PUNJABMAILUSA.COM

ਖੁੱਸ ਸਕਦਾ ਹੈ ਟਰੰਪ ਤੋਂ ਰਾਸ਼ਟਰਪਤੀ ਦਾ ਅਹੁਦਾ

ਖੁੱਸ ਸਕਦਾ ਹੈ ਟਰੰਪ ਤੋਂ ਰਾਸ਼ਟਰਪਤੀ ਦਾ ਅਹੁਦਾ

ਖੁੱਸ ਸਕਦਾ ਹੈ ਟਰੰਪ ਤੋਂ ਰਾਸ਼ਟਰਪਤੀ ਦਾ ਅਹੁਦਾ
March 26
21:04 2017

trump
ਵਾਸ਼ਿੰਗਟਨ, 26 ਮਾਰਚ (ਪੰਜਾਬ ਮੇਲ)-ਟਰੰਪ ਪ੍ਰਸ਼ਾਸਨ ਦੇ ਰੂਸ ਨਾਲ ਸਬੰਧਾਂ ਦੀ ਜਾਂਚ ਦਾ ਨਤੀਜਾ ਅਮਰੀਕੀ ਰਾਸ਼ਟਰਪਤੀ ਲਈ ਬੁਰਾ ਸਾਬਤ ਹੋ ਸਕਦਾ ਹੈ। ਨੈਸ਼ਨਲ ਸੁਰੱਖਿਆ ਏਜੰਸੀ (NSA) ਦੇ ਸਾਬਕਾ ਐਨਾਲਿਸਟ ਜਾਨ ਸ਼ਿੰਡਲਰ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਇਸ ਮਾਮਲੇ ਵਿੱਚ ਟਰੰਪ ਖਿਲਾਫ ਦੋਸ਼ ਲੱਗਦਾ ਹੈ ਤਾਂ ਇਹ ਉਨ੍ਹਾਂ ਦੇ ਵਾਈਟ ਹਾਊਸ ਕਾਰਜਕਾਲ ਦਾ ਅੰਤ ਹੋਵੇਗਾ।
ਦੱਸ ਦੇਈਏ ਕਿ ਰਾਸ਼ਟਰਪਤੀ ਚੋਣ ਦੌਰਾਨ ਟਰੰਪ ਦੀ ਕੰਪੇਨ ਟੀਮ ‘ਤੇ ਰੂਸ ਨਾਲ ਮਿਲ ਕੇ ਚੋਣ ਵਿੱਚ ਰੁਕਾਵਟ ਪਾਉਣ ਦਾ ਇਲਜ਼ਾਮ ਲੱਗਿਆ ਸੀ। ਐਫਬੀਆਈ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ‘ਦ ਇੰਡੀਪੈਂਡੇਂਟ’ ਦੀ ਰਿਪੋਰਟ ਮੁਤਾਬਕ ਜਾਨ ਸ਼ਿੰਡਲਰ ਨੇ ਸੀਬੀਸੀ ਰੇਡੀਓ ਨਾਲ ਗੱਲਾਬਾਤ ਦੌਰਾਨ ਇਹ ਚੇਤਾਵਨੀ ਦਿੱਤੀ ਹੈ। ਜਾਨ ਸ਼ਿੰਡਲਰ ਯੂਐਸ ਸੁਰੱਖਿਆ ਦੇ ਮਾਹਰ ਹਨ ਤੇ ਕਾਊਂਟਰ ਇੰਟੈਲੀਜੈਂਸ ਆਫਸਰ ਵੀ ਰਹੇ ਹਨ। ਸ਼ਿੰਡਲਰ ਨੇ ਕਿਹਾ ਕਿ ”ਅਜਿਹਾ ਹੋਣ ਨਾਲ ਨਾ ਸਿਰਫ ਟਰੰਪ ਦੇ ਆਸਪਾਸ ਦੇ ਲੋਕ ਬਲਕਿ ਖੁਦ ਟਰੰਪ ਨੂੰ ਵੀ ਦੋਸ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਸ ਨਾਲ ਉਹ ਸੜਕ ‘ਤੇ ਆ ਜਾਣਗੇ।” ਜਾਨ ਸ਼ਿੰਡਲਰ ਦਾ ਇਹ ਬਿਆਨ ਐਫਬੀਆਈ ਦੇ ਡਾਇਰੈਕਟਰ ਜੇਮਸ ਕੋਮੇ ਦੇ ਉਸ ਬਿਆਨ ਤੋਂ ਬਾਅਦ ਸਾਹਮਣੇ ਆਇਆ ਹੈ ਜਿਸ ਵਿੱਚ ਪੁਸ਼ਟੀ ਕੀਤੀ ਗਈ ਸੀ ਕਿ ਬਿਊਰੋ 2016 ਦੀ ਚੋਣ ਵਿੱਚ ਰੂਸ ਦੇ ਕਥਿਤ ਦਖਲ ਤੋਂ ਬਾਅਦ ਹੀ ਮਾਸਕੋ ਤੇ ਟਰੰਪ ਦੀ ਚੋਣ ਮੁਹਿੰਮ ਟੀਮ ਦੇ ਮੈਂਬਰਾਂ ਦਰਮਿਆਨ ਸਬੰਧਾਂ ਦੀ ਵੀ ਜਾਂਚ ਕਰ ਰਿਹਾ ਹੈ। ਇਸ ਤੋਂ ਇਲਾਵਾ ਕਾਂਗਰਸ ਵੀ ਕਈ ਕਮੇਟੀਆਂ ਵੀ ਬੰਦ ਦਰਵਾਜਿਆਂ ਪਿੱਛੇ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article