PUNJABMAILUSA.COM

ਖਾਲਸਾ ਐਡ ਸੰਸਥਾ ਰੋਜ਼ਾਨਾ 30 ਹਜ਼ਾਰ ਰੋਹਿੰਗਿਆ ਮੁਸਲਮਾਨਾਂ ਨੂੰ ਵੰਡ ਰਹੀ ਲੰਗਰ

ਖਾਲਸਾ ਐਡ ਸੰਸਥਾ ਰੋਜ਼ਾਨਾ 30 ਹਜ਼ਾਰ ਰੋਹਿੰਗਿਆ ਮੁਸਲਮਾਨਾਂ ਨੂੰ ਵੰਡ ਰਹੀ ਲੰਗਰ

ਖਾਲਸਾ ਐਡ ਸੰਸਥਾ ਰੋਜ਼ਾਨਾ 30 ਹਜ਼ਾਰ ਰੋਹਿੰਗਿਆ ਮੁਸਲਮਾਨਾਂ ਨੂੰ ਵੰਡ ਰਹੀ ਲੰਗਰ
September 18
08:08 2017

ਚੰਡੀਗੜ੍ਹ, 18 ਸਤੰਬਰ (ਪੰਜਾਬ ਮੇਲ)– ਮੁਸਲਿਮ ਸ਼ਾਸਕਾਂ ਦੇ ਸਮੇਂ ‘ਚ ਜਿੰਨਾ ਦਰਦ ਸਿੱਖ ਭਾਈਚਾਰੇ ਨੇ ਝੱਲਿਆ ਸੀ ਓਨਾ ਤਾਂ ਕਿਸੇ ਨੇ ਨਹੀਂ ਝੱਲਿਆ। ਤੁਸੀਂ ਰੋਹਿੰਗਿਆ ਮੁਸਲਮਾਨਾਂ ਦੀ ਮਦਦ ਦੇ ਲਈ ਕੰਮ ਕਰ ਰਹੇ ਹਨ, ਇਹ ਗੱਲ ਸਮਝ ਵਿਚ ਨਹੀਂ ਆਉਂਦੀ? ਇਹ ਸਵਾਲ ਖਾਲਸਾ ਐਡ ਸੰਸਥਾ ਦੇ ਵਲੰਟੀਅਰ ਤੇਜਿੰਦਰ ਪਾਲ ਸਿੰਘ ਦੇ ਲਈ ਤਲ਼ਖ ਸੀ। ਜਵਾਬ ਮਿਲਿਆ : ਵੇਖੋ ਇਕ ਵਿਅਕਤੀ ਗਲਤ ਹੋ ਜਾਵੇ ਤਾਂ ਪੂਰੀ ਕੌਮ ਜਿੰਮੇਦਾਰ ਨਹੀਂ ਮੰਨੀ ਜਾ ਸਕਦੀ। ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਸਾਈਂ ਮੀਰ ਤੋਂ ਰਖਵਾਈ ਗਈ ਸੀ। ਉਹ ਵੀ ਤਾਂ ਮੁਸਲਿਮ ਹੀ ਸੀ। ਸਾਡੇ ਗੁਰੂਆਂ ਨੇ ਕਿਹਾ ਕਿ ਅਸੀਂ ਸਾਰੇ ਇਨਸਾਨ ਬਰਾਬਰ ਹਨ। ਖਾਲਸਾ ਐਡ ਸੰਸਥਾ ਨੇ ਸਰਹੱਦ ‘ਤੇ 30 ਹਜ਼ਾਰ ਰੋਹਿੰਗਿਆਂ ਦੇ ਲਈ ਰੋਜ਼ਾਨਾ ਲੰਗਰ ਦੀ ਵਿਵਸਥਾ ਕੀਤੀ ਹੈ। ਉਨ੍ਹਾਂ ਸਾਫ ਪਾਣੀ ਵੀ ਪੀਣ ਦੇ ਲਈ ਮੁਹੱਈਆ ਕਰਾਇਆ ਜਾ ਰਿਹਾ ਹੈ। ਰੇਡੀਮੇਡ ਕੱਪੜਿਆਂ ਦੀ ਦੁਕਾਨ ਚਲਾਉਣ ਵਾਲੇ ਤੇਜਿੰਦਰ ਅਪਣੇ 7 ਹੋਰ ਸਾਥੀਆਂ ਦੇ ਨਾਲ ਬੰਗਲਾਦੇਸ਼ ਦੇ ਲਈ ਰਵਾਨਾ ਹੋਣ ਜਾ ਰਹੇ ਹਨ। ਸੰਗਠਨ ਦੇ ਮੁਤਾਬਕ ਬੰਗਲਾਦੇਸ਼ ਵਿਚ ਅਜੇ 50 ਹਜ਼ਾਰ ਤੋਂ 1 ਲੱਖ ਤੱਕ ਰੋਹਿੰਗਿਆ ਮੁਸਲਿਮ ਮਿਆਂਮਾਰ ਤੋਂ ਪਹੁੰਚ ਚੁੱਕੇ ਹਨ। ਜਦ ਕਿ ਢਾਈ ਲੱਖ ਦੇ ਕਰੀਬ ਸਰਹੱਦ ‘ਤੇ ਹਨ। ਖਾਲਸਾ ਐਡ ਨੇ ਇੱਥੇ ਲੰਗਰ ਦੀ ਸੇਵਾ ਲਾਈ ਹੈ।
ਤੇਜਿੰਦਰ ਪਾਲ ਸਿੰਘ ਕਹਿੰਦੇ ਹਨ ਕਿ ਮੇਰੇ ਤੋਂ ਇਲਾਵਾ ਜਗਦੀਪ ਸਿੰਘ, ਅਮਰਪ੍ਰੀਤ ਸਿੰਘ, ਜੀਵਨ ਜੋਤ ਸ਼ਾਮਲ ਹੈ। ਨੌਜਵਾਨਾ ਕਹਿੰਦੇ ਹਨ ਕਿ ਅਸੀਂ ਸੰਗਠਨ ਦੀ ਤਰ੍ਹਾਂ ਅਲੱਗ ਅਲੱਗ ਮਿਸ਼ਨ ਤੇ ਜਾਂਦੇ ਹਨ। ਹਮੇਸ਼ਾ ਪਰਿਵਾਰ ਵਾਲੇ ਕਹਿੰਦੇ ਹਨ ਕਿ ਜਿੱਥੇ ਲੋਕਾਂ ਨੂੰ ਖੁਦ ਜਾਣ ਦੀ ਚਿੰਤਾ ਹੈ, ਉਥੇ ਆਪ ਕਿਵੇਂ ਸੰਕਟ ਵਿਚ ਰਹਿਣਗੇ? ਸਾਡਾ ਇਕ ਹੀ ਜਵਾਬ ਹੁੰਦਾ ਹੈ ਸਾਡੇ ਗੁਰੂ ਸਾਡੇ ਨਾਲ ਹਨ। ਅਸੀਂ ਅਸਾਮ, ਉਤਰਾਖੰਡ ਅਤੇ ਜੰਮੂ ਕਸ਼ਮੀਰ ਵੀ ਗਏ ਸੀ ਹੁਣ ਮਿਸ਼ਨ ਬੰਗਲਾਦੇਸ਼ ਹੈ।
ਪਟਿਆਲਾ ਆਫ਼ਿਸ ਦੇ ਵਲੰਟੀਅਰ ਗੁਰਪ੍ਰੀਤ ਸਿੰਘ ਕਹਿੰਦੇ ਹਨ ਕਿ ਅਸੀਂ 8 ਲੋਕਾਂ ਦੀ ਟੀਮ ਨੇ ਤੇਕਨਾਫ ਬਾਰਡਰ ਖੇਤਰ ਵਿਚ ਸੇਵਾ ਸ਼ੁਰੂ ਕਰ ਦਿੱਤੀ ਹੈ। ਸਭ ਤੋਂ ਪਹਿਲਾਂ ਸਮੁੰਦਰ ਦੇ ਖਾਰੇ ਪਾਣੀ ਵਿਚੋਂ ਭੁੱਖੇ ਪਿਆਸੇ ਪਹੁੰਚ ਰਹੇ ਲੋਕਾਂ ਦੇ ਲਈ ਲੰਗਰ ਦਾ ਪ੍ਰਬੰਧ ਕੀਤਾ। ਲੰਗਰ ਕਦੋਂ ਤੱਕ ਚਲੇਗਾ ਦੇ ਸਵਾਲ ‘ਤੇ ਗੁਰਪ੍ਰੀਤ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਬੰਗਲਾਦੇਸ਼ ਵਿਚ ਇਹ ਸੰਕਟ ਕਿੰਨੇ ਦਿਨ ਚੱਲੇਗਾ, ਲੇਕਿਨ ਅਸੀਂ ਅਪਣੀ ਸੇਵਾ ਜਾਰੀ ਰੱਖਾਂਗੇ। ਹਫ਼ਤਾ ਪਹਿਲਾਂ ਸੇਵਾ ਸ਼ੁਰੂ ਕੀਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article