PUNJABMAILUSA.COM

ਖਾਲਸਾ ਸਕੂਲ ਪਾਲਦੀ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਖਾਲਸਾ ਸਕੂਲ ਪਾਲਦੀ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਖਾਲਸਾ ਸਕੂਲ ਪਾਲਦੀ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
May 08
19:20 2016

08 SHIV KUMAR BAWA MAHILPUR 02
ਮਾਹਿਲਪੁਰ, 8 ਮਈ (ਸ਼ਿਵ ਕੁਮਾਰ ਬਾਵਾ/ਪੰਜਾਬ ਮੇਲ)- ਸੰਤ ਬਾਬਾ ਅਤਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪਾਲਦੀ ਵਿਖੇ ਪ੍ਰਿੰਸੀਪਲ ਸ਼ਿਵ ਕੁਮਾਰ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ । ਜਿਸ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸ. ਸੋਹਣ ਸਿੰਘ ਠੰਡਲ ਪਹੁੰਚੇ। ਸਮਾਗਮ ਦੀ ਪ੍ਰਧਾਨਗੀ ਮੈਨੇਜਰ ਕੈਪਟਨ ਪਰੀਤਮ ਸਿੰਘ, ਰਿਟਾ. ਪਿੰ੍ਰਸੀਪਲ ਅਜੀਤ ਸਿੰਘ, ਸਰਪੰਚ ਦਲਜੀਤ ਕੌਰ, ਲੱਖਾ ਸਿੰਘ ਪਾਲਦੀ, ਨੰਬਰਦਾਰ ਗੁਰਬਚਨ ਸਿੰਘ , ਜਥੇਦਾਰ ਇਕਬਾਲ ਸਿੰਘ ਖੇੜਾ, ਐਸ.ਐਚ.ਓ. ਦਿਲਬਾਗ ਸਿੰਘ ਮਾਹਿਲਪੁ, ਬੀ.ਈ.ਓ. ਭਗਵੰਤ ਰਾਏ, ਪਿੰ੍ਰਸੀਪਲ ਰਸ਼ਪਾਲ ਸਿੰਘ ਜਲਵੇੜ੍ਹਾ ਨੇ ਕੀਤੀ। ਇਸ ਮੌਕੇ ਮੁੱਖ ਮਹਿਮਾਨ ਜੀ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਨੂੰ ਸਕੂਲ ਲਈ 2 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਲਦੀ ਸਕੂਲ ਦੇ ਵਿਦਿਆਰਥੀ ਖੇਡਾਂ ਅਤੇ ਪੜ੍ਹਾਈ ਵਿਚ ਮੱਲਾਂ ਮਾਰ ਰਹੇ ਹਨ ਇਸ ਲਈ ਸਮੂਹ ਸਟਾਫ਼ ਵਧਾਈ ਦਾ ਪਾਤਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਣਤੇ ਪੜ੍ਹਾਈ ਕਰਨ ਲਈ ਪ੍ਰੇਰਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੜ੍ਹਾਈ ਅਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ੍ਹ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਟੇਜ਼ ਸੰਚਾਲਕ ਸਰਬਜੀਤ ਸਿੰਘ ਮੰਝ ਨੇ ਦੱਸਿਆ ਕਿ ਹਰ ਸਾਲ ਬਾਬੂਆਣੀ ਗੁਰਬਿਸ਼ਨ ਕੋਰ ਦੇ ਪਰਿਵਾਰ ਵਲੋਂ ਗ੍ਰਾਮ ਪੰਚਾਇਤ ਰਾਹੀ ਪਹਿਲੀ ਕਲਾਸ ਤੋਂ ਬਾਂਰਵੀ ਕਲਾਸ ਵਿਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਣ ਵਾਲੇ ਬੱਚਿਆਂ ਨੂੰ ਨਕਦ ਰਾਸ਼ੀ ਅਤੇ ਸਰਟੀਫਿਕੇਟ ਦਿੱਤੇ ਜਾਂਦੇ ਹਨ। ਸਕੂਲ ਵਿਚ ਬਣਾਏ ਗਏ ਸ਼ਹੀਦ ਭਗਤ ਰਾਮ ਮੈਮੋਰੀਅਲ ਟਰੱਸਟ ਵਲੋਂ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਹਰ ਸਾਲ ਟਰੈਕ ਸੂਟ ਅਤੇ ਪੜ੍ਹਾਈ ਵਿਚ ਮੱਲ੍ਹਾਂ ਮਾਰਨ ਵਾਲੇ ਵਿਅਕਤੀਆਂ ਨੂੰ ਸਨਮਾਨ ਚਿੰਨ੍ਹ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਮਾ. ਦਿਲਬਾਗ ਸਿੰਘ ਸੰਧੂ, ਕੋਚ ਮਨਜੀਤ ਸਿੰਘ, ਪੰਚ ਕ੍ਰਿਪਾਲ ਕੌਰ, ਸਾਬਕਾ ਪੰਚ ਬਲਵਿੰਦਰ ਕੌਰ, ਸਾਬਕਾ ਪੰਚ ਨਿਰਮਲ ਸਿੰਘ, ਸਰਪੰਚ ਪੁਸ਼ਪਿੰਦਰ ਕੌਰ, ਪਾਲਦੀ, ਪੰਚ ਸੋਮ ਨਾਥ, ਪੰਚ ਬਹਾਦਰ ਸਿੰਘ, ਪੰਚ ਬਲਵਿੰਦਰ ਕੌਰ ਖੜੌਦੀ, ਡਾ. ਬਲਦੇਵ ਰਾਜ, ਸੱਤਪਾਲ ਬੰਗਾ, ਅਮਰਜੀਤ ਸਿੰਗ ਫਗਲਾਣਾ, ਹਰਜੀਪ ਸਿੰਘ ਪਾਲਦੀ, ਵਿਨੋਦ ਸੰਘਾ ਸਮੇਤ ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article