PUNJABMAILUSA.COM

ਖਾੜੀ ਦੇਸ਼ਾਂ ‘ਚ ਅੱਤਵਾਦ ਦਾ ਸਮਰਥਨ ਕਰਨ ‘ਤੇ 5 ਦੇਸ਼ਾਂ ਨੇ ਖ਼ਤਮ ਕੀਤੇ ਕਤਰ ਨਾਲ ਆਪਣੇ ਕੂਟਨੀਤਿਕ ਸੰਬੰਧ

June 05
09:02 2017

ਦੁਬਈ, 5 ਜੂਨ (ਪੰਜਾਬ ਮੇਲ)- ਸਾਊਦੀ ਅਰਬ, ਮਿਸਰ, ਯੂ.ਏ.ਈ, ਯਮਨ ਅਤੇ ਬਹਿਰੀਨ ਨੇ ਕਤਰ ਨਾਲ ਆਪਣੇ ਕੂਟਨੀਤਿਕ ਰਿਸ਼ਤੇ ਖ਼ਤਮ ਕਰ ਦਿੱਤੇ ਹਨ। ਬਹਿਰੀਨ ਨੇ ਅੱਜ ਸੋਮਵਾਰ ਨੂੰ ਕਿਹਾ ਕਿ ਉਸ ਦੇ ਅੰਦਰੂਨੀ ਮਾਮਲਿਆਂ ‘ਚ ਦਖ਼ਲਅੰਦਾਜੀ ਕਰਨ ਅਤੇ ਖਾੜੀ ਦੇਸ਼ਾਂ ‘ਚ ਅੱਤਵਾਦ ਦਾ ਸਮਰਥਨ ਕਰਨ ‘ਤੇ ਉਸ ਨੇ ਕਤਰ ਨਾਲ ਆਪਣੇ ਸਾਰੇ ਕੂਟਨੀਤਿਕ ਸੰਬੰਧ ਤੋੜ ਲਏ ਹਨ।
ਬਹਿਰੀਨ ਦੀ ਸਰਕਾਰੀ ਨਿਊਜ਼ ਕਮੇਟੀ ਨੇ ਕਿਹਾ ਕਿ ਸਰਕਾਰ ਨੇ ਸਾਊਦੀ ਅਰਬ ਦੇ ਨੇੜਲੇ ਸਹਿਯੋਗੀ ਕਤਰ ਨਾਲ ਹਵਾਈ ਅਤੇ ਸਮੁੰੰਦਰੀ ਸੰਬੰਧ ਤੋੜ ਦਿੱਤੇ ਹਨ ਅਤੇ ਆਪਣੇ ਨਾਗਰਿਕਾਂ ਨੂੰ 14 ਦਿਨਾਂ ਅੰਦਰ ਕਤਰ ਛੱਡਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਟਰੰਪ ਦੇ ਸਾਊਦੀ ਅਰਬ ਦੌਰੇ ਦੌਰਾਨ ਟਰੰਪ ਨੇ ਮੁਸਲਿਮ ਦੇਸ਼ਾਂ ਨੂੰ ਅਪੀਲ ਕੀਤੀ ਸੀ ਕਿ ਉਹ ਅਜਿਹੇ ਦੇਸਾਂ ਦਾ ਸਾਥ ਨਾ ਦੇਣ ਜੋ ਅੱਤਵਾਦ ਫੈਲਾਉਣ ਲਈ ਕੋਸ਼ਿਸਾਂ ਕਰ ਰਹੇ ਹਨ। ਜਾਣਕਾਰਾਂ ਦਾ ਮੰਨਣਾ ਹੈ ਕਿ ਇਹ ਟਰੰਪ ਦੇ ਉਸ ਬਿਆਨ ਦਾ ਹੀ ਅਸਰ ਦਿਖਾਈ ਦੇ ਰਿਹਾ ਹੈ ਕਿ ਬਹਿਰੀਨ ਨੇ ਕਤਰ ਨਾਲੋਂ ਆਪਣੇ ਸੰਬੰਧਾਂ ਨੂੰ ਖ਼ਤਮ ਕਰਨ ਦਾ ਫੈਸਲਾ ਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

    ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ