PUNJABMAILUSA.COM

ਖੁਲਾਸਾ – ਰਾਮ ਰਹੀਮ ਨੂੰ ਜੇਲ੍ਹ ਵਿਚ ਮਿਲ ਰਿਹਾ ਵੀ.ਆਈ.ਪੀ. ਟ੍ਰੀਟਮੈਂਟ

 Breaking News

ਖੁਲਾਸਾ – ਰਾਮ ਰਹੀਮ ਨੂੰ ਜੇਲ੍ਹ ਵਿਚ ਮਿਲ ਰਿਹਾ ਵੀ.ਆਈ.ਪੀ. ਟ੍ਰੀਟਮੈਂਟ

ਖੁਲਾਸਾ – ਰਾਮ ਰਹੀਮ ਨੂੰ ਜੇਲ੍ਹ ਵਿਚ ਮਿਲ ਰਿਹਾ ਵੀ.ਆਈ.ਪੀ. ਟ੍ਰੀਟਮੈਂਟ
November 13
19:47 2017

ਰੋਹਤਕ, 13 ਨਵੰਬਰ (ਪੰਜਾਬ ਮੇਲ)-ਬਲਾਤਕਾਰ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਇੱਕ ਵਾਰ ਮੁੜ ਤੋਂ ਜੇਲ੍ਹ ਵਿੱਚ ਵੀ.ਆਈ.ਪੀ. ਸੁਵਿਧਾਵਾਂ ਦਿੱਤੇ ਜਾਣ ਦੇ ਇਲਜ਼ਾਮ ਲੱਗੇ ਹਨ। ਬੀਤੇ ਸ਼ੁੱਕਰਵਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਕਤਲ ਕੇਸ ਵਿੱਚੋਂ ਰੋਹਤਕ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ‘ਤੇ ਰਿਹਾਅ ਹੋ ਕੇ ਆਏ ਕਦੀ ਰਾਹੁਲ ਜੈਨ ਨੇ ਬਲਾਤਕਾਰੀ ਬਾਬਾ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਹੋਰਨਾਂ ਕੈਦੀਆਂ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਖੁਲਾਸਾ ਕੀਤਾ ਹੈ।
ਜੈਨ ਨੇ ਦੱਸਿਆ ਕਿ ਉਹ ਬੀਤੀ 22 ਜੂਨ ਤੋਂ ਹੀ ਜੇਲ੍ਹ ਵਿੱਚ ਬੰਦ ਸੀ ਅਤੇ ਜਦੋਂ ਤੋਂ ਗੁਰਮੀਤ ਰਾਮ ਰਹੀਮ ਜੇਲ੍ਹ ਵਿੱਚ ਆਇਆ ਹੈ, ਆਮ ਕੈਦੀਆਂ ਨਾਲ ਵਿਤਕਰਾ ਹੋ ਰਿਹਾ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਜਿੱਥੇ ਹੋਰ ਕੈਦੀ ਰੋਜ਼ਾਨਾ ਜੇਲ੍ਹ ਵੱਲੋਂ ਦਿੱਤਾ ਕੰਮ ਕਰਦੇ ਹਨ, ਉੱਥੇ ਰਾਮ ਰਹੀਮ ਜੇਲ੍ਹ ਵਿੱਚ ਕੋਈ ਕੰਮ ਕਰਦਾ ਹੈ। ਹਾਲਾਂਕਿ, ਜੇਲ੍ਹ ਪ੍ਰਸ਼ਾਸਨ ਮੁਤਾਬਕ ਰਾਮ ਰਹੀਮ ਨੂੰ ਕੰਮ ਬਦਲੇ 20 ਤੋਂ 40 ਰੁਪਏ ਦਾ ਮਿਹਨਤਾਨਾ ਦਿੱਤਾ ਜਾਂਦਾ ਹੈ।
ਕੈਦੀ ਰਾਹੁਲ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਰਾਮ ਰਹੀਮ ਲਈ ਵਿਸ਼ੇਸ਼ ਗੱਡੀ ਰਾਹੀਂ ਖਾਣਾ ਲੈ ਕੇ ਆਉਂਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਇਹ ਮੁੱਦਾ ਉੱਠਿਆ ਹੈ ਕਿ ਰਾਮ ਰਹੀਮ ਜੇਲ੍ਹ ਦਾ ਖਾਣਾ ਨਹੀਂ ਖਾਂਦਾ ਹੈ। ਜੈਨ ਮੁਤਾਬਕ ਰਾਮ ਰਹੀਮ ਕਾਰਨ ਹੋਰਨਾਂ ਕੈਦੀਆਂ ‘ਤੇ ਹੱਦੋਂ ਵੱਧ ਸਖ਼ਤੀ ਕਰ ਦਿੱਤੀ ਗਈ ਹੈ। ਕੈਦੀਆਂ ਨੂੰ ਬਲਾਤਕਾਰੀ ਬਾਬਾ ਕਾਰਨ ਹੀ ਟੈਂਕੀ ਦਾ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਸ ਨੇ ਦੱਸਿਆ ਕਿ ਰਾਮ ਰਹੀਮ ਆਪਣੇ ਪਰਿਵਾਰ ਨੂੰ 2-2 ਘੰਟੇ ਤਕ ਮਿਲ ਸਕਦਾ ਹੈ ਜਦਕਿ ਹੋਰਨਾਂ ਕੈਦੀਆਂ ਨੂੰ ਮੁਸ਼ਕਲ ਨਾਲ 20 ਮਿੰਟ ਦਿੱਤੇ ਜਾਂਦੇ ਹਨ।

ਕੈਦੀ ਨੇ ਇਹ ਵੀ ਦੱਸਿਆ ਕਿ ਜੇਲ੍ਹ ਵਿੱਚ ਜੋ ਵੀ ਅਖ਼ਬਾਰ ਆਉਂਦੇ ਹਨ, ਉਨ੍ਹਾਂ ਵਿੱਚੋਂ ਰਾਮ ਰਹੀਮ ਬਾਰੇ ਜੇਲ੍ਹ ਵਿਰੁੱਧ ਛਪੀਆਂ ਖ਼ਬਰਾਂ ਨੂੰ ਪਾੜ ਦਿੱਤਾ ਜਾਂਦਾ ਹੈ ਤਾਂ ਜੋ ਹੋਰ ਕੈਦੀ ਜੇਲ੍ਹ ਵਿਰੁੱਧ ਖ਼ਬਰ ਨਾ ਪੜ੍ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article