PUNJABMAILUSA.COM

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

 Breaking News

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ
September 20
10:27 2017

ਫੇਅਰਫੀਲਡ, 20 ਸਤੰਬਰ (ਪੰਜਾਬ ਮੇਲ)- ਫੇਅਰਫੀਲਫ ਈਗਲ ਫੀਲਡ ਹਾਕੀ ਕਲੱਬ ਵੱਲੋਂ ਗੁਰੂ ਨਾਨਕ ਸਿੱਖ ਟੈਂਪਲ ਫੇਅਰਫੀਲਡ ਵਿਖੇ ਸਾਲਾਨਾ ਹਾਕੀ ਦਾ ਟੂਰਨਾਮੈਂਟ ਕਰਵਾਇਆ ਗਿਆ। ਇਸ ਵਿਚ ਕੈਨੇਡਾ ਤੇ ਅਮਰੀਕਾ ਦੀਆਂ ਹਾਕੀ ਟੀਮਾਂ ਨੇ ਆਣ ਕੇ ਸ਼ਿਰਕਤ ਕੀਤੀ। ਇਹ ਟੂਰਨਾਮੈਂਟ 2 ਦਿਨ ਚੱਲਿਆ। ਇਸ ਦੌਰਾਨ ਪੰਜਾਬ ਤੋਂ ਆਏ ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਘਰ ਵੱਲੋਂ ਜਗਰੂਪ ਸਿੰਘ ਜਰਖੜ ਨੂੰ ਸਿਰਪਾਓ ਭੇਂਟ ਕੀਤਾ। ਜਦਕਿ ਕੇਵਲ ਸਿੰਘ ਨੇ ਹਾਕੀ ਕਲੱਬ ਵੱਲੋਂ ਉਨ੍ਹਾਂ ਦੀਆਂ ਖੇਡਾਂ ਪ੍ਰਤੀ ਸੇਵਾਵਾਂ ਬਦਲੇ ਟਰਾਫੀ ਦੇ ਕੇ ਸਨਮਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜਤਿੰਦਰ ਸਿੰਘ ਰੰਧਾਵਾ, ਸਤਿੰਦਰਪਾਲ ਹੇਅਰ, ਕੈਪਟਨ ਕਰਨਬੀਰ ਸਿੰਘ ਔਲਖ, ਪੱਪੂ ਸਰਕਾਰੀਆ, ਹੁਸ਼ਿਆਰ ਸਿੰਘ ਡਡਵਾਲ, ਗੁਰਪਾਲ ਸਿੰਘ ਡਡਵਾਲ, ਜਸਪਾਲ ਸਿੰਘ ਡਡਵਾਲ, ਸੁਰਜੀਤ ਸਿੰਘ ਰੱਤੂ, ਸ਼ਸ਼ੀਪਾਲ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ  ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

Read Full Article
    ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

    ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

    ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

    ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

    ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

    ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

    ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

    ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ  ਰੱਖਿਆ ਜਾਵੇਗਾ ਸਕੂਲ ਦਾ ਨਾਂ

    ਬੇਨਕਾਬ ਹੋਇਆ ਪਾਕਿ ਦਾ ਝੂਠ,  ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ