PUNJABMAILUSA.COM

ਖੁਦ ਨੂੰ ਮਾਰੀ ਗੋਲੀ, ਸਿਰ ਤੋਂ ਹੁੰਦੀ ਹੋਈ ਪਿੱਛੇ ਮੌਜੂਦ ਪ੍ਰੇਮਿਕਾ ਦੇ ਲੱਗੀ, ਮੌਤ

ਖੁਦ ਨੂੰ ਮਾਰੀ ਗੋਲੀ, ਸਿਰ ਤੋਂ ਹੁੰਦੀ ਹੋਈ ਪਿੱਛੇ ਮੌਜੂਦ ਪ੍ਰੇਮਿਕਾ ਦੇ ਲੱਗੀ, ਮੌਤ

ਖੁਦ ਨੂੰ ਮਾਰੀ ਗੋਲੀ, ਸਿਰ ਤੋਂ ਹੁੰਦੀ ਹੋਈ ਪਿੱਛੇ ਮੌਜੂਦ ਪ੍ਰੇਮਿਕਾ ਦੇ ਲੱਗੀ, ਮੌਤ
May 26
08:37 2017

crime
ਵਾਸ਼ਿੰਗਟਨ, 26 ਮਈ (ਪੰਜਾਬ ਮੇਲ)- ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਦੀ ਬੰਦੂਕ ਕਾਰਨ ਚਲੀ ਗੋਲੀ ਨੇ ਉਸ ਦੀ ਪ੍ਰੇਮਿਕਾ ਦੀ ਜਾਨ ਲੈ ਲਈ। ਹੈਰਾਨ ਕਰਨ ਵਾਲੇ ਇਸ ਮਾਮਲੇ ਵਿਚ ਗੋਲੀ ਮੁੰਡੇ ਦੇ ਸਿਰ ਤੋਂ ਹੁੰਦੀ ਹੋਈ ਪਿੱਛੇ ਮੌਜੂਦ ਉਸ ਦੀ ਪ੍ਰੇਮਿਕਾ ਨੂੰ ਜਾ ਲੱਗੀ। ਦੋਵੇਂ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ। ਇਕ ਦਿਨ ਬਾਅਦ ਲੜਕੀ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਅਦਾਲਤ ਵਿਚ ਪੇਸ਼ ਹੋਏ ਵਿਕਟਰ ‘ਤੇ ਸੈਕੰਡ ਡਿਗਰੀ ਕਤਲ ਦਾ ਦੋਸ਼ ਲੱਗਾ ਹੈ। ਅਮਰੀਕੀ ਕਾਨੂੰਨ ਦੇ ਮੁਤਾਬਕ ਸੈਕੰਡ ਡਿਗਰੀ ਕਤਲ ਦਾ ਮਤਲਬ ਇਹ ਹੁੰਦਾ ਹੈ ਕਿ ਹੱਤਿਆ ਕਰਨ ਵਾਲੇ ਦੀ ਮਨਸ਼ਾ ਹੱਤਿਆ ਦੀ ਹੀ ਸੀ ਪਰ ਉਸ ਨੇ ਹੱਤਿਆ ਦੀ ਸਾਜ਼ਿਸ਼ ਜਾਂ ਯੋਜਨਾ ਪਹਿਲਾਂ ਤੋਂ ਨਹੀਂ ਬਣਾਈ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਵਿਕਟਰ ਦੇ ਸਿਰ ‘ਚ ਗੋਲੀ ਲੱਗਣ ਦਾ ਨਿਸ਼ਾਨ ਸੀ ਤੇ ਉਪਰੀ ਹਿੱਸੇ ਵਿਚ ਗੋਲੀ ਨਿਕਲਣ ਦਾ ਬਣਿਆ ਨਿਸ਼ਾਨ ਸੀ। ਅਧਿਕਾਰੀ ਨੇ ਕਿਹਾ ਕਿ ਸਬੂਤਾਂ ਕਾਰਨ ਪਤਾ ਚਲਦਾ ਹੈ ਕਿ ਵਿਕਟਰ ਦੇ ਸਿਰ ਤੋਂ ਨਿਕਲਣ ਤੋਂ ਬਾਅਦ ਗੋਲੀ ਉਸ ਦੀ ਪ੍ਰੇਮਿਕਾ ਨੂੰ ਲੱਗ ਗਈ। ਅਦਾਲਤ ਵਿਚ ਪੇਸ਼ੀ ਦੌਰਾਨ ਵਿਕਟਰ ਨੇ ਹੈਲਮਟ ਪਾਇਆ ਹੋਇਆ ਸੀ। ਵਿਕਟਰ ਨੇ ਦੱਸਿਆ ਕਿ ਉਹ ਬੇਰੋਜਗਾਰ ਹੈ ਅਤੇ ਜ਼ਮਾਨਤ ਦੇ ਲਈ ਪੈਸੇ ਨਹੀਂ ਹਨ। ਜੱਜ ਨੇ ਖੁਦ ਵਿਕਟਰ ਵਲੋਂ ‘ਦੋਸ਼ੀ ਨਹੀਂ’ ਹੋਣ ਦੀ ਪਟੀਸ਼ਨ ਦਾਇਰ ਕੀਤੀ। ਜੇਕਰ ਇਸ ਮਾਮਲੇ ਵਿਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ 99 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

Read Full Article
    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

Read Full Article
    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

Read Full Article
    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

Read Full Article
    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

Read Full Article
    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

Read Full Article
    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

Read Full Article
    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

Read Full Article
    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

Read Full Article
    ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

Read Full Article
    ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

Read Full Article