰਟੀਅਰਾਂ ਦਾ ਜਥਾ ਪਹੁੰਚਿਆਂ ਹੋਇਆ ਹੈ। ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਇਹ ਜਥਾ ਮਿਆਂਮਾਰ-ਬੰਗਲਾਦੇਸ਼ ਸਰਹੱਦ ਨੇੜੇ ਟੈਕਨਾਫ਼ ਕਸਬੇ ਵਿੱਚ ਬਣੇ ਸ਼ਰਨਾਰਥੀ ਕੈਂਪਾਂ ’ਚ 40-50 ਹਜ਼ਾਰ ਦੇ ਕਰੀਬ ਲੋਕਾਂ ਦੀ ਸਾਂਭ-ਸੰਭਾਲ ਕਰ ਰਿਹਾ ਹੈ।
‘ਖ਼ਾਲਸਾ ਏਡ’ ਦੇ ਭਾਰਤ ਵਿੱਚ ਸੋਸ਼ਲ ਮੀਡੀਆ ਵਿੰਗ ਦੇ ਮੁਖੀ ਗਗਨਦੀਪ ਸਿੰਘ ਮੁਤਾਬਕ ਪੰਜਾਬ ਦੀ ਟੀਮ ਵੱਲੋਂ ਮਿਆਂਮਾਰ ਤੋਂ ਉਜੜ ਕੇ ਆਏ ਲੋਕਾਂ ਲਈ ਦੋ ਵੇਲੇ ਦਾ ਲੰਗਰ, ਪੀਣ ਵਾਲੇ ਪਾਣੀ, ਦਵਾਈਆਂ, ਕੱਪੜਿਆਂ, ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਭਲਾਈ ਕਾਰਜਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਪ੍ਰਬੰਧ ਕਰਨ ਵਿੱਚ ਜੁਟੀਆਂ ਰਹੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article