PUNJABMAILUSA.COM

ਖਾਲਿਸਤਾਨੀ ਪੱਖੀ ਤਾਕਤਾਂ ‘ਤੇ ਕਾਬੂ ਪਾਉਣ ਜਸਟਿਨ ਟਰੂਡੋ : ਅਮਰਿੰਦਰ

ਖਾਲਿਸਤਾਨੀ ਪੱਖੀ ਤਾਕਤਾਂ ‘ਤੇ ਕਾਬੂ ਪਾਉਣ ਜਸਟਿਨ ਟਰੂਡੋ : ਅਮਰਿੰਦਰ

ਖਾਲਿਸਤਾਨੀ ਪੱਖੀ ਤਾਕਤਾਂ ‘ਤੇ ਕਾਬੂ ਪਾਉਣ ਜਸਟਿਨ ਟਰੂਡੋ : ਅਮਰਿੰਦਰ
July 08
21:30 2017

ਚੰਡੀਗੜ੍ਹ, 8 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਖਾਲਿਸਤਾਨੀ ਨੂੰ ਲੈ ਕੇ ਇਕ ਹੋਰ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪੰਜਾਬ ਆਉਣ ‘ਤੇ ਉਨਾਂ ਨੂੰ ਕੋਈ ਇਤਰਾਜ਼ ਨਹੀਂ ਹੈ ਪਰ ਮੁੱਖ ਮੰਤਰੀ ਨੇ ਉਨਾਂ ਨੂੰ ਕੈਨੇਡਾ ਦੀ ਧਰਤੀ ਤੋਂ ਭਾਰਤ ਵਿਰੋਧੀ ਖਾਲਿਸਤਾਨੀ ਪੱਖੀ ਤਾਕਤਾਂ ‘ਤੇ ਕਾਬੂ ਪਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਟਰੂਡੋ ਦਾ ਸੁਆਗਤ ਹੈ ਪਰ ਅਸੀਂ ਸਿੱਖਜ਼ ਫਾਰ ਜਸਟਿਸ ਵਰਗੀਆਂ ਤਾਕਤਾਂ ਦੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਾਂ। ਉਨਾਂ ਨੇ ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਰੈਫਰੈਂਡਮ ਦੇ ਲਾਏ ਭੜਕਾਊ ਪੋਸਟਰਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਸਿੱਝਣ ਦੀ ਦਿੱਤੀ ਧਮਕੀ ਨੂੰ ਬੇਤੁੱਕੀ ਦੱਸਦਿਆਂ ਰੱਦ ਕਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ ਖੁੱਲਣ ‘ਤੇ ਪੰਜਾਬ ਨੂੰ ਬਹੁਤ ਜ਼ਿਆਦਾ ਲਾਭ ਹੋਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਲਾਹੌਰ (ਪਾਕਿਸਤਾਨ) ਵਿੱਚ ਰਾਤਰੀ ਭੋਜਨ ਅਤੇ ਅੰਮ੍ਰਿਤਸਰ (ਭਾਰਤ) ਵਿੱਚ ਦੁਪਹਿਰ ਦੀ ਰੋਟੀ ਦਾ ਸੁਪਨਾ ਇਕ ਦਿਨ ਹਕੀਕਤ ਵਿੱਚ ਬਦਲੇਗਾ। ਉਨਾਂ ਕਿਹਾ ਕਿ ਦੋਵਾਂ ਮੁਲਕਾਂ ਦੇ ਲੋਕ ਬਾਹਾਂ ਖੋਲ ਕੇ ਇਕ-ਦੂਜੇ ਦਾ ਨਿੱਘਾ ਸੁਆਗਤ ਕਰਦੇ ਹਨ ਪਰ ਸਮੱਸਿਆ ਤਾਂ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਦੇ ਪੱਧਰ ‘ਤੇ ਹੈ। ਮੁੱਖ ਮੰਤਰੀ ਨੇ ਪ੍ਰੋਗਰਾਮ ਵਿੱਚ ਹਾਜ਼ਰ ਸ਼ਖਸੀਅਤਾਂ ਨੂੰ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਇਸ ਸਾਲ ਅਗਸਤ ਮਹੀਨੇ ਵਿੱਚ 1947 ਦੀ ਵੰਡ ਨੂੰ ਦਰਸਾਉਂਦਾ ਮਿਊਜ਼ੀਅਮ ਸਮਰਪਿਤ ਕਰ ਦਿੱਤਾ ਜਾਵੇਗਾ। ਜੀ.ਐਸ.ਟੀ. ਬਾਰੇ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ 5000-6000 ਕਰੋੜ ਜਾਂ ਵੱਧ ਪੈਸਾ ਹਾਸਲ ਹੋਵੇਗਾ। ਨਵੇਂ ਟੈਕਸ ਢਾਂਚੇ ‘ਤੇ ਕਾਂਗਰਸ ਵੱਲੋਂ ਵਿਰੋਧ ਕਰਨ ਬਾਰੇ ਸਵਾਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਪਾਰਟੀ ਵੱਧ ਸਲੈਬ ਹੋਣ ਦੇ ਹੱਕ ਵਿੱਚ ਨਹੀਂ ਹੈ ਅਤੇ ਉਹ 18 ਫੀਸਦੀ ਤੱਕ ਵੱਧ ਤੋਂ ਵੱਧ ਦੋ ਸਲੈਬ ਚਾਹੁੰਦੇ ਸਨ। ਹਾਲਾਂਕਿ ਕੇਂਦਰ ਸਰਕਾਰ ਨੇ ਵੱਧ ਤੋਂ ਵੱਧ ਸਲੈਬ ਦੀ ਹੱਦ 48ਫੀਸਦੀ ਤੱਕ ਮਿੱਥ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article