PUNJABMAILUSA.COM

ਖੁਦ ਨਾਲ ਨਫਰਤ ਕਰਨ ਵਾਲਿਆਂ ਨਾਲ ਕੋਈ ਸ਼ਿਕਾਇਤ ਨਹੀਂ ਹੈ ਮਲਾਲਾ ਨੂੰ

ਖੁਦ ਨਾਲ ਨਫਰਤ ਕਰਨ ਵਾਲਿਆਂ ਨਾਲ ਕੋਈ ਸ਼ਿਕਾਇਤ ਨਹੀਂ ਹੈ ਮਲਾਲਾ ਨੂੰ

ਖੁਦ ਨਾਲ ਨਫਰਤ ਕਰਨ ਵਾਲਿਆਂ ਨਾਲ ਕੋਈ ਸ਼ਿਕਾਇਤ ਨਹੀਂ ਹੈ ਮਲਾਲਾ ਨੂੰ
March 31
16:48 2018

ਇਸਲਾਮਾਬਾਦ, 31 ਮਾਰਚ (ਪੰਜਾਬ ਮੇਲ)- ਸ਼ਾਂਤੀ ਦਾ ਨੋਬਲ ਪੁਰਸਕਾਰ ਜਿੱਤਣ ਵਾਲੀ ਮਲਾਲਾ ਯੂਸਫਜ਼ਈ ਇਨ੍ਹਾਂ ਦਿਨਾਂ ਪਾਕਿਸਤਾਨ ‘ਚ ਹੈ। ਉਹ ਕਰੀਬ 6 ਸਾਲ ਬਾਅਦ ਆਪਣੇ ਦੇਸ਼ ਪਾਕਿਸਤਾਨ ਪਰਤੀ ਹੈ। ਸਾਲ 2012 ‘ਚ ਮਲਾਲਾ ਤਾਲਿਬਾਨ ਅੱਤਵਾਦੀਆਂ ਦੇ ਹਮਲੇ ‘ਚ ਜ਼ਖਮੀ ਹੋ ਗਈ ਸੀ ਤੇ ਉਦੋਂ ਤੋਂ ਦੇਸ਼ ਤੋਂ ਬਾਹਰ ਹੀ ਸੀ। ਦੁਨੀਆ ਭਰ ‘ਚ ਮਨੁੱਖੀ ਅਧਿਕਾਰ ਵਰਕਰਾਂ ਦੇ ਤੌਰ ‘ਤੇ ਪਛਾਣ ਬਣਾ ਚੁੱਕੀ ਮਲਾਲਾ ਨੇ ਦੱਸਿਆ ਕਿ ਉਹ ਚਾਹੁੰਦੀ ਹੈ ਕਿ ਪਾਕਿਸਤਾਨ ਦੇ ”ਨੇਤਾ ਤੇ ਸਿਆਸੀ ਦਲ ਲੋਕਾਂ ਦੀ ਸਿਹਤ ਤੇ ਸਿੱਖਿਆ ‘ਤੇ ਧਿਆਨ ਦੇਣ”। ਉਨ੍ਹਾਂ ਮੁਤਾਬਕ ਇਨ੍ਹਾਂ ਮੁੱਦਿਆਂ ‘ਤੇ ਸਾਰਿਆਂ ਦੀ ਰਾਏ ਇਕੋਂ ਜਿਹੀ ਹੋਣੀ ਚਾਹੀਦੀ ਹੈ।
ਮਲਾਲਾ ਦਾ ਦਾਅਵਾ ਹੈ ਕਿ ਪਾਕਿਸਤਾਨ ਤੋਂ ਬਾਹਰ ਰਹਿੰਦੇ ਹੋਏ ਉਹ ਮੁਲਕ ਦੀ ਕਈ ਚੀਜ਼ਾਂ ਦੀ ਕਮੀ ਮਹਿਸੂਸ ਕਰਦੀ ਰਹੀ ਹੈ। ਖੁਦ ਨਾਲ ਨਫਰਤ ਕਰਨ ਵਾਲਿਆਂ ਨਾਲ ਕੋਈ ਸ਼ਿਕਾਇਤ ਨਹੀਂ ਹੈ। ਉਹ ਕਹਿੰਦੀ ਹੈ ਕਿ ਉਹ ਹਰ ਮੁੱਦੇ ‘ਤੇ ਗੱਲਬਾਤ ਕਰਨ ਨੂੰ ਤਿਆਰ ਹੈ। ਮਲਾਲਾ ਦਾ ਕਹਿਣਾ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਸੰਦੇਸ਼ ਨੂੰ ਸਮਝਣਾ ਚਾਹੀਦਾ ਹੈ ਤੇ ਆਪਣੇ ਬੱਚਿਆਂ ਨੂੰ ਤਾਲਿਮ ਦੇਣੀ ਚਾਹੀਦੀ ਹੈ।
ਮਲਾਲਾ ਨੂੰ ਇਹ ਪੁੱਛੇ ਜਾਣ ‘ਤੇ ਕਿ ਪਾਕਿਸਤਾਨ ਦੀ ਕਿਹੜੀ ਚੀਜ਼ ਦੀ ਸਭ ਤੋਂ ਜ਼ਿਆਦਾ ਕਮੀ ਮਹਿਸੂਸ ਹੁੰਦੀ ਰਹੀ? ਇਸ ‘ਤੇ ਉਸ ਨੇ ਕਿਹਾ ਕਿ ਦੋਸਤਾਂ ਨੂੰ ਲੈ ਕੇ ਆਪਣੇ ਰਿਸ਼ਤੇਦਾਰਾਂ ਤਕ, ਆਪਣੀ ਗਲੀਆਂ ਤੇ ਸਕੂਲ ਤੇ ਇਥੇ ਤਕ ਕਿ ਮੈਨੂੰ ਸਵਾਤ ਦੇ ਉਹ ਖੂਬਸੂਰਤ ਪਹਾੜ ਤੇ ਨਦੀਆਂ ਯਾਦ ਸੀ ਪਰ ਕਦੇ-ਕਦੇ ਉਹ ਕਚਰਾ, ਉਹ ਬਦਬੂ ਤੇ ਉਹ ਗੰਦੀ ਨਾਲੀਆਂ ਦੀ ਬਹੁਕ ਬਹੁਤ ਯਾਦ ਆਉਂਦੀ ਸੀ।
ਮਲਾਲਾ ਤੋਂ ਇਹ ਪੁੱਛਿਆ ਗਿਆ ਕਿ ਤੁਸੀਂ ਕ੍ਰਿਕਟ ਨੂੰ ਫਾਅਲੋ ਕਰਦੀ ਹੋ ਪਰ ਕੀ ਤੁਸੀਂ ਸਿਆਸਤ ਨੂੰ ਵੀ ਫਾਅਲੋ ਕਰਦੀ ਹੋ। ਤਾਂ ਉਸ ਨੇ ਕਿਹਾ, ‘ਮੈਂ ਪਾਕਿਸਤਾਨ ਦੀ ਸਿਆਸਤ ਨੂੰ ਫਾਅਲੋ ਕਰਦੀ ਹਾਂ। ਸਾਡੇ ਦੇਸ਼ ‘ਚ ਅਜਿਹੇ ਮੁੱਦਿਆਂ ‘ਤੇ ਧਿਆਨ ਹੁੰਦਾ ਹੀ ਨਹੀ ਹੈ। ਸਿਆਸਤ ਦਲ ਦੂਜੀਆਂ ਚੀਜ਼ਾਂ ‘ਤੇ ਜ਼ਿਆਦਾ ਬਹਿਸ ਕਰਦੇ ਹਨ। ਇਕ ਦੂਜੇ ‘ਤੇ ਦੋਸ਼ ਲਗਾਉਂਦੇ ਹਨ, ਇਕ ਦੂਜੇ ਨੂੰ ਭ੍ਰਿਸ਼ਟ ਦੱਸਦੇ ਹਨ। ਮੇਰੇ ਖਿਆਲ ਨਾਲ ਉਨ੍ਹਾਂ ਨੂੰ ਇਨ੍ਹਾਂ ਮੁੱਦਿਆਂ ‘ਤੇ ਧਿਆਨ ਦੇਣਾ ਚਾਹੀਦਾ ਹੈ। ਤਾਲਿਮ ਬਾਰੇ ਗੱਲ ਕਰਨੀ ਚਾਹੀਦੀ ਹੈ, ਸਿਹਤ ਬਾਰੇ ਗੱਲ ਕਰਨੀ ਚਾਹੀਦੀ ਹੈ। ਇਹ ਅਜਿਹੇ ਮੁੱਦੇ ਹਨ ਜਿਸ ‘ਤੇ ਸਾਰਿਆਂ ਇਕਜੁੱਟ ਹੋਣਾ ਚਾਹੀਦਾ ਹੈ।
ਮਲਾਲਾ ਨੂੰ ਇਹ ਵੀ ਪੁੱਛਿਆ ਗਿਆ ਕਿ, ਤੁਸੀਂ ਕੁਝ ਸਮੇਂ ਪਹਿਲਾਂ ਕਿਹਾ ਸੀ ਕਿ ਤੁਸੀਂ ਪੀ.ਐੱਮ. ਬਣਨਾ ਚਾਹੁੰਦੇ ਹੋ। ਕੀ ਸਿਆਸਤ ‘ਚ ਆਉਣ ਦਾ ਇਰਾਦਾ ਹੈ? ਤਾਂ ਮਲਾਲਾ ਨੇ ਕਿਹਾ, ਜੀ ਨਹੀਂ, ਪ੍ਰਧਾਨ ਮੰਤਰੀ ਨਹੀਂ ਬਣਨਾ। ਰਾਜਨੀਤੀ ਬਹੁਤ ਮੁਸ਼ਕਿਲ ਹੈ, ਮੈਂ ਇਹ ਸੁਪਨਾ ਉਦੋਂ ਦੇਖਿਆ ਸੀ ਜਦੋਂ ਮੈਂ 11 ਜਾਂ 12 ਸਾਲ ਦੀ ਸੀ। ਉਦੋਂ ਸਵਾਤ ‘ਚ ਸ਼ਾਂਤੀ ਨਹੀਂ ਸੀ। ਚਾਰੇ ਪਾਸੇ ਅੱਤਵਾਦੀ ਸਨ, ਉਦੋਂ ਮੈਨੂੰ ਲੱਗਾ ਕਿ ਜੇਕਰ ਮੈਂ ਪ੍ਰਧਾਨ ਮੰਤਰੀ ਬਣ ਜਾਵਾਂਗੀ ਤਾਂ ਮੈਂ ਆਪਣੇ ਦੇਸ਼ ਦੇ ਸਾਰੇ ਮਾਮਲੇ ਹੱਲ ਕਰ ਦਿਆਂਗੀ ਪਰ ਹਕੀਕਤ ‘ਚ ਅਜਿਹਾ ਨਹੀਂ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article